ਪੜਚੋਲ ਕਰੋ

Govinda Admitted Hospital: ਗੋਵਿੰਦਾ ਦੀ ਛਾਤੀ 'ਚ ਉੱਠਿਆ ਦਰਦ, ਚੋਣ ਪ੍ਰਚਾਰ ਸਮੇਂ ਅਚਾਨਕ ਵਿਗੜੀ ਤਬੀਅਤ, ਹਸਪਤਾਲ ਭਰਤੀ

Govinda Admitted Hospital: ਮਸ਼ਹੂਰ ਅਦਾਕਾਰ ਗੋਵਿੰਦਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਲੱਤ 'ਚ ਗੋਲੀ ਲੱਗਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ।

Govinda Admitted Hospital: ਮਸ਼ਹੂਰ ਅਦਾਕਾਰ ਗੋਵਿੰਦਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਲੱਤ 'ਚ ਗੋਲੀ ਲੱਗਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਹਾਲ ਹੀ 'ਚ ਅਦਾਕਾਰ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇੱਕ ਰੋਡ ਸ਼ੋਅ ਦਾ ਹਿੱਸਾ ਬਣੇ ਸੀ, ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਦਰਦ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਗੋਵਿੰਦਾ ਦੀ ਛਾਤੀ ਵਿੱਚ ਉੱਠਿਆ ਦਰਦ

ਟਾਈਮਜ਼ ਆਫ਼ ਇੰਡੀਆ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਗੋਵਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਬਣੇ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਨ੍ਹਾਂ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ। ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਰੈਲੀ ਅੱਧ ਵਿਚਾਲੇ ਛੱਡ ਕੇ ਹਸਪਤਾਲ ਪਹੁੰਚ ਗਏ। ਫਿਲਹਾਲ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ਹਨ। ਦੱਸ ਦੇਈਏ ਕਿ ਅਦਾਕਾਰ ਖੁਦ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।

ਕੁਝ ਦਿਨ ਪਹਿਲਾਂ ਹੀ ਲੱਤ ਵਿੱਚ ਗੋਲੀ ਲੱਗੀ ਸੀ

1 ਅਕਤੂਬਰ ਦੀ ਸਵੇਰ ਨੂੰ ਗੋਵਿੰਦਾ ਦੀ ਲੱਤ ਵਿੱਚ ਗੋਲੀ ਲੱਗੀ ਸੀ। ਗੋਵਿੰਦਾ ਘਰ 'ਚ ਇਕੱਲੇ ਸਨ ਅਤੇ ਉਨ੍ਹਾਂ ਨੂੰ ਇੱਕ ਪ੍ਰੋਗਰਾਮ ਲਈ ਕੋਲਕਾਤਾ ਜਾਣਾ ਪਿਆ। ਇਸ ਦੌਰਾਨ ਘਰ ਵਿੱਚ ਰੱਖੇ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਹਾਦਸਾ ਵਾਪਰ ਗਿਆ ਸੀ। ਉਨ੍ਹਾਂ ਨੂੰ ਮੁੰਬਈ ਦੇ ਕ੍ਰਿਟੀ ਕੇਅਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ 3 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget