ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀ ਫਿਲਮ ‘ਹਨੀਮੂਨ’ ਨੇ ਸਿਨੇਮਾਘਰਾਂ ‘ਚ ਪੂਰੇ ਕੀਤੇ 50 ਦਿਨ, ਗਿੱਪੀ ਨੇ ਫੈਨਜ਼ ਨੂੰ ਕਿਹਾ ਸ਼ੁਕਰੀਆ

Gippy Grewal Honeymoon: ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਗਿੱਪੀ ਨੇ ਆਪਣੇ ਫੈਨਜ਼ ਨੂੰ ਫਿਲਮ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ।

Punjabi Movie Honeymoon: ਪੰਜਾਬੀ ਸਿੰਗਰ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੇ ਹਨ। ਹੁਣ ਗਿੱਪੀ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। 25 ਅਕਤੂਬਰ ਨੂੰ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਫਿਲਮ ‘ਹਨੀਮੂਨ’ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਹ ਫਿਲਮ ਇਸ ਸਾਲ ਯਾਨਿ 2022 ਦੀਆਂ ਸੁਪਰਹਿੱਟ ਪੰਜਾਬੀ ਫਿਲਮਾਂ ‘ਚੋਂ ਇੱਕ ਹੈ। ਖਬਰ ਇਹ ਹੈ ਕਿ ਹਨੀਮੂਨ ਫਿਲਮ ਨੇ ਸਿਨੇਮਾਘਰਾਂ ‘ਚ 50 ਦਿਨ ਪੂਰੇ ਕਰ ਲਏ ਹਨ। ਇਸ ਨੂੰ ਲੈਕੇ ਗਿੱਪੀ ਗਰੇਵਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹਾਲੇ ਤੱਕ ਇਹ ਫਿਲਮ ਪੰਜਾਬੀਆਂ ਦੀ ਪਸੰਦ ਬਣੀ ਹੋਈ ਹੈ। 

ਦਸ ਦਈਏ ਕਿ ਇਸ ਬਾਰੇ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਗਿੱਪੀ ਨੇ ਆਪਣੇ ਫੈਨਜ਼ ਨੂੰ ਫਿਲਮ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ। ਗਿੱਪੀ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ‘ਤੁਹਾਡੇ ਸਭ ਦਾ ਦਿਲੋਂ ਸ਼ੁਕਰੀਆ। ਹਨੀਮੂਨ ਨੇ ਸਿਨੇਮਾਘਰਾਂ ‘ਚ 50 ਦਿਨ ਪੂਰੇ ਕਰ ਲਏ ਹਨ।’

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਇਸ ਸਾਲ ਗਿੱਪੀ ਦੀਆਂ ਫ਼ਿਲਮਾਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਰਿਲੀਜ਼ ਹੋਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ। ਇਨ੍ਹਾਂ ਫ਼ਿਲਮਾਂ ਨੇ ਬਾਕਸ ਆਫ਼ਿਸ ‘ਤੇ ਵੀ ਚੰਗਾ ਕਾਰੋਬਾਰ ਕੀਤਾ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਅਗਲੇ ਸਾਲ 29 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਗਿੱਪੀ ਦੇ ਨਾਲ ਨਾਲ ਸੋਨਮ ਬਾਜਵਾ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਹੋਈ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget