ਪੜਚੋਲ ਕਰੋ

Mahesh Babu: ਸਾਊਥ ਸੁਪਰਸਟਾਰ ਮਹੇਸ਼ ਬਾਬੂ ਦਾ ਜਲਵਾ, ਐਕਟਰ ਦੀ ਫਿਲਮ ਨੇ ਰਿਲੀਜ਼ ਦੇ ਪਹਿਲੇ ਦਿਨ ਬਣਾਇਆ ਇਹ ਰਿਕਾਰਡ, ਕੀਤੀ ਜ਼ਬਰਦਸਤ ਕਮਾਈ

Guntur Kaaram Box Office: ਸਾਲ 2023 ਵਿੱਚ ਮਹੇਸ਼ ਬਾਬੂ ਦੀ ਕੋਈ ਫਿਲਮ ਰਿਲੀਜ਼ ਨਹੀਂ ਹੋਈ ਸੀ। ਉਨ੍ਹਾਂ ਦੀ ਫਿਲਮ 'ਗੁੰਟੂਰ ਕਾਰਮ' 2024 ਦੀ ਸ਼ੁਰੂਆਤ 'ਚ ਰਿਲੀਜ਼ ਹੋ ਚੁੱਕੀ ਹੈ, ਜਿਸ ਨੇ ਰਿਲੀਜ਼ ਹੁੰਦੇ ਹੀ ਰਿਕਾਰਡ ਬਣਾ ਲਿਆ ਹੈ।

Guntur Kaaram Box Office Collection Day 1: ਦਰਸ਼ਕ ਮਹੇਸ਼ ਬਾਬੂ ਸਟਾਰਰ ਫਿਲਮ 'ਗੁੰਟੂਰ ਕਾਰਮ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਇਹ ਫਿਲਮ 12 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਮਹੇਸ਼ ਬਾਬੂ ਕਾਫੀ ਸਮੇਂ ਤੋਂ ਪਰਦੇ ਤੋਂ ਦੂਰ ਸਨ। ਉਹ ਆਖਰੀ ਵਾਰ ਸਾਲ 2022 'ਚ ਆਈ ਫਿਲਮ 'ਸਰਕਾਰੂ ਵਾਰੀ ਪੱਤਾ' 'ਚ ਨਜ਼ਰ ਆਏ ਸਨ ਅਤੇ ਸਾਲ 2023 'ਚ ਮਹੇਸ਼ ਬਾਬੂ ਦੀ ਕੋਈ ਫਿਲਮ ਰਿਲੀਜ਼ ਨਹੀਂ ਹੋਈ ਸੀ।    

ਇਹ ਵੀ ਪੜ੍ਹੋ: ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਦੇਣ ਜਾ ਰਿਹਾ ਖਾਸ ਸਰਪ੍ਰਾਈਜ਼, ਗਾਇਕ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

ਉਨ੍ਹਾਂ ਦੀ ਫਿਲਮ 'ਗੁੰਟੂਰ ਕਾਰਮ' ਸਾਲ 2024 ਦੀ ਸ਼ੁਰੂਆਤ 'ਚ ਰਿਲੀਜ਼ ਹੋਈ ਹੈ, ਜਿਸ ਨੇ ਰਿਲੀਜ਼ ਹੁੰਦੇ ਹੀ ਰਿਕਾਰਡ ਬਣਾ ਲਿਆ ਹੈ। SACNILC ਦੀ ਰਿਪੋਰਟ ਮੁਤਾਬਕ 'ਗੁੰਟੂਰ ਕਾਰਮ' ਨੇ ਪਹਿਲੇ ਹੀ ਦਿਨ 42 ਕਰੋੜ ਰੁਪਏ ਦੀ ਸ਼ਾਨਦਾਰ ਓਪਨਿੰਗ ਕੀਤੀ ਹੈ। ਪਹਿਲੇ ਦਿਨ ਦੀ ਕਮਾਈ ਨਾਲ ਫਿਲਮ ਨੇ ਸਾਲ 2024 ਦੀ ਸਭ ਤੋਂ ਵੱਡੀ ਓਪਨਰ ਦਾ ਰਿਕਾਰਡ ਬਣਾ ਲਿਆ ਹੈ।

'ਗੁੰਟੂਰ ਕਾਰਮ' ਨੇ ਤੋੜਿਆ 'ਗਦਰ 2' ਦਾ ਰਿਕਾਰਡ
ਮਹੇਸ਼ ਬਾਬੂ ਦੀ 'ਗੁੰਟੂਰ ਕਾਰਮ' ਨੇ ਆਪਣੇ ਓਪਨਿੰਗ ਕਲੈਕਸ਼ਨ ਦੇ ਨਾਲ ਪਿਛਲੇ ਸਾਲ ਰਿਲੀਜ਼ ਹੋਈ ਸੰਨੀ ਦਿਓਲ ਦੀ ਬਲਾਕਬਸਟਰ ਫਿਲਮ 'ਗਦਰ 2' ਦਾ ਰਿਕਾਰਡ ਤੋੜ ਦਿੱਤਾ ਹੈ। 'ਗੁੰਟੂਰ ਕਾਰਮ' ਨੇ ਜਿੱਥੇ ਪਹਿਲੇ ਦਿਨ 42 ਕਰੋੜ ਰੁਪਏ ਕਮਾਏ ਸਨ, ਉਥੇ 'ਗਦਰ 2' ਨੇ 40 ਕਰੋੜ ਦੀ ਓਪਨਿੰਗ ਕੀਤੀ ਸੀ। ਮਹੇਸ਼ ਬਾਬੂ ਦੀ 'ਗੁੰਟੂਰ ਕਾਰਮ' ਨੇ ਆਪਣੇ ਓਪਨਿੰਗ ਕਲੈਕਸ਼ਨ ਦੇ ਨਾਲ ਪਿਛਲੇ ਸਾਲ ਰਿਲੀਜ਼ ਹੋਈ ਸੰਨੀ ਦਿਓਲ ਦੀ ਬਲਾਕਬਸਟਰ ਫਿਲਮ 'ਗਦਰ 2' ਦਾ ਰਿਕਾਰਡ ਤੋੜ ਦਿੱਤਾ ਹੈ। 'ਗੁੰਟੂਰ ਕਾਰਮ' ਨੇ ਜਿੱਥੇ ਪਹਿਲੇ ਦਿਨ 42 ਕਰੋੜ ਰੁਪਏ ਕਮਾਏ ਸਨ, ਉਥੇ 'ਗਦਰ 2' ਨੇ 40 ਕਰੋੜ ਦੀ ਓਪਨਿੰਗ ਕੀਤੀ ਸੀ।

View this post on Instagram
 
A post shared by Mahesh Babu (@urstrulymahesh)

'ਗੁੰਟੂਰ ਕਾਰਮ' ਦੀ ਕਾਸਟ
'ਗੁੰਟੂਰ ਕਾਰਮ' ਦਾ ਨਿਰਦੇਸ਼ਨ ਤ੍ਰਿਵਿਕਰਮ ਸ਼੍ਰੀਨਿਵਾਸ ਨੇ ਕੀਤਾ ਹੈ। ਫਿਲਮ 'ਚ ਮਹੇਸ਼ ਬਾਬੂ ਮੁੱਖ ਭੂਮਿਕਾ 'ਚ ਨਜ਼ਰ ਆ ਰਹੇ ਹਨ, ਜਦਕਿ ਉਨ੍ਹਾਂ ਨਾਲ ਸ਼੍ਰੀਲੀਲਾ ਅਤੇ ਮੀਨਾਕਸ਼ੀ ਚੌਧਰੀ ਵੀ ਅਹਿਮ ਭੂਮਿਕਾਵਾਂ 'ਚ ਹਨ। ਇਸ ਤੋਂ ਇਲਾਵਾ ਜਗਪਤੀ ਬਾਬੂ, ਰਾਮਿਆ ਕ੍ਰਿਸ਼ਨਨ ਅਤੇ ਜੈਰਾਮ ਵੀ ਫਿਲਮ ਦਾ ਹਿੱਸਾ ਹਨ। 

ਇਹ ਵੀ ਪੜ੍ਹੋ: ਬਾਲੀਵੁੱਡ ਦਾ ਇਹ ਸੁਪਰਸਟਾਰ ਆਮ ਲੋਕਾਂ ਵਾਂਗ ਮੈਟਰੋ 'ਚ ਸਫਰ ਕਰਦਾ ਆਇਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget