ਪੜਚੋਲ ਕਰੋ

ਨੀਰੂ ਨਾਲ 'ਪਾਣੀ 'ਚ ਮਧਾਣੀ' ਪਾਉਣ ਮਗਰੋਂ ਗਿੱਪੀ ਨੇ ਲੰਡਨ 'ਚ ਖਿੱਚੀ ਅਗਲੀ ਤਿਆਰੀ

ਗਿੱਪੀ ਗਰੇਵਾਲ ਨੇ ਲੰਡਨ 'ਚ ਦੂਜੀ ਫਿਲਮ ਦੀ ਤਿਆਰੀ ਖਿੱਚ ਲਈ ਹੈ। ਅੱਜ-ਕੱਲ੍ਹ ਗਿੱਪੀ ਫਿਲਮ 'ਪਾਣੀ 'ਚ ਮਧਾਣੀ' ਦੀ ਸ਼ੂਟਿੰਗ ਲੰਡਨ 'ਚ ਕਰ ਰਹੇ ਹਨ। ਇਸ ਫਿਲਮ 'ਚ ਗਿੱਪੀ ਤੇ ਨੀਰੂ ਦੀ ਜੋੜੀ ਨਜ਼ਰ ਆਵੇਗੀ ਪਰ ਇਸ ਵਾਰ ਗਿੱਪੀ ਨੇ ਲੱਗੇ ਹੱਥ ਦੂਜੀ ਫਿਲਮ ਦਾ ਕੰਮ ਖਤਮ ਕਰਨ ਦੀ ਤਿਆਰੀ ਵੀ ਕਰ ਲਈ ਹੈ।

ਚੰਡੀਗੜ੍ਹ: ਗਿੱਪੀ ਗਰੇਵਾਲ ਨੇ ਲੰਡਨ 'ਚ ਦੂਜੀ ਫਿਲਮ ਦੀ ਤਿਆਰੀ ਖਿੱਚ ਲਈ ਹੈ। ਅੱਜ-ਕੱਲ੍ਹ ਗਿੱਪੀ ਫਿਲਮ 'ਪਾਣੀ 'ਚ ਮਧਾਣੀ' ਦੀ ਸ਼ੂਟਿੰਗ ਲੰਡਨ 'ਚ ਕਰ ਰਹੇ ਹਨ। ਇਸ ਫਿਲਮ 'ਚ ਗਿੱਪੀ ਤੇ ਨੀਰੂ ਦੀ ਜੋੜੀ ਨਜ਼ਰ ਆਵੇਗੀ ਪਰ ਇਸ ਵਾਰ ਗਿੱਪੀ ਨੇ ਲੱਗੇ ਹੱਥ ਦੂਜੀ ਫਿਲਮ ਦਾ ਕੰਮ ਖਤਮ ਕਰਨ ਦੀ ਤਿਆਰੀ ਵੀ ਕਰ ਲਈ ਹੈ। ਦਰਅਸਲ ਕੋਰੋਨਾਵਾਇਰਸ ਕਰਕੇ ਫਿਲਮ 'ਪਾਣੀ 'ਚ ਮਧਾਣੀ' ਦੇ ਸ਼ੂਟ ਨੂੰ ਲੰਡਨ 'ਚ ਸ਼ੂਟ ਕਰਨ ਦਾ ਫੈਸਲਾ ਕੀਤਾ ਗਿਆ ਸੀ ਤੇ ਨੀਰੂ ਕੈਨੇਡਾ ਤੋਂ ਲੰਡਨ ਆ ਗਈ ਸੀ। 'ਪਾਣੀ 'ਚ ਮਧਾਣੀ' ਫਿਲਮ ਦਾ ਸ਼ੂਟ ਜਲਦ ਪੂਰਾ ਹੋ ਜਾਏਗਾ ਪਰ ਹੁਣ ਗਿੱਪੀ ਗਰੇਵਾਲ ਨੇ ਇੱਕ ਹੋਰ ਫਿਲਮ ਦਾ ਪੋਸਟਰ ਸਾਂਝਾ ਕੀਤਾ ਤੇ ਲਿਖਿਆ ਕਿ 24 ਅਕਤੂਬਰ ਤੋਂ ਫਿਲਮ 'ਫੱਟੇ ਦਿੰਦੇ ਚੱਕ ਪੰਜਾਬੀ' ਦੀ ਸ਼ੂਟਿੰਗ ਲੰਡਨ 'ਚ ਹੀ ਸ਼ੁਰੂ ਹੋ ਜਾਏਗੀ ਤੇ ਨੀਰੂ ਬਾਜਵਾ ਨਾਲ ਹੀ ਇਸ ਫਿਲਮ ਨੂੰ ਗਿੱਪੀ ਗਰੇਵਾਲ ਸ਼ੂਟ ਕਰਨਗੇ। Bigg Boss 14: Nikki Tamboli ਬਣੀ ਘਰ ਦੀ ਸੀਨੀਅਰ, ਘਰ ਵਾਲਿਆਂ ਦਾ ਜੀਣਾ ਕੀਤਾ ਮੁਸ਼ਕਿਲ ਨੀਰੂ ਨਾਲ 'ਪਾਣੀ 'ਚ ਮਧਾਣੀ' ਪਾਉਣ ਮਗਰੋਂ ਗਿੱਪੀ ਨੇ ਲੰਡਨ 'ਚ ਖਿੱਚੀ ਅਗਲੀ ਤਿਆਰੀ iPhone 12 Launch, ਜਾਣੋ Rate ਤੇ Features | iphone 12 | Price ਫਿਲਮ ਬਾਰੇ ਜਾਣਕਰੀ ਦਿੰਦੇ ਹੋਏ ਗਿੱਪੀ ਗਰੇਵਾਲ ਨੇ ਅੰਨੁ ਕਪੂਰ ਦਾ ਵੀ ਜ਼ਿਕਰ ਕੀਤਾ ਹੈ। ਯਾਨੀ ਬਾਲੀਵੁੱਡ ਐਕਟਰ ਅੰਨੁ ਕਪੂਰ ਵੀ ਇਸ ਫਿਲਮ 'ਚ ਕਿਰਦਾਰ ਕਰਦੇ ਦਿੱਖ ਸਕਦੇ ਹਨ। ਫਿਲਮ ਦਾ ਨਿਰਦੇਸ਼ਨ ਮਨੀਸ਼ ਭੱਟ ਕਰ ਰਹੇ ਹਨ। ਫਿਲਮ ਨੂੰ 16 ਜੁਲਾਈ, 2021 ਨੂੰ ਰਿਲੀਜ਼ ਕੀਤਾ ਜਾਏਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget