ਪੜਚੋਲ ਕਰੋ

Diljit Dosanjh: ਗੁਰਦਾਸ ਮਾਨ ਨੇ ਦਿਲਜੀਤ ਦੋਸਾਂਝ ਨੂੰ ਪੁੱਛਿਆ ''ਛੱਲਾ' ਗੀਤ ਕਿਹੜੀ ਹੈ ਤੁਹਾਡੀ ਮਨਪਸੰਦ ਲਾਈਨ', ਗਾਇਕ ਨੇ ਦਿੱਤਾ ਇਹ ਜਵਾਬ

Gurdas Maan Diljit Dosanjh: ਗੁਰਦਾਸ ਮਾਨ ਦਿਲਜੀਤ ਦੋਸਾਂਝ ਤੋਂ ਪੁੱਛਦੇ ਹਨ ਕਿ 'ਦਿਲਜੀਤ ਤੁਹਾਨੂੰ ਛੱਲੇ ਤੋਂ ਕਿਹੜੀ ਲਾਈਨ ਸਭ ਤੋਂ ਵੱਧ ਪਸੰਦ ਹੈ।' ਇਸ 'ਤੇ ਦਿਲਜੀਤ ਨੇ ਜੋ ਜਵਾਬ ਦਿੱਤਾ, ਦੇਖੋ ਇਸ ਵੀਡੀਓ 'ਚ:

Gurdas Maan Chhalla: ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦੇ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਹਾਲੇ ਵੀ ਬਰਕਰਾਰ ਹੈ। ਲੋਕ ਉਨ੍ਹਾਂ ਦੇ ਗੀਤਾਂ ਨੂੰ ਸੁਣਨਾ ਖੂਬ ਪਸੰਦ ਕਰਦੇ ਹਨ। ਹਾਲ ਹੀ 'ਚ ਗੁਰਦਾਸ ਮਾਨ ਨੇ ਆਪਣੇ ਸੁਪਰਹਿੱਟ ਗਾਣੇ 'ਛੱਲਾ' ਨੂੰ ਰੀਕ੍ਰਿਏਟ ਕੀਤਾ ਸੀ। ਇਸ ਗਾਣੇ 'ਚ ਦਿਲਜੀਤ ਦੋਸਾਂਝ ਨੇ ਵੀ ਗੁਰਦਾਸ ਮਾਨ ਨਾਲ ਸੁਰ 'ਚ ਸੁਰ ਮਿਲਾਏ ਸੀ। ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਆਪਣੇ ਛੋਟੇ ਭਰਾ ਸੁਖਮਨ ਵਰਮਾ ਨੂੰ ਜਨਮਦਿਨ 'ਤੇ ਖਾਸ ਅੰਦਾਜ਼ 'ਚ ਦਿੱਤੀ ਵਧਾਈ, ਤਸਵੀਰ ਕੀਤੀ ਸ਼ੇਅਰ

ਹੁਣ ਗੁਰਦਾਸ ਮਾਨ ਤੇ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਦੋਵੇਂ 'ਛੱਲਾ' ਗਾਣੇ ਦੇ ਸੈੱਟ 'ਤੇ ਨਜ਼ਰ ਆ ਰਹੇ ਹਨ। ਇਸ ਦੌਰਾਨ ਗੁਰਦਾਸ ਮਾਨ ਦਿਲਜੀਤ ਦੋਸਾਂਝ ਤੋਂ ਪੁੱਛਦੇ ਹਨ ਕਿ 'ਦਿਲਜੀਤ ਤੁਹਾਨੂੰ ਛੱਲੇ ਤੋਂ ਕਿਹੜੀ ਲਾਈਨ ਸਭ ਤੋਂ ਵੱਧ ਪਸੰਦ ਹੈ।' ਇਸ 'ਤੇ ਦਿਲਜੀਤ ਨੇ ਜੋ ਜਵਾਬ ਦਿੱਤਾ, ਦੇਖੋ ਇਸ ਵੀਡੀਓ 'ਚ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਛੱਲਾ ਗੁਰਦਾਸ ਮਾਨ ਨੇ 80 ਦੇ ਦਹਾਕਿਆਂ 'ਚ ਗਾਇਆ ਸੀ। ਇਸ ਗਾਣੇ ਨੂੰ ਗੁਰਦਾਸ ਮਾਨ ਤੇ ਰਾਜ ਬੱਬਰ 'ਤੇ ਫਿਲਮਾਇਆ ਗਿਆ ਸੀ। ਤਕਰੀਬਨ 35-40 ਸਾਲਾਂ ਬਾਅਦ ਅੱਜ ਵੀ ਇਸ ਗੀਤ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਗਾਣੇ ਦੇ ਕਈ ਰੀਮਿਕਸ ਵੀ ਬਣ ਚੁੱਕੇ ਹਨ, ਪਰ ਜੋ ਖੂਬਸੂਰਤੀ ਗੁਰਦਾਸ ਮਾਨ ਦੇ ਇਸ ਓਰੀਜਨਲ ਗਾਣੇ 'ਚ ਹੈ ਉਹ ਕਿਸੇ ਰੀਮਿਕਸ 'ਚ ਨਹੀਂ। ਸੁਣੋ ਗੁਰਦਾਸ ਮਾਨ ਦਾ ਇਹ ਲੈਜੇਂਡ ਗਾਣਾ।

ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਨੇ ਹਾਲ ਹੀ ਚਮਕੀਲਾ ਦੀ ਬਾਇਓਪਿਲ ਦੀ ਸ਼ੂਟਿੰਗ ਕੰਪਲੀਟ ਕੀਤੀ ਹੈ। ਪਰ ਹਾਲ ਹੀ ;ਚ ਅਦਾਲਤ ਵੱਲੋਂ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget