ਪੜਚੋਲ ਕਰੋ

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Govinda: ਪੈਰ ਵਿੱਚ ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਹਸਪਤਾਲ 'ਚ ਭਰਤੀ ਹਨ। ਜਦੋਂ ਤੋਂ ਇਹ ਖਬਰ ਆਈ ਹੈ, ਪ੍ਰਸ਼ੰਸਕ ਅਦਾਕਾਰ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ। ਆਓ ਜਾਣਦੇ ਹਾਂ ਗੋਵਿੰਦਾ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਮਿਲੇਗੀ।

Govinda Discharge From Hospital:  ਹਾਲ ਹੀ 'ਚ ਗੋਵਿੰਦਾ ਆਪਣੇ ਹੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਪੈਰ ਚੋਂ ਗੋਲੀ ਕੱਢ ਦਿੱਤੀ। ਫਿਲਹਾਲ ਅਦਾਕਾਰ ਦੀ ਹਾਲਤ 'ਚ ਕਾਫੀ ਸੁਧਾਰ ਹੋ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਅਦਾਕਾਰ ਦੀ ਪਤਨੀ ਸੁਨੀਤਾ ਆਹੂਜਾ ਨੇ ਇਹ ਅਪਡੇਟ ਦਿੱਤੀ ਹੈ।

ਗੋਵਿੰਦਾ ਦੀ ਪਤਨੀ ਸੁਨੀਤਾ ਆਹੂਜਾ ਨੇ ਅਦਾਕਾਰ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਸੁਨੀਤਾ ਨੇ ਕਿਹਾ, 'ਸਰ ਦੀ ਸਿਹਤ ਬਿਲਕੁਲ ਫਰਸਟ ਕਲਾਸ ਹੈ, ਕੱਲ੍ਹ 12 ਜਾਂ 1 ਵਜੇ ਸਰ ਨੂੰ ਇੱਥੋਂ ਛੁੱਟੀ ਦੇ ਦਿੱਤੀ ਜਾਵੇਗੀ। ਆਪ ਸਭ ਦਾ ਬਹੁਤ ਬਹੁਤ ਧੰਨਵਾਦ, ਤੁਹਾਡੀਆਂ ਦੁਆਵਾਂ ਅਤੇ ਪਿਆਰ ਨਾਲ ਸਾਹਬ ਜਲਦੀ ਠੀਕ ਹੋ ਗਏ। ਸਾਰਿਆਂ ਦਾ ਬਹੁਤ ਬਹੁਤ ਧੰਨਵਾਦ। ਪਹਿਲੇ ਨਰਾਤੇ ਦੌਰਾਨ ਸਰ ਦੀ ਡ੍ਰੈਸਿੰਗ ਬਦਲੀ ਗਈ ਸੀ।” ਸੁਨੀਤਾ ਨੇ ਅੱਗੇ ਕਿਹਾ, “ਸਰ ਵੀ ਕੱਲ੍ਹ 12 ਤੋਂ 1 ਵਜੇ ਦੇ ਵਿਚਕਾਰ ਆਉਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਨੂੰ ਮਿਲ ਲਓ।”

ਇਹ ਵੀ ਪੜ੍ਹੋ: Cyber Attack in Uttarakhand: ਉੱਤਰਾਖੰਡ 'ਚ ਵੱਡਾ ਸਾਈਬਰ ਅਟੈਕ, 90 ਸਰਕਾਰੀ ਵੈਬਸਾਈਟਸ 'ਤੇ ਕੰਮਕਾਜ ਪੂਰੀ ਤਰ੍ਹਾਂ ਬੰਦ

ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਖਬਰ ਨਾਲ ਪ੍ਰਸ਼ੰਸਕ ਕਾਫੀ ਖੁਸ਼ ਹਨ। ਤੁਹਾਨੂੰ ਦੱਸ ਦਈਏ ਕਿ ਗੋਵਿੰਦਾ ਦੇ ਗੋਲੀ ਲੱਗਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੀ ਸਲਾਮਤੀ ਦੀ ਲਈ ਦੁਆ ਕਰ ਰਹੇ ਹਨ।

ਦੱਸ ਦਈਏ ਕਿ 1 ਅਕਤੂਬਰ ਨੂੰ ਖਬਰ ਆਈ ਸੀ ਕਿ ਗੋਵਿੰਦਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਗੋਲੀ ਲੱਗੀ ਹੈ। ਬਾਅਦ ਵਿੱਚ ਦੱਸਿਆ ਗਿਆ ਕਿ ਅਦਾਕਾਰ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ, ਜਿਸ ਵੇਲੇ ਅਚਾਨਕ ਗੋਲੀ ਚੱਲ ਗਈ। ਗੋਵਿੰਦਾ ਦੇ ਭਰਾ ਕੀਰਤੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਸਾਰੀ ਘਟਨਾ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ।

ਗੋਵਿੰਦਾ ਦੇ ਭਰਾ ਕੀਰਤੀ ਕੁਮਾਰ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਸੀ ਕਿ ਜਦੋਂ ਸਵੇਰੇ ਗੋਵਿੰਦਾ ਦੀ ਲੱਤ 'ਚ ਗਲਤੀ ਨਾਲ ਗੋਲੀ ਲੱਗ ਗਈ ਸੀ ਤਾਂ ਗੋਵਿੰਦਾ ਨੇ ਖੁਦ ਉਸ ਨੂੰ ਫ਼ੋਨ ਕਰਕੇ ਘਟਨਾ ਬਾਰੇ ਦੱਸਿਆ ਸੀ ਅਤੇ ਉਸ ਨਾਲ ਕੀ ਵਾਪਰਿਆ ਸੀ। ਕੀਰਤੀ ਨੇ ਦੱਸਿਆ ਕਿ ਉਹ ਤੁਰੰਤ ਗੋਵਿੰਦਾ ਦੇ ਘਰ ਪਹੁੰਚੇ ਅਤੇ ਤਿੰਨ-ਚਾਰ ਲੋਕਾਂ ਨੇ ਮਿਲ ਕੇ ਗੋਵਿੰਦਾ ਨੂੰ ਤੁਰੰਤ ਕ੍ਰਿਟੀਕੇਅਰ ਹਸਪਤਾਲ 'ਚ ਭਰਤੀ ਕਰਵਾਇਆ। ਆਪਰੇਸ਼ਨ ਤੋਂ ਬਾਅਦ ਗੋਵਿੰਦਾ ਹੁਣ ਠੀਕ ਹਨ ਅਤੇ ਡਾਕਟਰ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੇ ਹਨ, ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Navaratri 2024: ਵਰਤ ਦੇ ਦੌਰਾਨ ਤੁਸੀਂ ਵੀ ਖਾਂਦੇ ਹੋ ਆਲੂ? ਜਾਣੋ ਕਿਹੜੀ ਬਿਮਾਰੀਆਂ ਦਾ ਵੱਧ ਰਿਹਾ ਖਤਰਾ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget