ਪੜਚੋਲ ਕਰੋ

Khyali Saharan: 'ਦ ਗਰੇਟ ਇੰਡੀਅਨ ਲਾਫਟਰ ਚੈਲੇਂਜ' ਫੇਮ ਕਮੇਡੀਅਨ ਖਿਆਲੀ ਖਿਲਾਫ ਬਲਾਤਕਾਰ ਦਾ ਮਾਮਲਾ, ਪੁਲਿਸ ਕਰ ਰਹੀ ਜਾਂਚ

'ਦਿ ਗ੍ਰੇਟ ਇੰਡੀਅਨ ਚੈਲੇਂਜ ਸੀਜ਼ਨ 2' ਦਾ ਹਿੱਸਾ ਰਹੇ ਕਾਮੇਡੀਅਨ ਖਿਆਲੀ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ 'ਤੇ ਇਕ ਔਰਤ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਬਲਾਤਕਾਰ ਕਰਨ ਦਾ ਦੋਸ਼ ਹੈ।

Comedian Khyali Saharan Rape Charge: ਮਸ਼ਹੂਰ ਸਟੈਂਡਅੱਪ ਕਾਮੇਡੀਅਨ ਖਿਆਲੀ ਸਹਾਰਨ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਦਰਅਸਲ, ਜੈਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਇੱਕ 25 ਸਾਲਾ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਕਾਮੇਡੀਅਨ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੰਗਲਵਾਰ ਨੂੰ ਇੱਥੇ ਮਾਨਸਰੋਵਰ ਪੁਲਿਸ ਸਟੇਸ਼ਨ 'ਚ ਕਾਮੇਡੀਅਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮੌਤ ਵਾਲੇ ਦਿਨ ਕੀ ਕਰ ਰਿਹਾ ਸੀ ਅਮਰ ਸਿੰਘ ਚਮਕੀਲਾ, ਅਮਰਜੋਤ ਦੀ ਕਰੀਬੀ ਨੇ ਖੋਲੇ ਸਾਰੇ ਭੇਤ, ਦੇਖੋ ਵੀਡੀਓ

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਬਲਾਤਕਾਰ ਦਾ ਇਲਜ਼ਾਮ
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੀ ਹੈ। ਜਦੋਂ ਕਾਮੇਡੀਅਨ ਖਿਆਲੀ, ਜੋ ਕਿ ਇੱਕ 'ਆਪ' ਵਰਕਰ ਵੀ ਹੈ, ਨੇ ਕਥਿਤ ਤੌਰ 'ਤੇ ਇੱਕ ਔਰਤ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਮਾਨਸਰੋਵਰ ਖੇਤਰ ਦੇ ਇੱਕ ਹੋਟਲ ਦੇ ਕਮਰੇ ਵਿੱਚ "ਸ਼ਰਾਬ ਦੀ ਹਾਲਤ ਵਿੱਚ" ਬਲਾਤਕਾਰ ਕੀਤਾ। ਮਾਨਸਰੋਵਰ ਪੁਲਿਸ ਸਟੇਸ਼ਨ 'ਚ ਤਾਇਨਾਤ ਸਬ-ਇੰਸਪੈਕਟਰ ਸੰਦੀਪ ਯਾਦਵ ਨੇ ਦੱਸਿਆ, "ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਕਾਮੇਡੀਅਨ ਖਿਲਾਫ ਆਈਪੀਸੀ ਦੀ ਧਾਰਾ 376 (ਬਲਾਤਕਾਰ) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।"

ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਦੱਸਿਆ ਕਿ ਸ਼੍ਰੀਗੰਗਾਨਗਰ ਦੀ ਰਹਿਣ ਵਾਲੀ ਔਰਤ ਇੱਕ ਫਰਮ ਵਿੱਚ ਮਾਰਕੀਟਿੰਗ ਐਗਜ਼ੀਕਿਊਟਿਵ ਵਜੋਂ ਕੰਮ ਕਰਦੀ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਹ ਕਿਸੇ ਹੋਰ ਔਰਤ ਨਾਲ ਕੰਮ ਲਈ ਮਦਦ ਮੰਗਣ ਵਾਲੇ ਕਾਮੇਡੀਅਨ ਦੇ ਸੰਪਰਕ ਵਿੱਚ ਆਈ ਸੀ।

ਮੁਲਜ਼ਮ ਖਿਆਲੀ ਨੇ ਨਸ਼ੇ ਦੀ ਹਾਲਤ 'ਚ ਹੋਟਲ 'ਚ ਕੀਤਾ ਬਲਾਤਕਾਰ
ਪੁਲਿਸ ਨੇ ਦੱਸਿਆ ਕਿ ਦੋਸ਼ੀ ਕਾਮੇਡੀਅਨ ਖਿਆਲੀ ਨੇ ਇਕ ਹੋਟਲ 'ਚ ਦੋ ਕਮਰੇ ਬੁੱਕ ਕਰਵਾਏ ਸਨ। ਇੱਕ ਆਪਣੇ ਲਈ ਅਤੇ ਦੂਜਾ ਦੋਹਾਂ ਔਰਤਾਂ ਲਈ। ਕਾਮੇਡੀਅਨ ਨੇ ਕਥਿਤ ਤੌਰ 'ਤੇ ਬੀਅਰ ਪੀਤੀ ਅਤੇ ਔਰਤਾਂ ਨੂੰ ਬੀਅਰ ਪੀਣ ਲਈ ਮਜਬੂਰ ਕੀਤਾ। ਬਾਅਦ ਵਿੱਚ ਇੱਕ ਔਰਤ ਕਮਰੇ ਤੋਂ ਬਾਹਰ ਚਲੀ ਗਈ ਅਤੇ ਖਿਆਲੀ ਨੇ ਦੂਜੀ ਔਰਤ ਨਾਲ ਬਲਾਤਕਾਰ ਕੀਤਾ।

ਕੀ ਕਿਹਾ 'ਆਪ' ਪਾਰਟੀ ਦੇ ਸੂਬਾ ਬੁਲਾਰੇ ਨੇ?
ਦੂਜੇ ਪਾਸੇ ‘ਈ ਟਾਈਮਜ਼’ ਦੀ ਰਿਪੋਰਟ ਮੁਤਾਬਕ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਯੋਗਿੰਦਰ ਗੁਪਤਾ ਨੇ ਕਿਹਾ, ‘ਆਪ’ ਕੋਲ ਲੱਖਾਂ ਵਰਕਰ ਹਨ ਅਤੇ ਉਹ (ਖਿਆਲੀ) ਉਨ੍ਹਾਂ ਵਿੱਚੋਂ ਇੱਕ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਵਿੱਚ ਕੀ ਕਰਦਾ ਹੈ, ਇਹ ਵੱਖਰਾ ਮਾਮਲਾ ਹੈ। "ਇਸਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।"

'ਦਿ ਗ੍ਰੇਟ ਇੰਡੀਅਨ ਚੈਲੇਂਜ ਸੀਜ਼ਨ 2' ਦਾ ਹਿੱਸਾ ਸੀ ਖਿਆਲੀ
ਦੱਸ ਦੇਈਏ ਕਿ ਖਿਆਲੀ ਦ ਗ੍ਰੇਟ ਇੰਡੀਅਨ ਚੈਲੇਂਜ ਸੀਜ਼ਨ 2 ਦਾ ਹਿੱਸਾ ਸੀ। ਇਸ ਸੀਜ਼ਨ ਦਾ ਜੇਤੂ ਰਊਫ਼ ਲਾਲਾ ਰਿਹਾ। ਖਿਆਲੀ 'ਦਿ ਕਪਿਲ ਸ਼ਰਮਾ ਸ਼ੋਅ' 'ਚ ਵੀ ਮਹਿਮਾਨ ਵਜੋਂ ਨਜ਼ਰ ਆਇਆ ਸੀ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਸੱਚਮੁੱਚ ਮਾਰਿਆ ਸੀ ਸੁਨੀਲ ਗਰੋਵਰ ਨੂੰ ਥੱਪੜ, 5 ਸਾਲ ਬਾਅਦ ਕਪਿਲ ਨੇ ਤੋੜੀ ਚੁੱਪੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

Barnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨFazilka: Sher Singh Ghubaya ਦੇ ਪਿੰਡ ਦਾ ਦੇਖੋ ਹਾਲ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪਰੇਸ਼ਾਨJalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget