ਪੜਚੋਲ ਕਰੋ

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਨੇ ਬੇਟੇ ਗੁਰਬਾਜ਼ ਨਾਲ ਸ਼ੇਅਰ ਕੀਤੀ ਪਿਆਰੀ ਵੀਡੀਓ, ਫ਼ੈਨਜ਼ ਨੇ ਕਹੀ ਇਹ ਗੱਲ

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਬੇਟੇ ਗੁਰਬਾਜ਼ ਨਾਲ ਇੱਕ ਬਹੁਤ ਹੀ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਮਾਂ ਰਵਨੀਤ ਨੇ ਬੇਟੇ ਗੁਰਬਾਜ਼ ਦਾ ਹੱਥ ਫੜਿਆ ਹੋਇਆ ਹੈ।

Gurbaaz Grewal New Video: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੂੰ ਫ਼ੈਮਿਲੀ ਮੈਨ ਕਿਹਾ ਜਾਂਦਾ ਹੈ। ਉਨ੍ਹਾਂ ਦੀ ਫ਼ੈਮਿਲੀ ਹਮੇਸ਼ਾ ਲਾਈਮਲਾਈਟ `ਚ ਰਹਿੰਦੀ ਹੈ। ਖਾਸ ਕਰਕੇ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ ਸਟਾਰ ਬਣ ਚੁੱਕਿਆ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। 

ਹਾਲ ਹੀ `ਚ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਬੇਟੇ ਗੁਰਬਾਜ਼ ਨਾਲ ਇੱਕ ਬਹੁਤ ਹੀ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਮਾਂ ਰਵਨੀਤ ਨੇ ਬੇਟੇ ਗੁਰਬਾਜ਼ ਦਾ ਹੱਥ ਫੜਿਆ ਹੋਇਆ ਹੈ। ਬੈਕਗਰਾਊਂਡ `ਚ ਗਾਣਾ ਚੱਲ ਰਿਹਾ ਹੈ। ਇਹ ਗਾਣਾ ਹੈ ਗੁਰਨਾਮ ਭੁੱਲਰ ਦਾ `ਮੈਨੂੰ ਹੋਰ ਨਹੀਂ ਕੁੱਝ ਚਾਹੀਦਾ ਮੇਰੀ ਤਾਂ ਦੁਨੀਆ ਤੂੰ।"

View this post on Instagram
 
A post shared by Ravneet Grewal (@ravneetgrewalofficial)

ਇਸ ਵੀਡੀਓ ਨੂੰ ਗਰੇਵਾਲ ਦੇ ਫ਼ੈਨਜ਼ ਪਿਆਰ ਦੇ ਰਹੇ ਹਨ। ਇਸ ਵੀਡੀਓ `ਤੇ ਹੁਣ ਤੱਕ ਹਜ਼ਾਰਾਂ ਲਾਈਕ ਤੇ ਕਮੈਂਟ ਆ ਚੁੱਕੇ ਹਨ। ਦੱਸ ਦਈਏ ਕਿ ਗਿੱਪੀ ਗਰੇਵਾਲ ਪਾਲੀਵੁੱਡ ਇੰਡਸਟਰੀ ਦੇ ਫ਼ੈਮਿਲੀ ਮੈਨ ਹਨ। ਉਹ ਹਮੇਸ਼ਾ ਆਪਣੇ ਪਰਿਵਾਰ ਨੂੰ ਅਹਿਮੀਅਤ ਦਿੰਦੇ ਹਨ। 

ਗਿੱਪੀ ਗਰੇਵਾਲ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਟਰੇਲਰ ਵਿੱਚ ਕਾਮੇਡੀ ਦਾ ਫੁੱਲ ਡੋਜ਼ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

Narain Singh Chaura 'ਤੇ SGPC ਦਾ ਵੱਡਾ ਫੈਸਲਾਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲJagjit Singh Dhallewal ਨੇ ਸਰਕਾਰਾਂ ਦੀ ਨਿਅਤ ਦਾ ਕੀਤਾ ਖੁਲਾਸਾ, ਲਾਈਵ ਹੋ ਕੇ ਕੀਤੀ ਅਪੀਲਆਪਣੇ ਹੀ ਦੋਸਤ ਨਾਲ ਕੀਤੀ ਯਾਰਮਾਰ, ਦੋਸਤ ਦੀ ਮਾਂ ਨਾਲ ਬਣਾਏ ਸਬੰਧ, ਵੀਡੀਓ ਕੀਤੀ ਵਾਇਰਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget