ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਤੇ ਬਿਨੂੰ ਢਿੱਲੋਂ 'ਚ ਹੋਇਆ ਗੋਲਗੱਪੇ ਖਾਣ ਦਾ ਮੁਕਾਬਲਾ, ਦੇਖੋ ਕੌਣ ਜਿੱਤਿਆ

Sonam Bajwa Video: ਸੋਨਮ ਬਾਜਵਾ ਨੇ ਇੱਕ ਬੇਹੱਦ ਮਜ਼ੇਦਾਰ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਫਿਲਮ ਦੀ ਟੀਮ 'ਚ ਗੋਲਗੱਪੇ ਖਾਣ ਦਾ ਮੁਕਾਬਲਾ ਚੱਲ ਰਿਹਾ ਹੈ।

Sonam Bajwa Binnu Dhillon Video: ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। 26 ਮਈ ਨੂੰ ਉਸ ਦੀ ਫਿਲਮ 'ਗੋਡੇ ਗੋਡੇ ਚਾਅ' ਰਿਲੀਜ਼ ਹੋਈ ਸੀ। ਇਹ ਫਿਲਮ ਬਲਾਕਬਸਟਰ ਸਾਬਤ ਹੋਈ ਅਤੇ ਇੱਕ ਮਹੀਨੇ ਬਾਅਦ ਵੀ ਇਹ ਫਿਲਮ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। 

ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਕਈ ਸਾਲਾਂ ਤੱਕ ਦੁਨੀਆ ਤੋਂ ਲੁਕਾ ਕੇ ਰੱਖਿਆ ਸੀ ਆਪਣਾ ਵਿਆਹ, ਜਾਣੋ ਕਿਵੇਂ ਹੋਈ ਸੀ ਪੂਜਾ ਨਾਲ ਮੁਲਾਕਾਤ

ਹੁਣ ਸੋਨਮ ਦੀ ਇੱਕ ਹੋਰ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਲੈਕੇ ਵੀ ਸੋਨਮ ਬਾਜਵਾ ਕਾਫੀ ਜ਼ਿਆਦਾ ਚਰਚਾ ਵਿੱਚ ਹੈ। ਫਿਲਮ ਦੀ ਪੂਰੀ ਟੀਮ ਫਿਲਮ ਨੂੰ ਰੱਜ ਕੇ ਪ੍ਰਮੋਟ ਕਰ ਰਹੀ ਹੈ। ਇਸ ਦਰਮਿਆਨ ਸੋਨਮ ਬਾਜਵਾ ਵੀ ਫਿਲਮ ਨਾਲ ਸਬੰਧਤ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ 'ਚ ਸੋਨਮ ਬਾਜਵਾ ਨੇ ਇੱਕ ਬੇਹੱਦ ਮਜ਼ੇਦਾਰ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਫਿਲਮ ਦੀ ਟੀਮ 'ਚ ਗੋਲਗੱਪੇ ਖਾਣ ਦਾ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਕੁੜੀਆਂ ਇੱਕ ਪਾਸੇ ਹਨ ਤੇ ਮੁੰਡੇ ਇੱਕ ਪਾਸੇ। ਇਸ ਦੌਰਾਨ ਬਿਨੂੰ ਢਿੱਲੋਂ ਤੇ ਸੋਨਮ ਬਾਜਵਾ ਇੱਕ ਦੂਜੇ ਨੂੰ ਬਰਾਬਰ ਦੀ ਟੱਕਰ ਦਿੰਦੇ ਨਜ਼ਰ ਆਉਂਦੇ ਹਨ। 

ਇਸ ਦੌਰਾਨ ਸੋਨਮ, ਬਿਨੂੰ, ਗਿੱਪੀ ਤੇ ਕਵਿਤਾ ਕੌਸ਼ਿਕ ਇਕੱਠੇ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਦਰਮਿਆਨ ਸੋਨਮ ਬਾਜਵਾ ਤੇ ਕਵਿਤਾ ਕੌਸ਼ਿਕ ਆਪਣੇ ਸਿਰ 'ਤੇ ਗੋਲਗੱਪੇ ਰੱਖੇ ਹੋਏ ਵੀ ਨਜ਼ਰ ਆਉਂਦੀਆਂ ਹਨ। ਦੇਖੋ ਇਹ ਮਜ਼ੇਦਾਰ ਵੀਡੀਓ:

View this post on Instagram
 
A post shared by Sonam Bajwa (@sonambajwa)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਮੰਨਿਆ ਜਾ ਰਿਹਾ ਹੈ। ਫਿਲਮ ਦੀ ਪ੍ਰਸਿੱਧੀ ਨੂੰ ਦੇਖਦਿਆਂ ਇਹ ਕਿਆਸ ਵੀ ਲਗਾਏ ਜਾ ਰਹੇ ਹਨ ਕਿ ਇਹ ਫਿਲਮ 100 ਕਰੋੜ ਦੀ ਕਮਾਈ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਵੀ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਜਦੋਂ ਬਾਲੀਵੁੱਡ ਨੇ ਨੀਰੂ ਬਾਜਵਾ ਨੂੰ 'ਤੂੰ ਸੋਹਣੀ ਨਹੀਂ' ਕਹਿ ਕੇ ਕੀਤਾ ਸੀ ਰਿਜੈਕਟ, ਅਦਾਕਾਰਾ ਇੰਜ ਬਣੀ ਪਾਲੀਵੁੱਡ ਕਵੀਨ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget