ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਨੂੰ ਇਸ ਅੰਦਾਜ਼ `ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ, ਕੈਪਸ਼ਨ `ਚ ਕਹੀ ਇਹ ਗੱਲ

Gippy Grewal Ravneet Grewal: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅੱਜ ਪਤਨੀ ਨਾਲ ਆਪਣੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ ਐਕਟਰ ਨੇ ਪਤਨੀ ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ

Gippy Grewal Ravneet Grewal Marriage Anniversary: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅੱਜ ਪਤਨੀ ਨਾਲ ਆਪਣੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾ ਰਹੇ ਹਨ। ਇਸ ਮੌਕੇ ਐਕਟਰ ਨੇ ਪਤਨੀ ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਗਿੱਪੀ ਨੇ ਕੈਪਸ਼ਨ `ਚ ਲਿਖਿਆ, "ਹੈਪੀ ਮੈਰਿਜ ਐਨੀਵਰਸਰੀ।"

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਰਵਨੀਤ ਨਾਲ ਲਵ ਮੈਰਿਜ ਕੀਤੀ ਸੀ। ਦੋਵਾਂ ਦਾ ਵਿਆਹ ਕੈਨੇਡਾ `ਚ ਹੀ ਹੋਇਆ ਸੀ। ਇਸ ਮੌਕੇ ‘ਤੇ ਕਈ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਗਾਇਕ ਨੂੰ ਵਧਾਈ ਦਿੰਦਿਆਂ ਹੋਇਆਂ ਦੁਆਵਾਂ ਦਿੱਤੀਆਂ ਗਈਆਂ ਗਈਆਂ ਹਨ । ਅਦਾਕਾਰ ਧੀਰਜ ਕੁਮਾਰ ਨੇ ਗਿੱਪੀ ਗਰੇਵਾਲ ਨੂੰ ਵਿਆਹ ਦੀ 21ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਵਧਾਈ ਦਿੰਦੇ ਹੋਏ ਲਿਖਿਆ ਕਿ ‘ਵਧਾਈ ਹੋਵੇ ਵੀਰ ਅਤੇ ਭਾਬੀ ਜੀ ਨੂੰ, ਰੱਬ ਹਮੇਸ਼ਾ ਤੰਦਰੁਸਤ ਰੱਖੇ’। ਗਾਇਕ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ।

ਦੋਵਾਂ ਦੇ ਤਿੰਨ ਬੇਟੇ ਹਨ, ਬੀਤੇ ਦਿਨੀਂ ਹੀ ਗੁਰਬਾਜ਼ ਦਾ ਬਰਥਡੇ ਗਰੇਵਾਲ ਪਰਿਵਾਰ ਦੇ ਵੱਲੋਂ ਮਨਾਇਆ ਗਿਆ ਸੀ ।ਗਿੱਪੀ ਗਰੇਵਾਲ ਰਵਨੀਤ ਗਰੇਵਾਲ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਜਦੋਂ ਤੋਂ ਉਨ੍ਹਾਂ ਦੀ ਜ਼ਿੰਦਗੀ ‘ਚ ਰਵਨੀਤ ਗਰੇਵਾਲ ਆਏ ਹਨ, ਉਨ੍ਹਾਂ ਦਾ ਕਰੀਅਰ ਲਗਾਤਾਰ ਬੁਲੰਦੀਆਂ ਛੂਹ ਰਿਹਾ ਹੈ ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ਵੀ ਦਿੱਤੀਆਂ ਹਨ । ਹਾਲ ਹੀ ‘ਚ ਨੀਰੂ ਬਾਜਵਾ ਦੇ ਨਾਲ ਧੀਰਜ ਕੁਮਾਰ ਅਤੇ ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਕ੍ਰਿਮੀਨਲ’ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਦੇ ਵੱਲੋਂ ਹੀ ਬਣਾਇਆ ਗਿਆ ਹੈ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget