ਪੜਚੋਲ ਕਰੋ

ਰਣਜੀਤ ਬਾਵਾ ਦੇ ਫੈਨਸ ਲਈ ਚੰਗੀ ਖ਼ਬਰ, ਨਵੀਂ ਫ਼ੀਚਰ ਫਿਲਮ ਅਨਾਊਂਸ 

ਪੰਜਾਬੀ ਇੰਡਸਟਰੀ ਦੀ ਗ੍ਰੋਥ ਲਈ ਤੇ ਪੰਜਾਬੀ ਆਡੀਅਨਸ ਦੇ ਇੰਟਰਟੇਨਮੈਂਟ ਲਈ ਪੰਜਾਬੀ ਆਰਟਿਸਟਾਂ ਵਲੋਂ ਲਗਾਤਾਰ ਨਵੇਂ ਨਵੇਂ ਪ੍ਰੋਜੈਕਟ ਬਣਾਏ ਜਾ ਰਹੇ ਹਨ। ਉਨ੍ਹਾਂ ਦੀ ਅਨਾਊਸਮੈਂਟ ਵੀ ਕੀਤੀ ਜਾ ਰਹੀ ਹੈ। ਇਨ੍ਹਾਂ ਅਨਾਊਸਮੈਂਟ 'ਚ ਆਰਟਿਸਟਾਂ ਦੀਆਂ ਐਲਬਮਾਂ ਅਤੇ ਫਿਲਮਾਂ ਸ਼ਾਮਲ ਹਨ। ਹੁਣ ਰਣਜੀਤ ਬਾਵਾ ਨੇ ਆਪਣੀ ਅਗਲੀ ਪੰਜਾਬੀ ਫ਼ੀਚਰ ਫਿਲਮ ਦੀ ਅਨਾਊਸਮੈਂਟ ਕੀਤੀ ਹੈ।

ਇਸ ਫਿਲਮ ਦਾ ਨਾਮ ਹੈ ''ਅਕਲ ਦੇ ਅੰਨ੍ਹੇ'। ਫਿਲਹਾਲ ਫਿਲਮ ਦੀ ਬਾਕੀ ਕਾਸਟ ਬਾਰੇ ਐਲਾਨ ਨਹੀਂ ਕੀਤਾ ਗਿਆ। ਇਸ ਫਿਲਮ ਨੂੰ ਡਾਇਰੈਕਟ ਰਣਜੀਤ ਬਲ ਕਰਨਗੇ। ਫਿਲਮ ਦੀ ਕਹਾਣੀ ਨੂੰ ਵੀ ਡਾਇਰੈਕਟਰ ਰਣਜੀਤ ਬਲ ਤੇ ਤੋਰੀ ਮੋਦਗਿੱਲ ਨੇ ਲਿਖਿਆ ਹੈ। ਫੇਮਸ ਕਾਮੇਡੀਅਨ ਉਮੰਗ ਸ਼ਰਮਾ ਨੇ ਫਿਲਮ ਦੇ ਡਾਇਲੋਗ ਲਿਖੇ ਹਨ। ਫਿਲਹਾਲ ਇੰਤਜ਼ਾਰ ਰਹੇਗਾ ਕਿ ਫਿਲਮ ਦੀ ਸ਼ੂਟਿੰਗ ਕਦ ਸ਼ੁਰੂ ਹੋਵੇਗੀ ਕਿਉਕਿ ਲੌਕਡਾਊਨ ਕਰਕੇ ਹਰ ਪਾਸੇ ਸ਼ੂਟਿੰਗ ਬੰਦ ਹੈ। 

ਰਣਜੀਤ ਬਾਵਾ ਦੇ ਫੈਨਸ ਲਈ ਚੰਗੀ ਖ਼ਬਰ, ਨਵੀਂ ਫ਼ੀਚਰ ਫਿਲਮ ਅਨਾਊਂਸ 

ਕੁਝ ਸਮਾਂ ਪਹਿਲਾ ਹੀ ਸਵੀਤਾਜ ਬਰਾੜ ਨੇ ਰਣਜੀਤ ਬਾਵਾ ਨਾਲ ਆਉਣ ਵਾਲੀ ਫਿਲਮ ਬਾਰੇ ਅਨਾਊਸਮੈਂਟ ਕੀਤੀ ਸੀ। ਸਵੀਤਾਜ ਦੀ ਅਗਲੀ ਪੰਜਾਬੀ ਫਿਲਮ 'ਚ ਰਣਜੀਤ ਬਾਵਾ ਉਨ੍ਹਾਂ ਦੇ ਆਪੋਜ਼ਿਟ ਨਜ਼ਰ ਆਉਣਗੇ। ਫਿਲਹਾਲ ਇਸ ਫਿਲਮ ਦੇ ਟਾਈਟਲ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਤੇ ਨਾ ਹੀ ਫਿਲਮ ਕਿਸ ਤਰ੍ਹਾਂ ਦੀ ਹੋਣ ਵਾਲੀ ਹੈ ਉਸ ਬਾਰੇ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget