ਪੜਚੋਲ ਕਰੋ

Gurnam Bhullar: ਗੁਰਨਾਮ ਭੁੱਲਰ ਦੀ ਇਹ ਫਿਲਮ ਵਿਵਾਦਾਂ 'ਚ, ਜਾਣੋ ਕਿਸ ਨੇ ਲਾਏ ਮੇਕਰਸ 'ਤੇ ਗੰਭੀਰ ਇਲਜ਼ਾਮ, ਸ਼ਹਿਰ 'ਚ ਪੋਸਟਰ ਲਾ ਕੇ ਮੰਗੇ ਪੈਸੇ

Parind Paar Gaya Controversy: ਫਿਲਮ ਦੇ ਮੇਕਰਸ 'ਤੇ ਕਿਸੇ ਸ਼ਖਸ ਨੇ ਸੰਗੀਨ ਇਲਜ਼ਾਮ ਲਗਾਏ ਹਨ। ਇਸ ਸ਼ਖਸ ਨੇ ਭੜਾਸ ਕੱਢਣ ਲਈ ਸ਼ਹਿਰ 'ਚ ਫਿਲਮ ਦੇ ਪੋਸਟਰ ਉਲਟੇ ਕਰਕੇ ਲਾਏ ਤੇ ਉੱਪਰ ਪੱਟੀ ਲਿਖ ਕੇ ਲਗਾਈ, 'ਕਿਰਪਾ ਕਰਕੇ ਮੇਰੀ ਬਕਾਇਆ ਪੇਮੈਂਟ ਦਿਓ'

Gurnam Bhullar Movie Lands Iin Controversy: ਪੰਜਾਬੀ ਸਿੰਗਰ ਤੇ ਐਕਟਰ ਗੁਰਨਾਮ ਭੁੱਲਰ ਦਾ ਨਾਮ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸਿੰਗਰ ਕਮ ਐਕਟਰ ਦੀ ਫਿਲਮ 'ਪਰਿੰਦਾ ਪਾਰ ਗਿਆ' ਵਿਵਾਦਾਂ 'ਚ ਘਿਰ ਗਈ ਹੈ। ਫਿਲਮ ਦੇ ਮੇਕਰਸ 'ਤੇ ਕਿਸੇ ਅਣਪਛਾਤੇ ਸ਼ਖਸ ਨੇ ਸੰਗੀਨ ਇਲਜ਼ਾਮ ਲਗਾਏ ਹਨ। ਇਹੀ ਨਹੀਂ ਇਸ ਸ਼ਖਸ ਨੇ ਆਪਣੀ ਭੜਾਸ ਕੱਢਣ ਲਈ ਸ਼ਹਿਰ 'ਚ ਫਿਲਮ ਦੇ ਪੋਸਟਰ ਉਲਟੇ ਕਰਕੇ ਲਾਏ ਅਤੇ ਉੱਪਰ ਪੱਟੀ ਲਿਖ ਕੇ ਲਗਾਈ, 'ਕਿਰਪਾ ਕਰਕੇ ਮੇਰੀ ਬਕਾਇਆ ਪੇਮੈਂਟ ਦਿਓ।' ਹੁਣ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।                     

ਇਹ ਵੀ ਪੜ੍ਹੋ: ਡਾਂਸਰ ਸਿਮਰ ਸੰਧੂ ਪਹੁੰਚੀ ਸਮਰਾਲਾ ਥਾਣੇ, ਗਲਾਸ ਮਾਰਨ ਵਾਲੇ ਨਾਲ ਸਮਝੋਤੇ ਦੀ ਗੱਲ 'ਤੇ ਹੋਈ ਅੱਗ ਬਬੂਲਾ, ਦੇਖੋ ਕੀ ਬੋਲੀ

ਦੱਸ ਦਈਏ ਕਿ ਗੁਰਨਾਮ ਭੁੱਲਰ ਦੀ ਇਹ ਫਿਲਮ 24 ਨਵੰਬਰ ਨੂੰ ਰਿਲੀਜ਼ ਹੋਈ ਸੀ। ਫਿਲਮ ਦਾ ਨਿਰਮਾਣ ਜੀਐਸ ਗੋਗਾ ਪ੍ਰੋਡਕਸ਼ਨਜ਼ ਤੇ ਆਰਆਰਜੀ ਪ੍ਰੋਡਕਸ਼ਨਜ਼ ਨੇ ਮਿਲ ਕੇ ਕੀਤਾ ਸੀ। ਇਹ ਫਿਲਮ ਬੁਰੀ ਤਰ੍ਹਾਂ ਫਲੌਪ ਹੋਈ ਸੀ। ਇਸ ਫਿਲਮ 'ਚ ਗੁਰਨਾਮ ਭੁੱਲਰ ਦੇ ਨਾਲ ਰੂਪੀ ਗਿੱਲ ਵੀ ਮੁੱਖ ਕਿਰਦਾਰ 'ਚ ਨਜ਼ਰ ਆਈ ਸੀ। 

View this post on Instagram
 
A post shared by Gurnam Bhullar (@gurnambhullarofficial)

ਕਾਬਿਲੇਗ਼ੌਰ ਹੈ ਕਿ ਪੰਜਾਬੀ ਸਿਨੇਮਾ ਇੱਕ ਪਾਸੇ ਜਿੱਥੇ ਤੇਜ਼ੀ ਨਾਲ ਉਚਾਈ ਵੱਲ ਵਧ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬੀ ਫਿਲਮਾਂ ਦੇ ਕਈ ਵਿਵਾਦ ਵੀ ਸਾਹਮਣੇ ਆ ਰਹੇ ਹਨ। ਇਸ ਬਾਰੇ ਕਈ ਦਿੱਗਜ ਕਲਾਕਾਰ ਵੀ ਖੁੱਲ੍ਹ ਕੇ ਬੋਲ ਚੁੱਕੇ ਹਨ। ਹਾਲ ਹੀ 'ਚ ਨਿਰਮਲ ਰਿਸ਼ੀ ਨੇ ਕਿਹਾ ਸੀ ਕਿ ਕਈ ਫਿਲਮ ਮੇਕਰਸ ਨੇ ਉਨ੍ਹਾਂ ਦੇ ਪੈਸੇ ਮਾਰ ਲਏ ਅਤੇ ਕਦੇ ਵੀ ਨਹੀਂ ਦਿਤੇ। ਇਸ ਦੇ ਨਾਲ ਨਾਲ ਸਰਗੁਣ ਮਹਿਤਾ ਨੇ ਵੀ ਕਿਹਾ ਸੀ ਕਿ ਉਸ ਦੇ 3-4 ਫਿਲਮਾਂ ਦੇ ਪੈਸੇ ਫਸੇ ਹੋਏ ਹਨ ਅਤੇ ਮੇਕਰਸ ਨੇ ਹਾਲੇ ਤੱਕ ਉਸ ਦੇ ਪੈਸੇ ਨਹੀਂ ਦਿੱਤੇ ਹਨ।         

ਇਹ ਵੀ ਪੜ੍ਹੋ: ਸਾਊਥ ਸਟਾਰ ਅੱਲੂ ਅਰਜੁਨ ਨਾਲ ਮਿਲ ਕੇ ਧਮਾਕਾ ਕਰਨਗੇ ਗਿੱਪੀ ਗਰੇਵਾਲ, ਪੰਜਾਬੀ ਸਿੰਗਰ ਦੀ ਪੋਸਟ ਤੋਂ ਮਿਲਿਆ ਹਿੰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget