ਪੜਚੋਲ ਕਰੋ

Karan Aujla: ਕਰਨ ਔਜਲਾ ਨੂੰ ਕੁੜੀ ਨੇ ਪੁੱਛਿਆ 'ਤੁਸੀਂ ਕੁੜੀਆਂ ਦੇ ਮਗਰ ਕਿਉਂ ਪਏ', ਗਾਇਕ ਨੇ ਦਿੱਤਾ ਇਹ ਜਵਾਬ

Karan Aujla New Video:ਕੁੜੀਆਂ ਨੂੰ ਲੈ ਕੇ ਉਨ੍ਹਾਂ ਨੇ ਕਈ ਗੀਤ ਰਿਲੀਜ਼ ਕੀਤੇ। ਪਰ ਇਨ੍ਹਾਂ ਗੀਤਾਂ ਨੂੰ ਲੈ ਕੇ ਇੱਕ ਕੁੜੀ ਦੇ ਵੱਲੋਂ ਰਿਐਕਸ਼ਨ ਦਿਤਾ ਹੈ। ਵੀਡੀਓ ਚ ਕੁੜੀ ਪੁੱਛਦੀ ਹੋਈ ਨਜ਼ਰ ਆ ਰਹੀ ਹੈ ਕਿ ਤੁਸੀਂ ਕੁੜੀਆਂ ਦੇ ਪਿੱਛੇ ਹੀ ਕਿਉਂ ਪਏ

Karan Aujla Video: ਕਰਨ ਔਜਲਾ (Karan Aujla) ਅਜਿਹੇ ਗਾਇਕ ਹਨ। ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਸ਼ੀਸ਼ਾ, ਮੈਕਸੀਕੋ, ਗੈਂਗਸਟਾ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ।

ਇਹ ਵੀ ਪੜ੍ਹੋ: ਜਸਬੀਰ ਜੱਸੀ ਮੁੰਬਈ 'ਚ ਆਟੋ ਦੀ ਸਵਾਰੀ ਕਰਦੇ ਆਏ ਨਜ਼ਰ, ਗਾਇਕ ਨੇ ਸ਼ੇਅਰ ਕੀਤੀਆਂ ਤਸਵੀਰਾਂ

ਕੁੜੀਆਂ ਨੂੰ ਲੈ ਕੇ ਉਨ੍ਹਾਂ ਨੇ ਕਈ ਗੀਤ ਰਿਲੀਜ਼ ਕੀਤੇ ਹਨ। ।ਪਰ ਇਨ੍ਹਾਂ ਗੀਤਾਂ ਨੂੰ ਲੈ ਕੇ ਇੱਕ ਕੁੜੀ ਦੇ ਵੱਲੋਂ ਰਿਐਕਸ਼ਨ ਦਿੱਤਾ ਗਿਆ ਹੈ। ਵੀਡੀਓ ‘ਚ ਇਹ ਕੁੜੀ ਪੁੱਛਦੀ ਹੋਈ ਨਜ਼ਰ ਆ ਰਹੀ ਹੈ ਕਿ ਤੁਸੀਂ ਕੁੜੀਆਂ ਦੇ ਪਿੱਛੇ ਹੀ ਕਿਉਂ ਪਏ ਹੋਏ ਹੋ।

ਇਹ ਵੀ ਪੜ੍ਹੋ: ਗੁਰੂ ਰੰਧਾਵਾ ਨੇ ਸ਼ਹਿਨਾਜ਼ ਨਾਲ ਰਿਸ਼ਤੇ ਦਾ ਦਿੱਤਾ ਹਿੰਟ? ਕਿਹਾ- ਅਸੀਂ ਇਕੱਠੇ ਕਿਊਟ ਲੱਗਦੇ ਹਾਂ

ਕਦੇ ‘ਸਾਨੂੰ ਰਾਤਾਂ ਦਾ ਹਿਸਾਬ ਚਾਹੀਦਾ’ ਅਤੇ ਕਦੇ ‘ਕੁੜੀਆਂ ਦੀ ਲੋੜ ਨਹੀਂ ਮੈਨੂੰ’ ਇਹ ਕੁੜੀਆਂ ਦੇ ਹੀ ਪਿੱਛੇ ਹੀ ਕਿਉਂ ਪਏ ਹੋ ਤੁਸੀਂ। ਜਿਸ ‘ਤੇ ਕਰਣ ਔਜਲਾ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ। ਉਹ ਇਸ ਵੀਡੀਓ ‘ਚ ਕੁੜੀ ਨੂੰ ਕਹਿ ਰਹੇ ਹਨ ਕਿ ਜੀ ਕੁੜੀਆਂ ਵੀ ਤਾਂ ਮੁੰਡਿਆਂ ਦੇ ਪਿੱਛੇ ਪਈਆਂ ਹੋਈਆਂ ਨੇ।

View this post on Instagram
 
A post shared by ≛⃞🔰ਕਰਨ ਔਜਲਾ ♔⃢❥︎ (@karanaujla_fan_2001)

ਬਸ ਕਰਣ ਇਸ ਵੀਡੀਓ ‘ਚ ਏਨਾਂ ਹੀ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ‘ਤੇ ਲੋਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਇਸ ਵੀਡੀਓ ‘ਤੇ ਆਪੋ ਆਪਣੀ ਰਾਇ ਦੇ ਰਹੇ ਹਨ।

ਇਹ ਵੀ ਪੜ੍ਹੋ: ਚਮਕੀਲਾ ਆਪਣੀ ਕਮਾਈ ਦਾ ਜ਼ਿਆਦਾਤਰ ਹਿੱਸਾ ਕਰਦਾ ਸੀ ਦਾਨ, ਪਿੰਡ ਦੇ ਬੱਚਿਆਂ ਦੀ ਪੜ੍ਹਾਈ ਦਾ ਚੁੱਕਦਾ ਸੀ ਖਰਚਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget