ਪੜਚੋਲ ਕਰੋ

Godzilla X Kong: 'ਗੌਡਜ਼ਿਲਾ X ਕੌਂਗ' ਨੇ ਬਾਲੀਵੁੱਡ ਫਿਲਮਾਂ ਦੀ ਹਵਾ ਕੀਤੀ ਟਾਈਟ, 8 ਦਿਨਾਂ 'ਚ ਕਮਾਏ ਇੰਨੇਂ ਕਰੋੜ, ਪਹੁੰਚੀ 100 ਕਰੋੜ ਦੇ ਕਰੀਬ

Godzilla x Kong Box Office Collection: ਫਿਲਮ 'ਗੌਡਜ਼ਿਲਾ X ਕੌਂਗ' ਨੇ ਭਾਰਤ ਵਿੱਚ 'ਕਰੂ' ਤੇ 'ਦ ਗੌਟ ਲਾਈਫ' ਨੂੰ ਪਿੱਛੇ ਛੱਡ ਕੇ ਜ਼ਬਰਦਸਤ ਕਮਾਈ ਕੀਤੀ ਹੈ। ਫਿਲਮ ਨੇ 8 ਦਿਨਾਂ 'ਚ 60 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ।

Godzilla x Kong Box Office Collection Day 8: ਹਾਲੀਵੁੱਡ ਫਿਲਮ ਗੌਡਜ਼ਿਲਾ X ਕੌਂਗ: ਦ ਨਿਊ ਅੰਪਾਇਰ (Godzilla x Kong: The New Empire) ਦੁਨੀਆ ਭਰ ਵਿੱਚ ਹਲਚਲ ਮਚਾ ਰਹੀ ਹੈ। ਭਾਰਤ ਵਿੱਚ ਵੀ ਇਸ ਫਿਲਮ ਦਾ ਕ੍ਰੇਜ਼ ਅਸਮਾਨ ਛੂਹ ਰਿਹਾ ਹੈ ਅਤੇ ਦਰਸ਼ਕ ਇਸ ਨੂੰ ਦੇਖਣ ਲਈ ਸਿਨੇਮਾਘਰਾਂ ਵਿੱਚ ਪਹੁੰਚ ਰਹੇ ਹਨ। ਇਸ ਦੇ ਨਾਲ ਹੀ 'ਗੌਡਜ਼ਿਲਾ X ਕੌਂਗ' ਵੀ ਵੱਡੇ ਪੱਧਰ 'ਤੇ ਪੈਸੇ ਛਾਪ ਰਹੀ ਹੈ। ਆਓ ਜਾਣਦੇ ਹਾਂ ਫਿਲਮ ਨੇ ਆਪਣੀ ਰਿਲੀਜ਼ ਦੇ 8ਵੇਂ ਦਿਨ ਯਾਨੀ ਦੂਜੇ ਸ਼ੁੱਕਰਵਾਰ ਕਿੰਨੇ ਕਰੋੜ ਦੀ ਕਮਾਈ ਕੀਤੀ ਹੈ?

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਪੁੱਤਰ ਸ਼ਿੰਦੇ ਨਾਲ ਲੜਦੇ ਆਏ ਨਜ਼ਰ, 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼, ਦੇਖੋ

'ਗੌਡਜ਼ਿਲਾ X ਕੌਂਗ' ਨੇ 8ਵੇਂ ਦਿਨ ਕਿੰਨੀ ਕਮਾਈ ਕੀਤੀ?
'ਗੌਡਜ਼ਿਲਾ X ਕੌਂਗ' ਨੇ ਭਾਰਤੀ ਬਾਕਸ ਆਫਿਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਫਿਲਮ ਦਾ ਕਰੀਨਾ ਕਪੂਰ ਦੀ 'ਕਰੂ' ਅਤੇ ਪ੍ਰਿਥਵੀਰਾਜ ਸੁਕੁਮਾਰਨ ਦੀ 'ਦ ਗੋਟ ਲਾਈਫ' ਨਾਲ ਟੱਕਰ ਸੀ। ਹਾਲਾਂਕਿ, ਇਨ੍ਹਾਂ ਦਿਨਾਂ 'ਗੌਡਜ਼ਿਲਾ 'ਗੌਡਜ਼ਿਲਾ ਐਕਸ ਕਾਂਗ ਦੀ ਕਮਾਈ ਦੀ ਗੱਲ ਕਰੀਏ ਤਾਂ ਇਸ ਫਿਲਮ ਨੇ 13.25 ਕਰੋੜ ਰੁਪਏ ਨਾਲ ਆਪਣਾ ਖਾਤਾ ਖੋਲ੍ਹਿਆ ਹੈ। ਫਿਲਮ ਨੇ ਦੂਜੇ ਦਿਨ 12.25 ਕਰੋੜ ਦੀ ਕਮਾਈ ਕੀਤੀ ਹੈ। ਤੀਜੇ ਦਿਨ ਕਲੈਕਸ਼ਨ 13.25 ਕਰੋੜ ਰੁਪਏ ਰਿਹਾ।

ਫਿਲਮ ਦੀ ਕਮਾਈ ਚੌਥੇ ਦਿਨ 6 ਕਰੋੜ ਅਤੇ ਪੰਜਵੇਂ ਦਿਨ 5 ਕਰੋੜ ਰੁਪਏ ਰਹੀ। ਛੇਵੇਂ ਦਿਨ 'ਗੌਡਜ਼ਿਲਾ ਐਕਸ ਕਾਂਗ' ਨੇ 4.5 ਕਰੋੜ ਦਾ ਕਾਰੋਬਾਰ ਕੀਤਾ। ਸੱਤਵੇਂ ਦਿਨ ਫਿਲਮ ਦਾ ਕਲੈਕਸ਼ਨ 3.9 ਕਰੋੜ ਰੁਪਏ ਰਿਹਾ। ਇਸ ਨਾਲ 'ਗੌਡਜ਼ਿਲਾ X ਕੌਂਗ' ਨੇ ਭਾਰਤ 'ਚ ਇਕ ਹਫਤੇ 'ਚ 58.4 ਕਰੋੜ ਰੁਪਏ ਕਮਾ ਲਏ ਹਨ। ਹੁਣ ਫਿਲਮ ਦੀ ਰਿਲੀਜ਼ ਦੇ 8ਵੇਂ ਦਿਨ ਯਾਨੀ ਪਹਿਲੇ ਸ਼ੁੱਕਰਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਆ ਗਏ ਹਨ।

ਰਿਪੋਰਟ ਦੇ ਅਨੁਸਾਰ, 'ਗੌਡਜ਼ਿਲਾ X ਕੌਂਗ' ਨੇ ਆਪਣੀ ਰਿਲੀਜ਼ ਦੇ 8ਵੇਂ ਦਿਨ 3.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਸ ਨਾਲ 'ਗੌਡਜ਼ਿਲਾ ਐਕਸ ਕਾਂਗ' ਦਾ 8 ਦਿਨਾਂ ਦਾ ਕੁਲ ਕਲੈਕਸ਼ਨ ਹੁਣ 61.65 ਕਰੋੜ ਰੁਪਏ ਹੋ ਗਿਆ ਹੈ।

'ਗੌਡਜ਼ਿਲਾ ਐਕਸ ਕਾਂਗ' 100 ਕਰੋੜ ਤੋਂ ਕਿੰਨੀ ਦੂਰ ਹੈ?
'ਗੌਡਜ਼ਿਲਾ X ਕੌਂਗ: ਦ ਨਿਊ ਐਂਪਾਇਰ' ਭਾਰਤ ਵਿੱਚ ਤੂਫ਼ਾਨੀ ਰਫ਼ਤਾਰ ਨਾਲ ਕਮਾਈ ਕਰ ਰਹੀ ਹੈ। ਫਿਲਮ ਨੇ 8 ਦਿਨਾਂ 'ਚ 60 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਵੀਕੈਂਡ 'ਤੇ ਫਿਲਮ ਦੀ ਕਮਾਈ 'ਚ ਉਛਾਲ ਆਉਣ ਦੀ ਉਮੀਦ ਹੈ ਅਤੇ ਇਹ ਸ਼ਨੀਵਾਰ ਅਤੇ ਐਤਵਾਰ ਦੇ ਕਲੈਕਸ਼ਨ ਨਾਲ ਯਕੀਨੀ ਤੌਰ 'ਤੇ 70 ਕਰੋੜ ਰੁਪਏ ਨੂੰ ਪਾਰ ਕਰ ਜਾਵੇਗੀ। ਹਾਲਾਂਕਿ 10 ਅਪ੍ਰੈਲ ਬੁੱਧਵਾਰ ਨੂੰ ਈਦ 'ਤੇ ਦੋ ਵੱਡੀਆਂ ਫਿਲਮਾਂ ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਦੀ 'ਬੜੇ ਮੀਆਂ ਛੋਟੇ ਮੀਆਂ' ਅਤੇ ਅਜੇ ਦੇਵਗਨ ਦੀ 'ਮੈਦਾਨ' ਰਿਲੀਜ਼ ਹੋ ਰਹੀਆਂ ਹਨ।   

ਅਜਿਹੇ 'ਚ 'ਗੌਡਜ਼ਿਲਾ' ਲਈ ਕਾਫੀ ਮੁਸ਼ਕਲ ਹੋਵੇਗੀ , ਹਿੰਦੀ ਸਰਕਟ ਵਧੀਆ ਰਹੇ ਹਨ ਪਰ ਦੱਖਣੀ ਸਰਕਟ ਬਹੁਤ ਮਜ਼ਬੂਤ ​​ਰਹੇ ਹਨ, ਖਾਸ ਕਰਕੇ ਤਾਮਿਲਨਾਡੂ ਵਿੱਚ ਫਿਲਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਹੈ।

'ਗੌਡਜ਼ਿਲਾ X ਕੌਂਗ' ਸਟਾਰਕਾਸਟ
'ਗੌਡਜ਼ਿਲਾ X ਕੌਂਗ: ਦ ਨਿਊ ਐਂਪਾਇਰ' ਭਾਰਤ 'ਚ 29 ਮਾਰਚ ਨੂੰ ਚਾਰ ਭਾਸ਼ਾਵਾਂ- ਅੰਗਰੇਜ਼ੀ, ਹਿੰਦੀ, ਤਾਮਿਲ ਅਤੇ ਤੇਲਗੂ 'ਚ ਰਿਲੀਜ਼ ਹੋਈ ਸੀ। ਫਿਲਮ ਦਾ ਨਿਰਦੇਸ਼ਨ ਐਡਮ ਵਿੰਗਾਰਡ ਨੇ ਕੀਤਾ ਹੈ। 'ਗੌਡਜ਼ਿਲਾ ਐਕਸ ਕਾਂਗ' ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਰੇਬੇਕਾ ਹਾਲ, ਬ੍ਰਾਇਨ ਟਾਇਰੀ ਹੈਨਰੀ, ਕੇਲੀ ਹੌਟਲ, ਅਲੈਕਸ ਫਰਨਜ਼ ਅਤੇ ਫਾਲਾ ਚੇਨ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। 

ਇਹ ਵੀ ਪੜ੍ਹੋ: ਹੰਕਾਰ 'ਚ ਐਕਟਰ ਰਾਜਕੁਮਾਰ ਨੇ ਲੈਜੇਂਡ ਦਲੀਪ ਕੁਮਾਰ ਨਾਲ ਕੀਤੀ ਸੀ ਅਜਿਹੀ ਹਰਕਤ, ਬੁਰੀ ਤਰ੍ਹਾਂ ਖਿਝ ਗਏ ਸੀ ਐਕਟਰ, ਪੜ੍ਹੋ ਕਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget