ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੇ ਫੈਨਜ਼ ਲਈ ਖੁਸ਼ਖਬਰੀ, ਭਾਰਤ 'ਚ ਰਿਲੀਜ਼ ਹੋਈ ਫਿਲਮ 'ਜੋੜੀ'

Diljit Dosanjh Nimrat Khaira; ਇਸ ਬਾਰੇ ਫਿਲਮ ਦੇ ਮੁੱਖ ਕਲਾਕਾਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Jodi Film Released In India: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੇ ਫੈਨਜ਼ ਲਈ ਬਹੁਤ ਵੱਡੀ ਖੁਸ਼ਖਬਰੀ ਹੈ। ਦੋਵਾਂ ਦੀ ਫਿਲਮ 'ਜੋੜੀ' ਭਾਰਤ ਵਿੱਚ ਆਖਰਕਾਰ ਰਿਲੀਜ਼ ਹੋ ਗਈ ਹੈ। ਫਿਲਮ ਦੀਆਂ ਟਿਕਟਾਂ ਹੁਣ ਆਨਲਾਈਨ ਵੀ ਬੁੱਕ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ: 'ਪਠਾਨ' ਨੇ ਫਿਰ ਰਚਿਆ ਇਤਤਿਹਾਸ, ਬੰਗਲਾਦੇਸ਼ 'ਚ ਇਸ ਦਿਨ ਹੋਣ ਜਾ ਰਹੀ ਰਿਲੀਜ਼

ਇਸ ਬਾਰੇ ਫਿਲਮ ਦੇ ਮੁੱਖ ਕਲਾਕਾਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ, 'ਪਹਿਲਾਂ ਕੁੱਝ ਮੁਸ਼ਕਲਾਂ ਕਰਕੇ, 'ਜੋੜੀ' ਫਿਲਮ ਦੇ ਸਵੇਰੇ ਦੇ ਸ਼ੋਅਜ਼ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋ ਸਕੇ ਸੀ। ਪਰ ਹੁਣ ਇਸ ਸਮੱਸਿਆ ਦਾ ਹੱਲ ਹੋ ਗਿਆ ਹੈ। ਸਾਨੂੰ ਇਹ ਦੱਸਦਿਆਂ ਬੜੀ ਖੁਸ਼ੀ ਹੋ ਰਹੀ ਹੈ ਕਿ 'ਜੋੜੀ' ਫਿਲਮ ਲਈ ਹੁਣ ਤੁਸੀਂ ਆਪਣੀਆਂ ਟਿਕਟਾਂ ਜਲਦ ਹੀ ਬੁੱਕ ਕਰ ਸਕੋਗੇ। ਜੋੜੀ ਫਿਲਮ ਦੇਖਣ ਲਈ ਆਪਣੇ ਨਜ਼ਦੀਕੀ ਸਿਨੇਮਾਘਰਾਂ 'ਚ ਪਹੁੰਚੋ।' ਦੇਖੋ ਦਿਲਜੀਤ ਦੀ ਇਹ ਪੋਸਟ:

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੇ ਫੈਨਜ਼ ਲਈ ਖੁਸ਼ਖਬਰੀ, ਭਾਰਤ 'ਚ ਰਿਲੀਜ਼ ਹੋਈ ਫਿਲਮ 'ਜੋੜੀ

ਕਾਬਿਲੇਗੌਰ ਹੈ ਕਿ ਚਮਕੀਲੇ ਦੀ ਜ਼ਿੰਦਗੀ 'ਤੇ ਫਿਲਮਾਂ ਬਣਾਉਣ ਲਈ ਕਾਪਰਾਈਟ ਅਧਿਕਾਰ ਉਸ ਦੇ ਪਰਿਵਾਰ ਕੋਲ ਹਨ। ਇਸੇ ਦੇ ਚੱਲਦਿਆਂ ਦਿਲਜੀਤ ਦੋਸਾਂਝ-ਪਰਿਣੀਤੀ ਚੋਪੜਾ ਸਟਾਰਰ 'ਚਮਕੀਲਾ' ਦੀ ਬਾਇਓਪਿਕ ਦੀ ਰਿਲੀਜ਼ 'ਤੇ ਵੀ ਰੋਕ ਲੱਗੀ ਹੋਈ ਹੈ। ਇਸੇ ਕਾਰਨ ਕਰਕੇ 'ਜੋੜੀ' ਫਿਲਮ 'ਤੇ ਵੀ ਰੋਕ ਲੱਗੀ ਸੀ। ਕਿਉਂਕਿ ਇਸ ਫਿਲਮ ਦੀ ਪੂਰੀ ਕਹਾਣੀ ਚਮਕੀਲਾ-ਅਮਰਜੋਤ ਦੀ ਪ੍ਰੇਮ ਕਹਾਣੀ ਦੇ ਆਲੇ ਦੁਆਲੇ ਘੁੰਮਦੀ ਹੈ। ਕੋਰਟ ਨੇ ਦਿਲਜੀਤ ਦੀਆਂ ਦੋਵੇਂ ਫਿਲਮਾਂ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਸੀ। ਪਰ ਹੁਣ 'ਜੋੜੀ' ਫਿਲਮ ਫਾਈਨਲੀ ਇੰਡੀਆ 'ਚ ਵੀ ਰਿਲੀਜ਼ ਹੋ ਗਈ ਹੈ। ਬੁੱਕ ਮਾਈ ਸ਼ੋਅ 'ਤੇ ਵੀ ਤੁਸੀਂ ਇਸ ਫਿਲਮ ਦੀਆਂ ਟਿਕਟਾਂ ਬੁੱਕ ਕਰ ਸਕਦੇ ਹੋ। ਇਸ ਬਾਰੇ ਨਿਮਰਤ ਖਹਿਰਾ ਨੇ ਵੀ ਸੋਸ਼ਲ ਮੀਡੀਆ 'ਤੇ ਪਸਟ ਸ਼ੇਅਰ ਕਰ ਖੁਸ਼ੀ ਜ਼ਾਹਰ ਕੀਤੀ ਹੈ। ਉਸ ਨੇ ਫੈਨਜ਼ ਨੂੰ ਬੁੱਕ ਮਾਇ ਸ਼ੋਅ 'ਤੇ ਜਾ ਕੇ ਟਿਕਟਾਂ ਬੁੱਕ ਕਰਨ ਦੀ ਅਪੀਲ ਕੀਤੀ ਹੈ।

View this post on Instagram
 
A post shared by NIMRAT KHAIRA (@nimratkhairaofficial)

ਦੱਸ ਦਈਏ ਕਿ ਫੈਨਜ਼ ਬੜੀ ਬੇਸਵਰੀ ਨਾਲ ਦਿਲਜੀਤ-ਨਿਮਰਤ ਦੀ ਫਿਲਮ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਸੀ। ਦਰਸ਼ਕਾਂ ਨੂੰ ਫਿਲਮ ਦੇ ਟਰੇਲਰ 'ਚ ਦਿਲਜੀਤ ਤੇ ਨਿੰਮੋ ਦੀ ਲਵ ਕੈਮਿਸਟਰੀ ਖੂਬ ਪਸੰਦ ਆਈ ਸੀ।

ਇਹ ਵੀ ਪੜ੍ਹੋ: ਅਨੁਸ਼ਕਾ-ਵਿਰਾਟ ਦੀ ਤਸਵੀਰ 'ਤੇ ਫੈਨ ਦਾ ਕਮੈਂਟ ਵਾਇਰਲ, ਕਿਹਾ- 'ਥੋੜਾ ਸਮਾਇਲ ਕਰੋ, ਇੰਨੇਂ 'ਗੰਭੀਰ' ਕਿਉਂ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget