ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੇ ਨਾਂ ਜੁੜਿਆ ਇੱਕ ਹੋਰ ਰਿਕਾਰਡ, ਗੂਗਲ 'ਤੇ ਸਭ ਤੋਂ ਜ਼ਿਆਦਾ ਸਰਚ ਕੀਤੀ ਗਈ ਫਿਲਮ ਬਣੀ 'ਜਵਾਨ'

Shah Rukh Khan Jawan: 'ਇੰਡੀਆਜ਼ ਈਅਰ ਇਨ ਸਰਚ 2023' ਨੂੰ ਉਜਾਗਰ ਕਰਨ ਵਾਲੀ ਰਿਪੋਰਟ ਦੇ ਅਨੁਸਾਰ, 'ਜਵਾਨ' ਨੇ ਵਿਸ਼ਵ ਪੱਧਰ 'ਤੇ ਟੌਪ ਟ੍ਰੈਂਡਿੰਗ ਲੋਕਲ ਮੂਵੀ ਸਰਚ ਅਤੇ ਨੰਬਰ 3 ਟਾਪ ਟ੍ਰੈਂਡਿੰਗ ਮੂਵੀ ਸਰਚ 'ਤੇ ਆਪਣੀ ਪਛਾਣ ਬਣਾਈ ਹੈ।

Shah Rukh Khan Jawan Most Searched Movie On Goggle: ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਲਈ ਸਾਲ 2023 ਕਮਾਲ ਦਾ ਰਿਹਾ ਹੈ। ਕਿੰਗ ਖਾਨ ਨੇ ਬਾਕਸ ਆਫਿਸ ਦੇ ਨਾਲ ਨਾਲ ਗੂਗਲ 'ਤੇ ਵੀ ਰਾਜ ਕੀਤਾ ਹੈ। ਸੋਮਵਾਰ ਨੂੰ ਗੂਗਲ ਨੇ 2023 'ਚ ਟੌਪ ਟਰੈਂਡਿੰਗ ਸਰਚਿਜ਼ ਦਾ ਐਲਾਨ ਕੀਤਾ, ਫਿਲਮ ਖੇਤਰ 'ਚ ਇਸ ਸਾਲ ਸ਼ਾਹਰੁਖ ਖਾਨ ਦੀਆਂ ਫਿਲਮਾਂ 'ਪਠਾਨ' ਤੇ 'ਜਵਾਨ' ਦਾ ਦਬਦਬਾ ਦੇਖਣ ਨੂੰ ਮਿਲਿਆ। 'ਡੰਕੀ' ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਇੱਕ ਹੋਰ ਉਪਲਬਧੀ ਹਾਸਲ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਉਤਸ਼ਾਹਿਤ ਕਰ ਦਿੱਤਾ ਹੈ। ਆਓ ਜਾਣਦੇ ਹਾਂ ਇਸ ਸੂਚੀ 'ਚ ਹੋਰ ਕਿਹੜੀਆਂ ਫਿਲਮਾਂ ਨੇ ਆਪਣੀ ਜਗ੍ਹਾ ਬਣਾਈ ਹੈ।

ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੀ ਫਿਲਮ 'ਐਨੀਮਲ', 'ਅਰਜਨ ਵੈਲੀ' ਗੀਤ 'ਤੇ ਉੱਠੇ ਸਵਾਲ, SGPC ਕੋਲ ਪਹੁੰਚਿਆ ਮਾਮਲਾ

'ਇੰਡੀਆਜ਼ ਈਅਰ ਇਨ ਸਰਚ 2023' ਦੀ ਰਿਪੋਰਟ ਦੇ ਅਨੁਸਾਰ, 'ਜਵਾਨ' ਨੇ ਵਿਸ਼ਵ ਪੱਧਰ 'ਤੇ ਟੌਪ ਟ੍ਰੈਂਡਿੰਗ ਲੋਕਲ ਮੂਵੀ ਸਰਚ ਅਤੇ ਨੰਬਰ 3 ਟਾਪ ਟ੍ਰੈਂਡਿੰਗ ਮੂਵੀ ਸਰਚ 'ਤੇ ਆਪਣੀ ਪਛਾਣ ਬਣਾਈ ਹੈ। ਰਿਪੋਰਟਾਂ ਦੀ ਮੰਨੀਏ ਤਾਂ 'ਗਦਰ 2' ਅਤੇ 'ਪਠਾਨ' ਨੇ ਵੀ ਸਥਾਨਕ ਅਤੇ ਦੁਨੀਆ ਭਰ 'ਚ ਟ੍ਰੈਂਡਿੰਗ ਫਿਲਮਾਂ ਦੇ ਰੂਪ 'ਚ ਖਾਸ ਮੁਕਾਮ ਹਾਸਲ ਕੀਤਾ ਹੈ।

View this post on Instagram
 
A post shared by Shah Rukh Khan (@iamsrk)

ਫਿਲਮ ਨਿਰਮਾਤਾ ਐਟਲੀ ਦੀ 'ਜਵਾਨ' ਵਿਸ਼ਵ ਪੱਧਰ 'ਤੇ ਚੋਟੀ ਦੇ 3 ਵਿੱਚ ਜਗ੍ਹਾ ਬਣਾਉਣ ਵਾਲਾ ਇਕਲੌਤਾ ਭਾਰਤੀ ਫਿਲਮ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਚਾਰਟਬਸਟਰ ਫਿਲਮ 'ਬ੍ਰਹਮਾਸਤਰ' ਦਾ ਟ੍ਰੈਕ 'ਕੇਸਰੀਆ' ਵੀ ਇਸ ਦੌੜ 'ਚ ਸ਼ਾਮਲ ਸੀ। ਅਮਿਤਾਭ ਭੱਟਾਚਾਰੀਆ ਦੁਆਰਾ ਲਿਖਿਆ ਅਤੇ ਅਰਿਜੀਤ ਸਿੰਘ ਦੁਆਰਾ ਗਾਇਆ ਗਿਆ, ਇਹ ਗੀਤ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਖੋਜੇ ਗਏ ਗੀਤਾਂ ਵਿੱਚ 2 ਰੈਂਕ 'ਤੇ ਪਹੁੰਚ ਗਿਆ।

ਅਦਾਕਾਰਾ ਕਿਆਰਾ ਅਡਵਾਨੀ ਨੇ ਵੀ ਗੂਗਲ ਸਰਚ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ। ਕਿਆਰਾ, ਜੋ ਕਿ ਹਿੱਟ ਅਤੇ ਪ੍ਰਸ਼ੰਸਾਯੋਗ ਫਿਲਮਾਂ ਨਾਲ ਆਪਣੀ ਪ੍ਰਸਿੱਧੀ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ, ਭਾਰਤ ਵਿੱਚ ਟ੍ਰੈਂਡਿੰਗ ਲੋਕਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ ਅਤੇ ਚੋਟੀ ਦੇ ਟ੍ਰੈਂਡਿੰਗ ਗਲੋਬਲ ਅਭਿਨੇਤਰੀਆਂ ਦੀ ਸੂਚੀ ਵਿੱਚ ਵੀ ਸਥਾਨ ਪ੍ਰਾਪਤ ਕਰ ਚੁੱਕੀ ਹੈ। 

ਇਹ ਵੀ ਪੜ੍ਹੋ: ਕਮਾਈ ਦੇ ਮਾਮਲੇ 'ਚ ਸੰਨੀ ਦਿਓਲ ਦੇ ਸਾਹਮਣੇ ਸਭ ਢੇਰ, ਹੁਣ ਕੋਈ ਨਹੀਂ ਤੋੜ ਸਕਿਆ 'ਗਦਰ 2' ਦਾ ਇਹ ਰਿਕਾਰਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget