ਪੜਚੋਲ ਕਰੋ

ਟੀਵੀ ਸਟਾਰ ਗੁਰਮੀਤ ਚੌਧਰੀ ਤੇ ਦੇਬੀਨਾ ਬੈਨਰਜੀ ਨੂੰ ਦੇਖ ਬੇਕਾਬੂ ਹੋਈ ਭੀੜ, ਪਤਨੀ ਨੂੰ ਬਚਾਉਂਦੇ ਹੋਏ ਜ਼ਖਮੀ ਹੋਇਆ ਗੁਰਮੀਤ

Gurmeet Choudhary-Debina Bonnerjee Video: ਗੁਰਮੀਤ ਚੌਧਰੀ ਤੇ ਦੇਬੀਨਾ ਬੈਨਰਜੀ ਨਵੇਂ ਸਾਲ ਦੇ ਜਸ਼ਨ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ, ਪਰ ਭੀੜ ਦੇ ਕਾਰਨ ਜੋੜਾ ਪਰੇਸ਼ਾਨ ਹੋ ਗਿਆ।

Gurmeet Choudhary-Debina Bonnerjee Video: ਟੀਵੀ ਸਟਾਰ ਜੋੜਾ ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਪਸੰਦੀਦਾ ਜੋੜਿਆਂ ਵਿੱਚ ਗਿਣੇ ਜਾਂਦੇ ਹਨ। ਦੋਵਾਂ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਹਾਲ ਹੀ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਗੁਰਮੀਤ ਅਤੇ ਦੇਬੀਨਾ ਦੀ ਭੀੜ ਨਾਲ ਝੜਪ ਹੋ ਗਈ ਸੀ।

ਨਵੇਂ ਸਾਲ ਦੇ ਸਮਾਗਮ ਵਿੱਚ ਭੀੜ 'ਚ ਘਿਰੇ ਗੁਰਮੀਤ-ਦੇਬੀਨਾ
ਬਾਲੀਵੁੱਡ ਤੋਂ ਇਲਾਵਾ ਟੀਵੀ ਸਿਤਾਰਿਆਂ ਨੇ ਵੀ ਨਵੇਂ ਸਾਲ 2023 ਦਾ ਸਵਾਗਤ ਧੂਮਧਾਮ ਨਾਲ ਕੀਤਾ ਹੈ। ਸੋਸ਼ਲ ਮੀਡੀਆ 'ਤੇ ਸਿਤਾਰਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਛਾਈਆਂ ਹੋਈਆਂ ਹਨ। ਇਸ ਦੌਰਾਨ, ਟੀਵੀ ਅਤੇ ਬਾਲੀਵੁੱਡ ਅਦਾਕਾਰ ਗੁਰਮੀਤ ਚੌਧਰੀ ਨੇ ਵੀ ਪਤਨੀ ਅਤੇ ਅਦਾਕਾਰਾ ਦੇਬੀਨਾ ਬੈਨਰਜੀ ਨਾਲ ਨਵੇਂ ਸਾਲ ਦੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਜੋੜੇ ਦੀ ਇੱਕ ਝਲਕ ਦੇਖਣ ਲਈ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਇਕੱਠੇ ਹੋਏ ਸਨ। ਦੇਬੀਨਾ ਨੂੰ ਭੀੜ ਤੋਂ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਗੁਰਮੀਤ ਜ਼ਖਮੀ ਹੋ ਗਿਆ।

View this post on Instagram
 
A post shared by GURMEET CHOUDHARY TUGBA (@gurmeetchoudharytugba)

ਗੁਰਮੀਤ-ਦੇਬੀਨਾ ਨੂੰ ਦੇਖ ਕੇ ਬੇਕਾਬੂ ਹੋਈ ਭੀੜ
ਨਿਊ ਈਅਰ ਸੈਲੀਬ੍ਰੇਸ਼ਨ ਈਵੈਂਟ 'ਚ ਸ਼ਿਰਕਤ ਕਰਨ ਪਹੁੰਚੇ ਗੁਰਮੀਤ ਨੇ ਨੀਓਨ ਰੰਗ ਦੀ ਜੈਕੇਟ ਪਾਈ ਹੋਈ ਸੀ, ਜਦਕਿ ਦੇਬੀਨਾ ਲਾਲ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਟੀਵੀ ਸੈਲੇਬਸ ਨੂੰ ਦੇਖ ਕੇ ਭੀੜ ਬੇਕਾਬੂ ਹੋ ਗਈ ਅਤੇ ਇਹ ਜੋੜਾ ਵੀ ਭੀੜ ਨੂੰ ਦੇਖ ਕੇ ਹੈਰਾਨ ਰਹਿ ਗਿਆ। ਪ੍ਰਸ਼ੰਸਕ ਆਪਣੇ ਮਨਪਸੰਦ ਟੀਵੀ ਸਟਾਰ ਦੇਖ ਕੇ ਹੋਸ਼ ਖੋਹ ਬੈਠੇ ਅਤੇ ਧੱਕਾ ਮੁੱਕੀ ਕਰਨ ਲੱਗ ਪਏ। ਪ੍ਰਬੰਧਕਾਂ ਲਈ ਭੀੜ ਨੂੰ ਸੰਭਾਲਣਾ ਔਖਾ ਹੋ ਗਿਆ ਸੀ।

ਗੁਰਮੀਤ ਚੌਧਰੀ ਹੋਇਆ ਜ਼ਖ਼ਮੀ
ਇਵੈਂਟ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਗੁਰਮੀਤ ਚੌਧਰੀ ਅਤੇ ਦੇਬੀਨਾ ਦੇ ਸਾਰੇ ਪ੍ਰਸ਼ੰਸਕ ਉਨ੍ਹਾਂ ਨਾਲ ਫੋਟੋਆਂ ਕਲਿੱਕ ਕਰਨਾ ਚਾਹੁੰਦੇ ਹਨ। ਇਸ ਦੌਰਾਨ ਗੁਰਮੀਤ ਆਪਣੀ ਪਤਨੀ ਦੇਬੀਨਾ ਨੂੰ ਭੀੜ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਝਗੜੇ ਵਿਚ ਉਸ ਦੀ ਲੱਤ 'ਤੇ ਝਰੀਟਾਂ ਆ ਗਈਆਂ।

View this post on Instagram
 
A post shared by Gurmeet Choudhary (@guruchoudhary)

ਵੀਡੀਓ 'ਤੇ ਪ੍ਰਸ਼ੰਸਕ ਵੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਗੁਰਮੀਤ ਦੀ ਤਾਰੀਫ ਕਰ ਰਹੇ ਹਨ ਤਾਂ ਕੁਝ ਭੀੜ ਨੂੰ ਬੇਕਾਬੂ ਹੋਣ ਲਈ ਤਾੜਨਾ ਕਰ ਰਹੇ ਹਨ। ਭੀੜ ਦੇ ਵਿਚਕਾਰ ਗੁਰਮੀਤ ਨੇ ਸੰਜਮ ਰੱਖਿਆ ਅਤੇ ਪੂਰੇ ਸੰਜਮ ਨਾਲ ਉੱਥੋਂ ਆਪਣੀ ਪਤਨੀ ਨਾਲ ਨਿਕਲਿਆ। ਗੁਰਮੀਤ ਦੇ ਇਸ ਅੰਦਾਜ਼ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋਏ। ਫਿਲਹਾਲ ਇਹ ਜੋੜਾ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget