ਪੜਚੋਲ ਕਰੋ

Salman Khan: ਸਲਮਾਨ ਖਾਨ ਦੀ ਸੁਪਰਹਿੱਟ ਫਿਲਮ 'ਬੀਵੀ ਨੰਬਰ ਵੰਨ' ਪਹਿਲਾਂ ਗੋਵਿੰਦਾ ਨੇ ਕਰਨੀ ਸੀ, ਫਿਰ ਕਿਵੇਂ ਮਿਲੀ ਸਲਮਾਨ ਨੂੰ ਫਿਲਮ

Salman Khan Biwi No 1: ਡੇਵਿਡ ਧਵਨ ਨੇ ਗੋਵਿੰਦਾ ਲਈ ਇਸ ਕਾਮੇਡੀ ਫਿਲਮ ਦੀ ਸਕ੍ਰਿਪਟ ਲਿਖੀ ਸੀ, ਹਾਲਾਂਕਿ ਬਾਅਦ ਵਿੱਚ ਸਲਮਾਨ ਖਾਨ ਨੇ ਫਿਲਮ ਵਿੱਚ ਆਪਣੀ ਕਾਬਲੀਅਤ ਦਿਖਾਈ। ਦਰਸ਼ਕ ਓਟੀਟੀ 'ਤੇ ਉਸ ਫਿਲਮ ਦਾ ਆਨੰਦ ਲੈ ਸਕਦੇ ਹਨ।

Govinda Was First Choice In Salman Khan Movie: ਨੱਬੇ ਦੇ ਦਹਾਕੇ ਵਿੱਚ ਬਾਲੀਵੁੱਡ ਇੰਡਸਟਰੀ 'ਚ ਗੋਵਿੰਦਾ ਦਾ ਨਾਂ ਟੌਪ 'ਤੇ ਹੁੰਦਾ ਸੀ। ਗੋਵਿੰਦਾ ਦੇ ਕਰੀਅਰ 'ਚ ਅਜਿਹਾ ਸਮਾਂ ਸੀ, ਜਦੋਂ ਹਰ ਨਿਰਦੇਸ਼ਕ ਉਨ੍ਹਾਂ ਨੂੰ ਆਪਣੀਆਂ ਫਿਲਮਾਂ 'ਚ ਕਾਸਟ ਕਰਨਾ ਚਾਹੁੰਦਾ ਸੀ। ਆਪਣੇ ਸੁਨਹਿਰੀ ਸਮੇਂ ਵਿੱਚ, ਗੋਵਿੰਦਾ ਨੇ ਕਈ ਫਿਲਮਾਂ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਓਟੀਟੀ 'ਤੇ ਉਪਲਬਧ ਸਲਮਾਨ ਖਾਨ ਸਟਾਰਰ ਫਿਲਮ 'ਬੀਵੀ ਨੰਬਰ 1' ਵੀ ਅਭਿਨੇਤਾ ਦੀਆਂ ਛੱਡੀਆਂ ਫਿਲਮਾਂ ਦੀ ਸੂਚੀ ਵਿੱਚ ਇੱਕ ਨਾਮ ਹੈ, ਜਿਸਦੀ ਸਕ੍ਰਿਪਟ ਗੋਵਿੰਦਾ ਨੂੰ ਧਿਆਨ ਵਿੱਚ ਰੱਖ ਕੇ ਲਿਖੀ ਗਈ ਸੀ।

Salman Khan: ਸਲਮਾਨ ਖਾਨ ਦੀ ਸੁਪਰਹਿੱਟ ਫਿਲਮ 'ਬੀਵੀ ਨੰਬਰ ਵੰਨ' ਪਹਿਲਾਂ ਗੋਵਿੰਦਾ ਨੇ ਕਰਨੀ ਸੀ, ਫਿਰ ਕਿਵੇਂ ਮਿਲੀ ਸਲਮਾਨ ਨੂੰ ਫਿਲਮ

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੀ ਫਿਲਮ 'ਜ਼ਵਿਗਾਟੋ' ਦਾ ਸ਼ਾਨਦਾਰ ਟਰੇਲਰ ਰਿਲੀਜ਼, ਡਿਲੀਵਰੀ ਬੁਆਏ ਬਣ ਸੰਘਰਸ਼ ਕਰਦੇ ਆਏ ਨਜ਼ਰ

ਇਸ ਕਾਰਨ 'ਬੀਵੀ ਨੰਬਰ 1' ਕਰਨ ਤੋਂ ਗੋਵਿੰਦਾ ਨੇ ਕੀਤਾ ਇਨਕਾਰ
ਉਸ ਦੌਰ 'ਚ ਗੋਵਿੰਦਾ ਨੇ 'ਕੁਲੀ ਨੰਬਰ 1' ਤੋਂ 'ਹੀਰੋ ਨੰਬਰ 1' ਤੱਕ ਕਈ ਸ਼ਾਨਦਾਰ ਫਿਲਮਾਂ 'ਚ ਆਪਣੀ ਸ਼ਾਨਦਾਰ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਸੀ। ਇਸ ਕਾਰਨ ਫਿਲਮ ਦੇ ਨਿਰਦੇਸ਼ਕ ਡੇਵਿਡ ਧਵਨ ਨੇ ਗੋਵਿੰਦਾ ਨੂੰ ਧਿਆਨ 'ਚ ਰੱਖ ਕੇ ਇਸ ਕਾਮੇਡੀ ਫਿਲਮ ਦੀ ਸਕ੍ਰਿਪਟ 'ਤੇ ਕੰਮ ਕੀਤਾ ਸੀ, ਪਰ ਇਸ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਸ ਤੋਂ ਬਾਅਦ ਜਦੋਂ ਗੋਵਿੰਦਾ ਨੂੰ ਇਸ ਫਿਲਮ 'ਚ ਕੰਮ ਕਰਨ ਲਈ ਕਿਹਾ ਗਿਆ, ਤਾਂ ਉਹ ਪੂਰੀ ਤਰ੍ਹਾਂ ਤਿਆਰ ਸਨ ਪਰ ਉਸ ਸਮੇਂ ਉਹ ਸੁਸ਼ਮਿਤਾ ਸੇਨ ਨਾਲ ਕੰਮ ਨਹੀਂ ਕਰਨਾ ਚਾਹੁੰਦੇ ਸਨ। ਇਸ ਮਾਮਲੇ 'ਤੇ ਮੇਕਰਸ ਅਤੇ ਗੋਵਿੰਦਾ ਵਿਚਾਲੇ ਗੱਲ ਬਣ ਨਹੀਂ ਸਕੀ ਅਤੇ ਅਦਾਕਾਰ ਨੇ ਫਿਲਮ ਤੋਂ ਵਾਕਆਊਟ ਕਰ ਦਿੱਤਾ।

Salman Khan: ਸਲਮਾਨ ਖਾਨ ਦੀ ਸੁਪਰਹਿੱਟ ਫਿਲਮ 'ਬੀਵੀ ਨੰਬਰ ਵੰਨ' ਪਹਿਲਾਂ ਗੋਵਿੰਦਾ ਨੇ ਕਰਨੀ ਸੀ, ਫਿਰ ਕਿਵੇਂ ਮਿਲੀ ਸਲਮਾਨ ਨੂੰ ਫਿਲਮ

ਇੰਜ ਮਿਲੀ ਸੀ ਸਲਮਾਨ ਨੂੰ ਫਿਲਮ
ਗੋਵਿੰਦਾ ਦੇ ਇਨਕਾਰ ਤੋਂ ਬਾਅਦ ਡੇਵਿਡ ਧਵਨ 'ਬੀਵੀ ਨੰਬਰ 1' ਦੀ ਸਕ੍ਰਿਪਟ ਲੈ ਕੇ ਸਲਮਾਨ ਖਾਨ ਕੋਲ ਗਏ। ਸਲਮਾਨ ਫਿਲਮ 'ਚ ਕੰਮ ਕਰਨ ਲਈ ਰਾਜ਼ੀ ਹੋ ਗਏ ਸਨ ਅਤੇ ਅੱਜ ਵੀ ਦਰਸ਼ਕ ਉਨ੍ਹਾਂ ਦੀ ਕਾਮੇਡੀ ਫਿਲਮ ਨੂੰ ਦਿਲੋਂ ਦੇਖਣਾ ਪਸੰਦ ਕਰਦੇ ਹਨ।

ਇੱਥੇ ਲਓ ਫਿਲਮ ਦਾ ਆਨੰਦ
ਗੋਵਿੰਦਾ ਦੀ ਛੱਡੀ ਹੋਈ ਸਲਮਾਨ ਖਾਨ ਸਟਾਰਰ ਫਿਲਮ 'ਬੀਵੀ ਨੰਬਰ 1' ਦੇਖਣ ਦੇ ਚਾਹਵਾਨ OTT ਦਰਸ਼ਕ ਡਿਜ਼ਨੀ ਪਲੱਸ ਹੌਟਸਟਾਰ (Disney+Hotstar) 'ਤੇ ਇਸਦਾ ਆਨੰਦ ਲੈ ਸਕਦੇ ਹਨ।

ਇਹ ਵੀ ਪੜ੍ਹੋ: ਗਾਇਕ ਸੁਖਸ਼ਿੰਦਰ ਸ਼ਿੰਦਾ ਤੁੰਬੀ ਵਜਾਉਂਦੇ ਆਏ ਨਜ਼ਰ, ਬੋਲੇ- ਜੰਮ ਕੇ ਕਰੋ ਤਰੱਕੀ, ਪਰ ਵਿਰਸਾ ਨਾ ਭੁੱਲੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget