ਪੜਚੋਲ ਕਰੋ

ਗਿੱਪੀ ਗਰੇਵਾਲ ਬੇਟੇ ਸ਼ਿੰਦਾ ਨਾਲ ਫ਼ਿਲਮ `ਸ਼ਿੰਦਾ ਸ਼ਿੰਦਾ ਨੋ ਪਾਪਾ` `ਚ ਐਕਟਿੰਗ ਕਰਦੇ ਆਉਣਗੇ ਨਜ਼ਰ, ਵਿਸਾਖੀ ਤੇ ਹੋਵੇਗੀ ਰਿਲੀਜ਼

Shinda Shinda No Papa: ਗਿੱਪੀ ਗਰੇਵਾਲ ਵੱਡੇ ਪਰਦੇ `ਤੇ ਜਲਦ ਹੀ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਜੀ ਹਾਂ, ਗਿੱਪੀ ਗਰੇਵਾਲ ਨੇ ਖੁਦ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਐਲਾਨ ਕੀਤਾ ਹੈ

Shinda Shinda No Papa: ਗਿੱਪੀ ਗਰੇਵਾਲ (Gippy Grewal) ਵੱਡੇ ਪਰਦੇ `ਤੇ ਜਲਦ ਹੀ ਆਪਣੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਐਲਾਨ ਕੀਤਾ ਹੈ। ਗਿੱਪੀ ਗਰੇਵਾਲ ਨੇ ਫ਼ਿਲਮ ਦਾ ਫ਼ਰਸਟ ਲੁੱਕ ਯਾਨਿ ਪਹਿਲੀ ਝਲਕ (ਪੋਸਟਰ) ਰਿਲੀਜ਼ ਕਰਕੇ ਇਸ ਬਾਰੇ ਜਾਣਕਾਰੀ ਦਿਤੀ ਹੈ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਹ ਫ਼ਿਲਮ ਹੈ `ਸ਼ਿੰਦਾ ਸ਼ਿੰਦਾ ਨੋ ਪਾਪਾ`। ਇਸ ਫ਼ਿਲਮ `ਚ ਗਰੇਵਾਲ ਪਿਓ ਪੁੱਤਰ ਦੀ ਜ਼ਬਰਦਸਤ ਕਾਮਿਕ ਟਾਈਮਿੰਗ ਦੇਖਣ ਨੂੰ ਮਿਲੇਗੀ। ਇਹ ਫ਼ਿਲਮ ਅਗਲੇ ਸਾਲ ਯਾਨਿ 2023 `ਚ ਵਿਸਾਖੀ ਦੇ ਮੌਕੇ 14 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦਸ ਦਈਏ ਕਿ ਇਹ ਫ਼ਿਲਮ ਗਿੱਪੀ ਗਰੇਵਾਲ ਦੇ ਆਪਣੇ ਪ੍ਰੋਡਕਸ਼ਨ ਹਾਊਸ ਹੰਬਲ ਮੋਸ਼ਨ ਪਿਕਚਰਜ਼ ਤੇ ਯੂਡਲੀ ਫ਼ਿਲਮਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ। ਇਹ ਪਹਿਲੀ ਵਾਰ ਹੈ ਜਦੋਂ ਅਸੀਂ ਪਿਓ-ਪੁੱਤ ਦੀ ਜੋੜੀ ਨੂੰ ਸਕ੍ਰੀਨ ’ਤੇ ਇਕੱਠੇ ਦੇਖਾਂਗੇ। ਇਹ ਫ਼ਿਲਮ ਯੂ. ਕੇ. ’ਚ ਸ਼ੂਟ ਹੋਈ ਹੈ। ਫ਼ਿਲਮ ਫਿਰ ਭਾਰਤ ’ਚ ਵੀ ਸ਼ੂਟ ਹੋਈ ਹੈ, ਜਦੋਂ ਪਿਓ ਆਪਣੇ ਸ਼ਰਾਰਤੀ ਪੁੱਤ ਨੂੰ ਸਹੀ ਰਸਤੇ ’ਤੇ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਦੱਸ ਦਈਏ ਕਿ ਇਹ ਫ਼ਿਲਮ ਅਮਰਪ੍ਰੀਤ ਜੀਐਸ ਛਾਬੜਾ ਨੇ ਡਾਇਰੈਕਟ ਕੀਤੀ ਹੈ, ਜਦਕਿ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਹ ਫ਼ਿਲਮ 14 ਅਪ੍ਰੈਲ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget