ਪੜਚੋਲ ਕਰੋ

ਅਕਸ਼ੈ ਕੁਮਾਰ ਦੀ 'ਗੁੱਡ ਨਿਊਜ਼' ਨੇ ਕੀਤੀ ਬੰਪਰ ਓਪਨਿੰਗ, ਪਹਿਲੇ ਦਿਨ ਕੀਤੀ ਇੰਨੇ ਕਰੋੜ ਦੀ ਕਮਾਈ

ਸੁਪਰਸਟਾਰ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਦੀ ਫ਼ਿਲਮ 'ਗੁੱਡ ਨਿਊਜ਼' ਦੀ ਬਾਕਸ ਆਫਿਸ 'ਤੇ ਸ਼ਾਨਦਾਰ ਸ਼ੁਰੂਆਤ ਹੋਈ। ਫ਼ਿਲਮ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ 'ਤੇ ਸ਼ਾਨਦਾਰ ਹੁੰਗਾਰਾ ਮਿਲਿਆ।

ਮੁੰਬਈ: ਸੁਪਰਸਟਾਰ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਦੀ ਫ਼ਿਲਮ 'ਗੁੱਡ ਨਿਜ਼' ਦੀ ਬਾਕਸ ਆਫਿਸ 'ਤੇ ਸ਼ਾਨਦਾਰ ਸ਼ੁਰੂਆਤ ਹੋਈ। ਫ਼ਿਲਮ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ 'ਤੇ ਸ਼ਾਨਦਾਰ ਹੁੰਗਾਰਾ ਮਿਲਿਆ, ਅਜਿਹੇ 'ਚ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਹ ਕਾਮੇਡੀ ਫ਼ਿਲਮ ਆਈਵੀਐਫ ਦੇ ਮੁੱਦੇ 'ਤੇ ਬਣੀ ਹੈ। ਫ਼ਿਲਮ ਦੇ ਪਹਿਲੇ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ 'ਗੁੱਡ ਨਿਜ਼' ਨੇ ਬਾਕਸ ਆਫਿਸ 'ਤੇ 17.56 ਕਰੋੜ ਦੀ ਕਮਾਈ ਕਰਕੇ ਖਾਤਾ ਖੋਲ੍ਹਿਆ ਹੈ। ਮੰਨਿਆ ਜਾ ਰਿਹਾ ਹੈ ਕਿ ਵੀਕੈਂਡ ਅਤੇ ਨਵੇਂ ਸਾਲ ਦੇ ਮੌਕੇ ਫ਼ਿਲਮ ਆਪਣੀ ਕਮਾਈ 'ਚ ਭਾਰੀ ਉਛਾਲ ਕਰ ਸਕਦੀ ਹੈ। ਫ਼ਿਲਮ 'ਚ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਦੇ ਨਾਲ ਦਿਲਜੀਤ ਦੋਸਾਂਝ ਅਤੇ ਕਿਆਰਾ ਅਡਵਾਨੀ ਲੀਡ ਰੋਲ ਵਿੱਚ ਹਨ। ਫ਼ਿਲਮ ਦੇ ਚਾਰੇ ਸਿਤਾਰਿਆਂ ਨੇ ਇਸ ਦਾ ਜ਼ਬਰਦਸਤ ਪ੍ਰਚਾਰ ਕੀਤਾ ਗਿਆ। ਓਪਨਿੰਗ ਕਲੈਕਸ਼ਨ ਨੂੰ ਵੇਖਣ ਤੋਂ ਬਾਅਦ ਇਹ ਸਾਫ਼ ਹੈ ਕਿ ਇਹ ਫ਼ਿਲਮ ਦਰਸ਼ਕਾਂ ਨੂੰ ਸਿਨੇਮਾ ਹਾਲ ਵੱਲ ਖਿੱਚਣ 'ਚ ਕਾਮਯਾਬ ਰਹੀ ਹੈ ਤੁਹਾਨੂੰ ਦੱਸ ਦੇਈਏ ਕਿ ਫ਼ਿਲਮ ਨੂੰ 3100 ਸਕ੍ਰੀਨਸ 'ਤੇ ਰਿਲੀਜ਼ ਕੀਤਾ ਗਿਆ। ਇਸ ਮੁਤਾਬਕ ਫ਼ਿਲਮ ਦੇ ਕਲੈਕਸ਼ਨ ਬਹੁਤ ਵਧੀਆ ਹਨ। ਫ਼ਿਲਮ ਦੀ ਯੂਨੀਕ ਕਹਾਣੀ ਨਾਲ ਦਰਸ਼ਕਾਂ ਨੂੰ ਫ਼ਿਲਮ 'ਚ ਅਕਸ਼ੈ-ਕਰੀਨਾ ਅਤੇ ਦਿਲਜੀਤ-ਕਿਆਰਾ ਦੇ ਪਰਫਾਰਮੈਂਸ ਨੂੰ ਵੀ ਕਾਫੀ ਪਸੰਦ ਕੀਤਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget