ਪੜਚੋਲ ਕਰੋ

Chat Pe Chat: ਗੁਰਮੀਤ ਰਾਮ ਰਹੀਮ ਸਿੰਘ ਨੇ ਜੇਲ੍ਹ ਜਾਣ ਤੋਂ ਪਹਿਲਾਂ ‘ਚੈਟ ਪੇ ਚੈਟ’ ਗਾਣਾ ਕੀਤਾ ਰਿਲੀਜ਼, ਵੱਧ ਮੋਬਾਇਲ ਇਸਤੇਮਾਲ ਕਰਨ ਵਾਲਿਆਂ ਨੂੰ ਦਿੱਤੀ ਸੇਧ

Ram Rahim New Song: ਰਾਮ ਰਹੀਮ ਪਰਿਵਾਰ 'ਚ ਇਕ-ਦੂਜੇ ਨਾਲ ਸਮਾਂ ਬਿਤਾਉਣ ਦਾ ਸੰਦੇਸ਼ ਦੇ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ ਯੂਟਿਊਬ 'ਤੇ ਕਰੀਬ ਢਾਈ ਲੱਖ ਲੋਕਾਂ ਨੇ ਦੇਖਿਆ ਹੈ।

Ram Rahim Chat Pe Chat: ਰਾਮ ਰਹੀਮ ਦੀ ਸੁਨਾਰੀਆ ਜੇਲ੍ਹ ਵਾਪਸੀ ਤੋਂ ਪਹਿਲਾਂ ਆਪਣਾ ਤੀਜਾ ਗੀਤ ਲਾਂਚ ਕੀਤਾ। ਵੀਰਵਾਰ ਰਾਤ ਕਰੀਬ 12 ਵਜੇ ਨਵਾਂ ਗੀਤ 'ਚੈਟ ਪੇ ਚੈਟ' ਲਾਂਚ ਕੀਤਾ। ਇਸ ਗੀਤ 'ਚ ਰਾਮ ਰਹੀਮ ਮੋਬਾਇਲ ਅਤੇ ਡਿਜ਼ੀਟਲ ਗੈਜੇਟਸ ਦੇ ਸਰੀਰ 'ਤੇ ਹੋਣ ਵਾਲੇ ਪ੍ਰਭਾਵਾਂ ਦੇ ਨੁਕਸਾਨ ਦੱਸ ਰਿਹਾ ਹੈ।

ਰਾਮ ਰਹੀਮ ਪਰਿਵਾਰ 'ਚ ਇਕ-ਦੂਜੇ ਨਾਲ ਸਮਾਂ ਬਿਤਾਉਣ ਦਾ ਸੰਦੇਸ਼ ਦੇ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ ਯੂਟਿਊਬ 'ਤੇ ਕਰੀਬ ਢਾਈ ਲੱਖ ਲੋਕਾਂ ਨੇ ਦੇਖਿਆ ਹੈ। ਤੀਜੇ ਗੀਤ 'ਚ ਰਾਮ ਰਹੀਮ ਖੁਦ ਵੀ ਐਕਟਿੰਗ ਕਰਦਾ ਨਜ਼ਰ ਆ ਰਿਹਾ ਹੈ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖਤਮ ਹੋ ਗਈ ਹੈ ਅਤੇ ਉਹ ਅੱਜ ਸੁਨਾਰੀਆ ਜੇਲ ਪਰਤ ਸਕਦਾ ਹੈ।

ਪਹਿਲੇ ਗੀਤ 'ਤੇ ਹੰਗਾਮੇ ਤੋਂ ਬਾਅਦ ਰਾਮ ਰਹੀਮ ਨੇ ਆਪਣਾ ਦੂਜਾ ਗੀਤ ਵੀ ਲਾਂਚ ਕੀਤਾ। ਦੂਜੇ ਗੀਤ ਨੂੰ 2 ਦਿਨਾਂ 'ਚ ਕਰੀਬ 49 ਲੱਖ 45 ਹਜ਼ਾਰ 704 ਲੋਕ ਸੁਣ ਚੁੱਕੇ ਹਨ। ਜਦਕਿ ਗੀਤ ਨੂੰ 96 ਹਜ਼ਾਰ ਲੋਕਾਂ ਨੇ ਪਸੰਦ ਕੀਤਾ ਹੈ। ਰਾਮ ਰਹੀਮ ਨੇ ਨਸ਼ੇ 'ਚ ਇਹ ਗੀਤ ਗਾਇਆ ਸੀ। ਜਾਗੋ ਦੇਸ਼ ਕੇ ਲੋਕ ਗੀਤ ਦੇ ਬੋਲਾਂ 'ਚ ਰਾਮ ਰਹੀਮ ਖੁਦ ਵੱਖ-ਵੱਖ ਪੋਸ਼ਾਕਾਂ 'ਚ ਕੈਮਰੇ ਦੇ ਸਾਹਮਣੇ ਨਜ਼ਰ ਆ ਰਿਹਾ ਹੈ।

ਉਹ ਇਸ ਗੀਤ ਵਿੱਚ ਪੱਗ ਬੰਨ੍ਹਣ ਵਾਲਾ ਸਰਦਾਰ ਵੀ ਬਣਿਆ ਹੈ। ਰਾਮ ਰਹੀਮ ਦੇ ਗੀਤ ਵਿੱਚ ਉਹ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ, ਸ਼ਰਾਬ ਦੇ ਸਾਰੇ ਠੇਕੇ ਤੋੜ ਕੇ ਗੁਰੂ ਪੀਰਾਂ ਦਾ ਸਰੂਪ ਰੱਖਣ ਦਾ ਸੁਨੇਹਾ ਦੇ ਰਿਹਾ ਹੈ। ਗੀਤ 'ਚ ਰਾਮ ਰਹੀਮ ਨਸ਼ੇੜੀਆਂ ਦੇ ਇਲਾਜ ਦੀ ਗੱਲ ਕਰ ਰਿਹਾ ਹੈ, ਨਾਲ ਹੀ ਇਸ ਮੁਹਿੰਮ 'ਤੇ ਇਤਰਾਜ਼ ਨਾ ਕਰਨ ਦੀ ਅਪੀਲ ਕਰ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਨੇ ਨਸ਼ਿਆਂ ਖਿਲਾਫ ਡੂੰਘਾਈ ਨਾਲ ਮੁਹਿੰਮ ਸ਼ੁਰੂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget