ਪੜਚੋਲ ਕਰੋ

ਛੋਟੇ ਕੱਪੜਿਆਂ ਕਰਕੇ ਟ੍ਰੋਲ ਹੋਈ ਪ੍ਰਿਯੰਕਾ ਦੀ ਹੁਣ ਵੀਡੀਓ ਵਾਇਰਲ

ਗ੍ਰੈਮੀ ਐਵਾਰਡਸ 'ਚ ਬੇਹੱਦ ਬੋਲਡ ਅੰਦਾਜ਼ 'ਚ ਪਹੁੰਚੀ ਪ੍ਰਿਯੰਕਾ ਚੌਪੜਾ ਲਗਾਤਾਰ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਇਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਸੀ। ਹੁਣ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਮੁੰਬਈ: ਗ੍ਰੈਮੀ ਐਵਾਰਡਸ 'ਚ ਬੇਹੱਦ ਬੋਲਡ ਅੰਦਾਜ਼ 'ਚ ਪਹੁੰਚੀ ਪ੍ਰਿਯੰਕਾ ਚੌਪੜਾ ਲਗਾਤਾਰ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਇਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਸੀ। ਹੁਣ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਪ੍ਰਿਯੰਕਾ ਚੌਪੜਾ ਸ਼ੀਸ਼ੇ ਦੇ ਸਾਹਮਣੇ ਖੜ੍ਹੀ ਹੋ ਕੇ ਖੁਦ ਨੂੰ ਨਿਹਾਰਦੀ ਨਜ਼ਰ ਆ ਰਹੀ ਹੈ।
View this post on Instagram
 
#hotpriyanka #priyankachopra #hotbollywood

A post shared by Bollywood unseen💦🌊 (@akumardghbd30) on

ਉਂਝ ਤਾਂ ਅਕਸਰ ਪ੍ਰਿਯੰਕਾ ਆਪਣੇ ਆਊਟਫਿਟਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਜਿੱਥੇ ਇੱਕ ਪਾਸੇ ਉਨ੍ਹਾਂ ਨੂੰ ਜੰਮ ਕੇ ਤਾਰੀਫਾਂ ਸੁਣਨ ਨੂੰ ਮਿਲ ਰਹੀਆਂ ਹਨ, ਉੱਥੇ ਹੀ ਟ੍ਰੋਲਸ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
View this post on Instagram
 
📸

A post shared by Performer Stuff (@performerstuff) on

ਸਿਰਫ ਪ੍ਰਿਯੰਕਾ ਚੌਪੜਾ ਹੀ ਨਹੀਂ ਸਗੋਂ ਉਨ੍ਹਾਂ ਦੇ ਪਤੀ ਨਿਕ ਜੋਨਸ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਨਿਕ ਜੋਨਸ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ 'ਚ ਉਨ੍ਹਾਂ ਦੇ ਦੰਦ 'ਤੇ ਕੁਝ ਲੱਗਿਆ ਦਿਖ ਰਿਹਾ ਹੈ। ਟ੍ਰੋਲਸ 'ਚ ਫੈਨਸ ਉਨ੍ਹਾਂ ਨੂੰ ਪਰਫਾਰਮੈਂਸ ਤੋਂ ਪਹਿਲਾਂ ਟੂੱਥਬ੍ਰਸ਼ ਕਰਨ ਦੀ ਸਲਾਹ ਦੇ ਰਹੇ ਹਨ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget