ਪੜਚੋਲ ਕਰੋ

Gurdas Maan: ਗੁਰਦਾਸ ਮਾਨ ਨੇ ਸੀਨੀਅਰ ਬਾਲੀਵੁੱਡ ਐਲਟਰ ਦਿਲੀਪ ਤਾਹਿਲ ਦੇ ਪੈਂਰੀ ਹੱਥ ਲਾਏ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

Gurdas Maan Video: ਜਿਵੇਂ ਉਨ੍ਹਾਂ ਨੇ ਬਾਲੀਵੁੱਡ ਦੇ ਸੀਨੀਅਰ ਐਕਟਰ ਦਿਲੀਪ ਤਾਹਿਲ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਐਕਟਰ ਨੇ ਪੈਰੀਂ ਹੱਥ ਲਾਏ। ਉਨ੍ਹਾਂ ਦਾ ਇਹ ਅੰਦਾਜ਼ ਫੈਨਜ਼ ਦੇ ਦਿਲਾਂ ਨੂੰ ਛੂਹ ਗਿਆ

Gurdas Maan Video: ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੂੰ ਪੰਜਾਬੀ ਇੰਡਸਟਰੀ 'ਚ ਨਹੀਂ, ਸਗੋਂ ਬਾਲੀਵੁੱਡ ਇੰਡਸਟਰੀ ਤੋਂ ਵੀ ਬੇਸ਼ੁਮਾਰ ਪਿਆਰ ਮਿਲਿਆ ਹੈ। ਉਨ੍ਹਾਂ ਨੂੰ ਲੈਜੇਂਡ ਕਹਿਣਾ ਗਲਤ ਨਹੀਂ ਹੋਵੇਗਾ। ਜਿਨ੍ਹਾਂ ਹੀ ਗੁਰਦਾਸ ਮਾਨ ਪ੍ਰੋਫੈਸ਼ਨਲ ਲਾਈਫ 'ਚ ਕਾਮਯਾਬ ਹਨ, ਉਨ੍ਹਾਂ ਹੀ ਉਨ੍ਹਾਂ ਦਾ ਸੁਭਾਅ ਡਾਊਨ ਟੂ ਅਰਥ ਹੈ। ਵੱਡਿਆਂ ਨੂੰ ਸਤਿਕਾਰ ਦੇਣਾ ਤੇ ਫੈਨਜ਼ ਦੀ ਇੱਜ਼ਤ ਕਰਨਾ ਕੋਈ ਗੁਰਦਾਸ ਮਾਨ ਤੋਂ ਸਿੱਖੇ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ 16 ਅਪ੍ਰੈਲ ਨੂੰ ਕੋਚੈਲਾ 'ਚ ਕਰਨਗੇ ਪਰਫਾਰਮ, ਦੇਖੋ ਕਿਵੇਂ ਕਰ ਰਹੇ ਹਨ ਤਿਆਰੀਆਂ

ਹਾਲ ਹੀ 'ਚ ਗੁਰਦਾਸ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਕਪਿਲ ਸ਼ਰਮਾ ਦੀ ਫਿਲਮ 'ਜ਼ਵਿਗਾਟੋ' ਦੇ ਪ੍ਰੀਮੀਅਰ 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਈਵੈਂਟ 'ਚ ਐਂਟਰੀ ਕਰਦੇ ਹੋਏ ਪਾਪਰਾਜ਼ੀ ਯਾਨਿ ਪੱਤਰਕਾਰਾਂ ਨੂੰ ਪੋਜ਼ ਦੇ ਰਹੇ ਸੀ। ਪਰ ਜਿਵੇਂ ਉਨ੍ਹਾਂ ਨੇ ਬਾਲੀਵੁੱਡ ਦੇ ਸੀਨੀਅਰ ਐਕਟਰ ਦਿਲੀਪ ਤਾਹਿਲ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਐਕਟਰ ਨੇ ਪੈਰੀਂ ਹੱਥ ਲਾਏ। ਉਨ੍ਹਾਂ ਦਾ ਇਹ ਅੰਦਾਜ਼ ਫੈਨਜ਼ ਦੇ ਦਿਲਾਂ ਨੂੰ ਛੂਹ ਗਿਆ। ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Instant Pollywood (@instantpollywood)

ਕਾਬਿਲੇਗ਼ੌਰ ਹੈ ਕਿ ਗੁਰਦਾਸ ਮਾਨ ਪੰਜਾਬੀ ਇੰਡਸਟਰੀ 'ਚ ਪਿਛਲੇ 4 ਦਹਾਕਿਆਂ ਤੋਂ ਸਰਗਰਮ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਹ ਅੱਜ ਵੀ ਇੰਡਸਟਰੀ 'ਚ ਕਾਫੀ ਐਕਟਿਵ ਹਨ। ਉਨ੍ਹਾਂ ਦਾ ਦਿਲਜੀਤ ਦੋਸਾਂਝ ਨਾਲ ਹਾਲ ਹੀ 'ਚ ਗਾਣਾ 'ਛੱਲਾ' ਰਿਲੀਜ਼ ਹੋਇਆ ਸੀ। ਇਹ ਗੁਰਦਾਸ ਮਾਨ ਦਾ ਪੁਰਾਣਾ ਸੁਪਰਹਿੱਟ ਗਾਣਾ ਹੈ, ਜਿਸ ਨੂੰ ਉਨ੍ਹਾਂ ਨੇ ਰੀਕ੍ਰਿਏਟ ਕੀਤਾ ਹੈ। ਇਸ ਗਾਣੇ ਨੂੰ ਕਾਫੀ ਜ਼ਿਆਦਾ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦਾ ਗਾਣਾ 'ਚਿੰਤਾ ਨਾ ਕਰ ਯਾਰ' ਵੀ ਨਵੇਂ ਸਾਲ ਦੇ ਨੇੜੇ ਰਿਲੀਜ਼ ਹੋਇਆ ਸੀ, ਜਿਸ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ ਸੀ।

ਇਹ ਵੀ ਪੜ੍ਹੋ: 'ਫੈਮਿਲੀ 420' ਦੇ ਰੋਡੂ ਉਰਫ ਦਮਨ ਸੰਧੂ ਨੂੰ ਹੁਣ ਪਛਾਨਣਾ ਔਖਾ, ਲੱਗਦਾ ਹੈ ਬੇਹੱਦ ਹੈਂਡਸਮ, ਜਾਣੋ ਕੀ ਕਰ ਰਿਹਾ ਅੱਜ ਕੱਲ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget