ਪੜਚੋਲ ਕਰੋ

ਇੰਡੀਆ ਨੂੰ ਅਸਲੀ ਹਿੱਪ-ਹੌਪ ਨਾਲ ਮਿਲਵਾਉਣ ਆ ਰਿਹਾ ਸਿੰਬਾ, ਨੋਟ ਕਰ ਲਓ ਤਾਰੀਖ਼

ਮੁੰਬਈ: 2018 ‘ਚ ਰਣਵੀਰ ਨੇ ਪਹਿਲਾ ‘ਪਦਮਾਵਤ’ ਤੇ ਆਖਰ ‘ਚ ‘ਸਿੰਬਾ’ ਨਾਲ ਬਾਕਸਆਫਿਸ ‘ਤੇ ਜੋ ਧਮਾਕੇਦਾਰ ਐਂਟਰੀ ਕੀਤੀ, ਉਸ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਇਸ ਸਾਲ ਵੀ ‘ਸਿੰਬਾ’ ਰਣਵੀਰ ਆਪਣੀਆਂ ਜ਼ਬਰਦਸਤ ਫ਼ਿਲਮਾਂ ਨਾਲ ਤਿਆਰ ਹੈ। ਰਣਵੀਰ ਜਲਦੀ ਹੀ ਸਕਰੀਨ ‘ਤੇ ‘ਗਲੀ ਬੁਆਏ’ ਫ਼ਿਲਮ ‘ਚ ਆਲਿਆ ਭੱਟ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ਦੇ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਰਣਵੀਰ ਨੇ ਫ਼ਿਲਮ ਦਾ ਟੀਜ਼ਰ ਵੀ ਰਿਲੀਜ਼ ਕਰ ਦਿੱਤਾ ਹੈ। ਇਸ ‘ਚ ਉਨ੍ਹਾਂ ਨੂੰ ਫੈਨਸ ਰੈਪ ਕਰਦੇ ਦੇਖ ਸਕਦੇ ਹਨ। ਫ਼ਿਲਮ ਦਾ ਟੀਜ਼ਰ ਰਿਲੀਜ਼ ਹੁੰਦੇ ਹੀ ਛਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਫੈਨਸ ਰੈਪਰ ਬਣੇ ਰਣਵੀਰ ਨੂੰ ਕਾਫੀ ਚੰਗਾ ਰਿਸਪੌਂਸ ਦੇ ਰਹੇ ਹਨ। ‘ਗਲੀ ਬੁਆਏ’ ਦਾ ਟੀਜ਼ਰ ਦੇਖਣ ਤੋਂ ਬਾਅਦ ਹੁਣ ਇਸ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫ਼ਿਲਮ ‘ਚ ਉਸ ਦੇ ਨਾਲ ਆਲਿਆ ਪਹਿਲੀ ਵਾਰ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਆਲਿਆ ਨੇ ਹੁਣ ਤਕ 100 ਕਰੋੜੀ ਫ਼ਿਲਮਾਂ ਹੀ ਕੀਤੀਆਂ ਹਨ ਤੇ ‘ਗਲੀ ਬੁਆਏ’ ਵੀ ਕੁਝ ਅਜਿਹੀ ਹੀ ਹੋਣ ਵਾਲੀ ਹੈ। ਫ਼ਿਲਮ ਦੇ ਟੀਜ਼ਰ ਦੀ ਸ਼ੁਰੂਆਤ ਮੁੰਬਈ ਦੇ ਸਲਮ ਏਰੀਆ ਤੋਂ ਹੁੰਦੀ ਹੈ ਜਿਸ ‘ਚ ਐਕਟਰਸ ਕਲਕੀ ਕੋਚਲਿਨ ਵੀ ਨਜ਼ਰ ਆ ਰਹੀ ਹੈ। ਫ਼ਿਲਮ ਦੀ ਕਹਾਣੀ ਰੈਪਰ ਨਾਵੇਦ ਸ਼ੇਖ ਦੀ ਜ਼ਿੰਦਗੀ ‘ਤੇ ਦੁਆਲੇ ਘੁੰਮਦੀ ਹੈ। ਰਣਵੀਰ-ਆਲਿਆ ਦੀ ‘ਗਲੀ ਬੁਆਏ’ ਦਾ ਟ੍ਰੇਲਰ 9 ਜਨਵਰੀ ਨੂੰ ਆ ਰਿਹਾ ਹੈ ਜਦੋਂਕਿ ਫ਼ਿਲਮ 14 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget