ਪੜਚੋਲ ਕਰੋ

ਫਿਲਮਾਂ ਤੇ ਨਾਟਕਾਂ ਦੀ ਸ਼ੂਟਿੰਗ ਸ਼ੁਰੂ, ਕੇਂਦਰ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਦੇਸ਼ ਵਿੱਚ ਕੋਰੋਨਾ ਸੰਕਟ ਕਰਕੇ ਰੁਕੀ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਨੂੰ ਮੁੜ ਸ਼ੁਰੂ ਕਰਨ ਦੀ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੂਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੂਟਿੰਗ ਹੁਣ ਦੁਬਾਰਾ ਸ਼ੁਰੂ ਕੀਤੀ ਜਾ ਸਕਦੀ ਹੈ ਪਰ ਇਸ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਟ ਕਰਕੇ ਰੁਕੀ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਨੂੰ ਮੁੜ ਸ਼ੁਰੂ ਕਰਨ ਦੀ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੂਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੂਟਿੰਗ ਹੁਣ ਦੁਬਾਰਾ ਸ਼ੁਰੂ ਕੀਤੀ ਜਾ ਸਕਦੀ ਹੈ ਪਰ ਇਸ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਕਿਹਾ ਕਿ ਫਿਲਮ ਤੇ ਟੀਵੀ ਸੀਰੀਅਲ ਪ੍ਰੋਡਕਸ਼ਨ ਨੂੰ ਕਰੀਬ 6 ਮਹੀਨਿਆਂ ਤੋਂ ਰੋਕ ਦਿੱਤਾ ਗਿਆ ਸੀ। ਕੁਝ ਰਾਜਾਂ ਵਿੱਚ ਆਗਿਆ ਨਾਲ ਛੋਟੇ ਰੂਪ ਵਿੱਚ ਸ਼ੂਟਿੰਗ ਸ਼ੁਰੂ ਹੋਈ ਸੀ। ਹੁਣ ਇਸ ਵਿਸ਼ੇ ਵਿੱਚ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ। ਸ਼ੂਟਿੰਗ ਸਮੇਂ ਕਿਰਦਾਰ ਨਿਭਾਉਣ ਵਾਲਾ ਅਦਾਕਾਰ ਮਾਸਕ ਨਹੀਂ ਲਾਏਗਾ ਪਰ ਬਾਕੀ ਹਰ ਕਿਸੇ ਲਈ ਮਾਸਕ ਲਾਉਣਾ ਲਾਜ਼ਮੀ ਹੈ। ਦੱਸ ਦਈਏ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਤਕਰੀਬਨ ਛੇ ਮਹੀਨੇ ਪਹਿਲਾਂ ਫਿਲਮਾਂ ਤੇ ਸੀਰੀਅਲਾਂ ਦੀ ਸ਼ੂਟਿੰਗ 'ਤੇ ਪਾਬੰਦੀ ਲਾਈ ਗਈ ਸੀ। ਹਾਲਾਂਕਿ, ਕੁਝ ਫਿਲਮਾਂ ਤੇ ਸੀਰੀਅਲਾਂ ਨੂੰ ਅਨਲੌਕ ਦੌਰਾਨ ਦੁਬਾਰਾ ਸ਼ੁਰੂ ਕੀਤਾ ਗਿਆ ਸੀ ਪਰ ਹੁਣ ਸ਼ੂਟਿੰਗ ਨੂੰ ਪੂਰੀ ਤਰ੍ਹਾਂ ਇਜਾਜ਼ਤ ਦੇ ਦਿੱਤੀ ਗਈ ਹੈ ਤੇ ਨਿਯਮ ਤੈਅ ਕੀਤੇ ਗਏ ਹਨ।

ਟਾਪ ਹੈਡਲਾਈਨ

Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab News: ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
LPG Rate Today: 14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget