ਪੜਚੋਲ ਕਰੋ

Gippy Grewal New Film: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਦਾ ਟ੍ਰੇਲਰ ਰਿਲੀਜ਼, ਹੱਸ ਹੱਸ ਕੇ ਹੋ ਜਾਓਗੇ ਲੋਟ-ਪੋਟ

ਗਿੱਪੀ ਗਰੇਵਾਲ ਦੁਆਰਾ ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਲਿਖਿਆ- 2 September ਨੂੰ ਫੱਟੜ ਆਸ਼ਕਾਂ ਲਈ ਸਪੈਸ਼ਲ ਸਰਵਿਸ 😜 ਟ੍ਰੇਲਰ ਆਊਟ. ਦੇਖੋ ਤੇ ਦੱਸੋ ਕਿਵੇਂ ਲੱਗਿਆ ਟ੍ਰੇਲਰ✌. ਫਿਲਮ 'ਚ ਗਿੱਪੀ ਦੇ ਨਾਲ ਅਦਾਕਾਰਾ ਤਨੂ ਗਰੇਵਾਲ ਵੀ ਨਜ਼ਰ ਆਵੇਗੀ

Yaar Mera Titliaan Warga Trailer: ਪੰਜਾਬੀ ਗਾਇਕ ਗਿੱਪੀ ਗਰੇਵਾਲ ਅੱਜ ਕੱਲ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ `ਚ ਉਹ ਲਾਲ ਸਿੰਘ ਚੱਢਾ ਨੂੰ ਲੈਕੇ ਦਿੱਤੇ ਗਏ ਬਿਆਨ ਕਰਕੇ ਚਰਚਾ `ਚ ਸੀ। ਹੁਣ ਉਨ੍ਹਾਂ ਦੀ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਹ ਟਰੇਲਰ ਲੋਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ।

ਗਿੱਪੀ ਗਰੇਵਾਲ ਦੁਆਰਾ ਫਿਲਮ ਦਾ ਟ੍ਰੇਲਰ ਸ਼ੇਅਰ ਕਰਦੇ ਹੋਏ ਲਿਖਿਆ- 2 September ਨੂੰ ਫੱਟੜ ਆਸ਼ਕਾਂ ਲਈ ਸਪੈਸ਼ਲ ਸਰਵਿਸ 😜 (Yaar Mera Titliaan Warga) ਟ੍ਰੇਲਰ ਆਊਟ. ਦੇਖੋ ਤੇ ਦੱਸੋ ਕਿਵੇਂ ਲੱਗਿਆ ਟ੍ਰੇਲਰ✌. ਦੱਸ ਦੇਈਏ ਕਿ ਇਸ ਫਿਲਮ 'ਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂ ਗਰੇਵਾਲ(Tanu Grewal) ਵੀ ਨਜ਼ਰ ਆਵੇਗੀ। ਇਸ ਪੰਜਾਬੀ ਫਿਲਮ ਨੂੰ ਪ੍ਰੋਡਿਊਸ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਕੀਤਾ ਹੈ। ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਵਿਕਾਸ ਵਸ਼ਿਸ਼ਟ(Vikas Vashisht) ਨੇ ਕੀਤਾ ਹੈ।

ਫਿਲਮ ਦੀ ਕਹਾਣੀ

ਗੱਲ ਜੇਕਰ ਫਿਲਮ ਦੀ ਕਹਾਣੀ ਦੀ ਕੀਤੀ ਜਾਵੇਂ ਤਾਂ ਇਸ ਵਿੱਚ ਇੱਕ ਪਤੀ ਅਤੇ ਪਤਨੀ ਦੇ ਰਿਸ਼ਤੇ ਨੂੰ ਦਿਖਾਇਆ ਗਿਆ ਹੈ। ਦਰਅਸਲ, ਗਿੱਪੀ ਗਰੇਵਾਲ ਜੋ ਕਿ ਆਪਣਾ ਫੇਸਬੁੱਕ ਉੱਪਰ ਨਕਲੀ ਅਕਾਊਂਟ ਬਣਾ ਕਿਸੇ ਹੋਰ ਕੁੜੀ ਨਾਲ ਗੱਲ ਕਰਦਾ ਹੈ। ਪਰ ਜਦੋਂ ਇਸ ਗੱਲ ਦਾ ਪਤਾ ਉਸਦੀ ਪਤਨੀ ਨੂੰ ਲੱਗਦਾ ਹੈ ਤਾਂ ਉਹ ਵੀ ਆਪਣਾ ਨਕਲੀ ਅਕਾਊਂਟ ਬਣਾ ਫੇਸਬੁੱਕ ਉੱਪਰ ਉਸ ਨਾਲ ਗੱਲ ਕਰਦੀ ਹੈ। ਹੌਲੀ-ਹੌਲੀ ਇਹ ਰਿਸ਼ਤਾਂ ਦੋਵਾਂ ਵਿੱਚ ਦਰਾਰ ਬਣਨ ਲੱਗਦਾ ਹੈ। ਉਸ ਤੋਂ ਬਾਅਦ ਉਹ ਆਪਣੇ ਰਿਸ਼ਤੇ ਨੂੰ ਕਿਸ ਤਰ੍ਹਾਂ ਬਚਾਉਣਗੇ, ਇਹ ਦੇਖਣ ਲਈ ਤੁਹਾਨੂੰ ਸਿਨੇਮਾਘਰਾਂ ਦਾ ਰੁੱਖ ਕਰਨਾ ਪਵੇਗਾ। ਇੱਕ ਵਾਰ ਫਿਰ ਤੋਂ ਕਲਾਕਾਰ ਨੇ ਆਪਣੀ ਇਸ ਵੱਖਰੀ ਕਹਾਣੀ ਵਾਲੀ ਫਿਲਮ ਨਾਲ ਦਰਸ਼ਕਾਂ ਨੂੰ ਹਸਾਉਣ ਅਤੇ ਰੁਲਾਉਣ ਦਾ ਕੰਮ ਕਰਨਗੇ।

ਕਾਬਿਲੇਗੌਰ ਹੈ ਕਿ ਹਾਲੇ ਹੀ ਗਿੱਪੀ ਗਰੇਵਾਲ ਤੇ ਓਲੀਆ ਕ੍ਰਿਵੇਂਦਾ(Olya Kryvenda) ਦਾ ਨਵਾਂ ਗੀਤ 'ਮੁਟਿਆਰੇ ਨੀਂ ਰਿਲੀਜ਼ ਹੋਇਆ ਸੀ। ਮੁਟਿਆਰੇ ਨੀ' ਗੀਤ 'ਚ ਗਿੱਪੀ ਗਰੇਵਾਲ ਆਪਣੀ ਪ੍ਰੇਮਿਕਾ ਓਲੀਆ ਕ੍ਰਿਵੇਂਦਾ ਦੀ ਖੂਬਸੂਰਤੀ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਗੀਤ ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਫੈਨਸ ਨੇ ਲਾਇਕ ਤੇ ਕੰਮੈਂਟ ਰਹੀ ਬਹੁਤ ਪਿਆਰ ਦਿੱਤਾ। ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਹੈਪੀ ਰਾਏਕੋਟੀ ਨੇ ਲਿਖਿਆ ਹੈ ਅਤੇ ਉਨ੍ਹਾਂ ਨੇ ਹੀ ਕੰਪੋਜ਼ ਵੀ ਕੀਤਾ ਹੈ। ਇਸ ਗੀਤ ਦਾ ਸੰਗੀਤ ਐਵੀ ਸਰਾ ਨੇ ਦਿੱਤਾ। ਇਸ ਵੀਡੀਓ ਨੂੰ ਸੁੱਖ ਸੰਘੇੜਾ ਨੇ ਡਾਇਰੈਕਸ਼ਨ ਕੀਤਾ ਹੈ ਅਤੇ ਇਸ ਗੀਤ ਨੂੰ ਗਿੱਪੀ ਗਰੇਵਾਲ ਦੀ ਮਿਊਜ਼ਿੰਕ ਕੰਪਨੀ, 'ਹੰਬਲ ਮਿਊਜ਼ਿਕ' ਹੇਠ ਰਿਲੀਜ਼ ਕੀਤਾ ਗਿਆ ਹੈ। ਫਿਲਹਾਲ ਕਲਾਕਾਰ ਹੁਣ ਇੱਕ ਤੋਂ ਬਾਅਦ ਇੱਕ ਫਿਲਮ ਲੈ ਕੇ ਦਰਸ਼ਕਾਂ ਵਿੱਚ ਧਮਾਕਾ ਕਰਨ ਲਈ ਤਿਆਰ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget