ਗਿੱਪੀ ਗਰੇਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਸੇਅਰ ਕੀਤੀਆਂ ਹਨ।