ਪੜਚੋਲ ਕਰੋ

'ਗੁੰਜਨ ਸਕਸੈਨਾ' Netflix 'ਤੇ ਹੋਵੇਗੀ ਰਿਲੀਜ਼, ਭਾਰਤੀ ਹਵਾਈ ਸੈਨਾ ਦੀ ਪਹਿਲੀ ਮਹਿਲਾ ਅਫਸਰ ਗੁੰਜਨ

ਬੌਲੀਵੁਡ ਫ਼ਿਲਮ 'ਗੁੰਜਨ ਸਕਸੈਨਾ' ਵੀ ਹੁਣ ਡਿਜੀਟਲ ਪਲੇਟਫਾਰਮ Netflix ਤੇ ਰਿਲੀਜ਼ ਹੋਵੇਗੀ। ਇਸ ਦੀ ਰਿਲੀਜ਼ ਡੇਟ ਦਾ ਹਾਲੇ ਐਲਾਨ ਨਹੀਂ ਹੋਇਆ ਹੈ ਪਰ ਫ਼ਿਲਮ ਨੂੰ Netflix ਤੇ ਰਿਲੀਜ਼ ਕੀਤਾ ਜਾਏਗਾ।

ਚੰਡੀਗੜ੍ਹ: ਬੌਲੀਵੁਡ ਫ਼ਿਲਮ 'ਗੁੰਜਨ ਸਕਸੈਨਾ ਦਾ ਕਾਰਗਿਲ ਗਰਲ' ਵੀ ਹੁਣ ਡਿਜੀਟਲ ਪਲੇਟਫਾਰਮ Netflix ਤੇ ਰਿਲੀਜ਼ ਹੋਵੇਗੀ। ਇਸ ਦੀ ਰਿਲੀਜ਼ ਡੇਟ ਦਾ ਹਾਲੇ ਐਲਾਨ ਨਹੀਂ ਹੋਇਆ ਹੈ ਪਰ ਫ਼ਿਲਮ ਨੂੰ Netflix ਤੇ ਰਿਲੀਜ਼ ਕੀਤਾ ਜਾਏਗਾ। ਲੌਕਡਾਊਨ ਕਰਕੇ ਸਿਨੇਮਾਘਰ ਬੰਦ ਹਨ, ਜਿਸ ਨਾਲ ਕਈ ਫ਼ਿਲਮਾਂ ਦੀ ਰਿਲਿਸਿੰਗ ਤੇ ਅਸਰ ਪਿਆ ਹੈ। ਇਸ ਕਾਰਨ ਮੇਕਰਸ ਨੂੰ ਵੀ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਆਪਣੇ ਨੁਕਸਾਨ ਨੂੰ ਘੱਟ ਕਰਨ ਲਈ ਮੇਕਰਜ਼ OTT ਪਲੇਟਫਾਰਮ ਤੇ ਆਪਣੀਆਂ ਫ਼ਿਲਮਾਂ ਨੂੰ ਰਿਲੀਜ਼ ਕਰ ਰਹੇ ਹਨ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਇਸ ਤੋਂ ਪਹਿਲਾਂ ਫ਼ਿਲਮ ਗੁਲਾਬੋ ਸਿਤਾਬੋ ਤੇ 'ਘੂਮਕੇਤੁ' ਨੂੰ ਡਿਜੀਟਲ ਪਲੇਟਫਾਰਮ ਤੇ ਰਿਲੀਜ਼ ਕੀਤਾ ਜਾ ਚੁੱਕਾ ਹੈ। ਹੁਣ ਫ਼ਿਲਮ 'ਗੁੰਜਨ ਸਕਸੈਨਾ ਵੀ ਇਸ ਲਿਸਟ ਵਿੱਚ ਸ਼ਾਮਲ ਹੋ ਗਈ ਹੈ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ ਦੇਸ਼ ਦੀ ਪਹਿਲੀ ਮਹਿਲਾ ਏਅਰਫੋਰਸ ਪਾਇਲਟ ਦੀ ਜ਼ਿੰਦਗੀ 'ਤੇ ਆਧਰਤ ਹੈ ਫਿਲਮ ਗੁੰਜਨ ਸਕਸੈਨਾ 'ਦਾ ਕਾਰਗਿਲ ਗਰਲ'। ਇਸ ਫਿਲਮ 'ਚ ਬੌਲੀਵੁੱਡ ਅਦਾਕਾਰਾ ਜਾਨਵੀ ਕਪੂਰ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਗੁੰਜਨ ਸਕਸੈਨਾ ਭਾਰਤੀ ਵਾਯੂ ਸੈਨਾ ਦੀ ਪਹਿਲੀ ਮਹਿਲਾ ਅਫਸਰ ਸੀ , ਜੋ ਕਾਰਗਿਲ ਯੁੱਧ ਦੌਰਾਨ ਭਾਰਤੀ ਏਅਰਫੋਰਸ ਦੀ ਟੀਮ ਵਿੱਚ ਸੀ। ਜਾਨਵੀ ਕਪੂਰ ਇਸ ਫ਼ਿਲਮ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਫਿਲਮ ਲਈ ਜਾਨਵੀ ਨੇ ਕਾਫੀ ਮਿਹਨਤ ਵੀ ਕੀਤੀ ਹੈ। ਹੁਣ ਦਰਸ਼ਕਾਂ ਨੂੰ ਜਾਨਵੀ ਕਪੂਰ ਦੀ ਮਿਹਨਤ ਪਸੰਦ ਆਉਂਦੀ ਹੈ ਜਾਂ ਨਹੀਂ ਇਹ ਤਾਂ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ।   ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਇਸ ਪਾਰਟੀ 'ਚ ਅਸਤੀਫਿਆਂ ਦੀ ਲੱਗੀ ਝੜੀ; ਕਈ ਆਗੂਆਂ ਨੇ...

Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਇਸ ਪਾਰਟੀ 'ਚ ਅਸਤੀਫਿਆਂ ਦੀ ਲੱਗੀ ਝੜੀ; ਕਈ ਆਗੂਆਂ ਨੇ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਇਸ ਪਾਰਟੀ 'ਚ ਅਸਤੀਫਿਆਂ ਦੀ ਲੱਗੀ ਝੜੀ; ਕਈ ਆਗੂਆਂ ਨੇ...
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼

Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ

Embed widget