ਪੜਚੋਲ ਕਰੋ

ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਗੁਰਨਾਮ ਭੁੱਲਰ ਦੀ ਬੇਹਤਰੀਨ ਗਾਇਕੀ ਤਾਂ ਫੇਮਸ ਹੈ ਹੀ ਸੀ ਪਰ ਇਸ ਦੇ ਨਾਲ ਫਿਲਮ 'ਗੁੱਡੀਆਂ ਪਟੋਲੇ' ਤੇ 'ਸੁਰਖੀ ਬਿੰਦੀ' ਤੋਂ ਗੁਰਨਾਮ ਭੁੱਲਰ ਨੂੰ ਬੇਹਤਰੀਨ ਅਦਾਕਾਰ ਦਾ ਟੈਗ ਵੀ ਮਿਲਿਆ। ਡਾਇਮੰਡ ਸਟਾਰ ਗੁਰਨਾਮ ਭੁੱਲਰ ਨੂੰ ਜੇਕਰ ਪੰਜਾਬੀ ਇੰਡਸਟਰੀ ਦਾ ਵਧੀਆ ਗਾਇਕ ਤੇ ਅਦਾਕਾਰ ਕਿਹਾ ਜਾਵੇ ਤਾਂ ਇਸ ਵਿੱਚ ਕੋਈ ਦੋ-ਰਾਏ ਨਹੀਂ ਹੋਵੇਗੀ।

ਚੰਡੀਗੜ੍ਹ: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੀ ਬੇਹਤਰੀਨ ਗਾਇਕੀ ਤਾਂ ਫੇਮਸ ਹੈ ਹੀ ਸੀ ਪਰ ਇਸ ਦੇ ਨਾਲ ਫਿਲਮ 'ਗੁੱਡੀਆਂ ਪਟੋਲੇ' ਤੇ 'ਸੁਰਖੀ ਬਿੰਦੀ' ਤੋਂ ਗੁਰਨਾਮ ਭੁੱਲਰ ਨੂੰ ਬੇਹਤਰੀਨ ਅਦਾਕਾਰ ਦਾ ਟੈਗ ਵੀ ਮਿਲਿਆ। ਡਾਇਮੰਡ ਸਟਾਰ ਗੁਰਨਾਮ ਭੁੱਲਰ ਨੂੰ ਜੇਕਰ ਪੰਜਾਬੀ ਇੰਡਸਟਰੀ ਦਾ ਵਧੀਆ ਗਾਇਕ ਤੇ ਅਦਾਕਾਰ ਕਿਹਾ ਜਾਵੇ ਤਾਂ ਇਸ ਵਿੱਚ ਕੋਈ ਦੋ-ਰਾਏ ਨਹੀਂ ਹੋਵੇਗੀ।

 ਆਪਣੇ ਕੰਮ ਤੇ ਫ਼ਿਲਮਾਂ ਲਈ ਡੈਡੀਕੇਸ਼ਨ ਗੁਰਨਾਮ ਨੇ ਫਿਲਮ 'ਲੇਖ' ਲਈ ਆਪਣੀ ਬੌਡੀ ਟ੍ਰਾਂਸਫੋਰਮੇਸ਼ਨ ਨਾਲ ਦਿਖਾਈ ਹੈ। ਗੁਰਨਾਮ ਨੇ ਫਿਲਮ 'ਲੇਖ' ਦੇ ਲਈ 30 ਕਿਲੋ ਭਾਰ ਵਧਾਇਆ ਹੈ। ਨਵੀਆਂ ਤਸਵੀਰਾਂ ਵਿੱਚ ਗੁਰਨਾਮ ਨੂੰ ਪਛਾਨਣਾ ਔਖਾ ਹੈ। ਇਸ ਫਿਲਮ ਲਈ ਲੁਕ ਦਾ ਐਕਸਪੈਰੀਮੈਂਟ ਗੁਰਨਾਮ ਨੇ ਰਾਈਟਰ ਤੇ ਡਾਇਰੈਕਟਰ ਜਗਦੀਪ ਸਿੱਧੂ ਕਰਕੇ ਕੀਤਾ ਹੈ। ਇਸ ਫਿਲਮ ਦੀ ਕਹਾਣੀ ਜਗਦੀਪ ਸਿੱਧੂ ਦੀ ਲਿਖੀ ਹੈ ਤੇ ਇਸ ਫਿਲਮ ਵਿੱਚ ਗੁਰਨਾਮ ਦੇ ਆਪੌਜ਼ਿਟ ਤਾਨੀਆ ਨਜ਼ਰ ਆਵੇਗੀ।

ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ

ਫਿਲਮ 'ਲੇਖ' ਦੇ ਫਸਟ ਸ਼ੈਡਿਊਲ ਦਾ ਰੈਪਅੱਪ ਹੋ ਚੁੱਕਿਆ ਹੈ, ਰੈਪਅੱਪ ਬਾਰੇ ਦਸਦੇ ਹੋਏ ਗੁਰਨਾਮ ਨੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ 'ਚ ਗੁਰਨਾਮ ਨੇ ਲਿਖਿਆ ''ਜਗਦੀਪ ਸਿੱਧੂ ਵੀਰੇ ਨੇ ਮੈਨੂੰ ਇਸ ਫਿਲਮ ਦੀ ਕਹਾਣੀ ਨਵੰਬਰ 'ਚ ਸੁਣਾਈ ਸੀ ਤੇ ਕਹਾਣੀ ਸੁਣਦਿਆਂ ਮੇਰੀਆਂ ਅੱਖਾਂ ਭਰ ਆਈਆਂ ਸੀ, 30-35 ਕਿਲੋ ਭਾਰ ਵਧਾਉਣਾ ਛੋਟੀ ਗੱਲ ਹੈ ਮੇਰੀ ਥਾਂ ਕੋਈ ਹੋਰ ਹੁੰਦਾ ਸ਼ਾਇਦ ਉਹ ਵੀ ਕਰ ਲੈਂਦਾ ਪਰ ਮੈਂ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦਾ ਹਾਂ ਕਿ ਜਗਦੀਪ ਸਿੱਧੂ ਬਾਈ ਮੈਨੂੰ ਚੁਣਿਆ।
 
ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ

ਜਗਦੀਪ ਸਿੱਧੂ ਵਲੋਂ ਲਿਖੀ ਇਸ ਫਿਲਮ ਨੂੰ ਜਗਦੀਪ ਆਪ ਨਹੀਂ ਡਾਇਰੈਕਟ ਕਰ ਰਹੇ ਬਲਿਕਿ ਜਿਸ ਨੂੰ ਡਾਇਰੈਕਟ ਜਗਦੀਪ ਦੇ ਅਸਿਸਟੈਂਟ ਡਾਇਰੈਕਟਡ ਭਾਨੁ ਪ੍ਰਤਾਪ ਠਾਕੁਰ ਤੇ ਮਨਵੀਰ ਬਰਾੜ ਕਰ ਰਹੇ ਹਨ। ਬਤੌਰ ਡਾਇਰੈਕਟਰ ਦੋਹਾਂ ਦੀ ਇਹ ਡੈਬਿਊ ਫਿਲਮ ਹੈ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ

Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ

2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ

Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Advertisement
ABP Premium

ਵੀਡੀਓਜ਼

ਸੁਨੰਦਾ ਵਾਂਗ ਹਿਮਾਂਸ਼ੀ ਨੇ ਦੱਸੀ ਕਹਾਣੀ , ਮੈਂ ਵੀ ਰੋਂਦੀ ਸੀ ਕੀ ਮੇਰਾ ਕੰਮ ਨਾ ਖੋਵੋਬੱਬੂ ਮਾਨ ਨੇ ਦਿੱਤਾ ਸੁਨੰਦਾ ਦਾ ਸਾਥ , ਬੀਬੀ ਤੇਰੇ ਨਾਲ ਡੱਟ ਕੇ ਖੜੇ ਹਾਂਗਾਇਕ Singga ਨੂੰ ਜਾਨ ਦਾ ਖ਼ਤਰਾ , ਮੈਂ ਵਾਰ ਵਾਰ ਘਰ ਬਦਲ ਰਿਹਾਂ, ਸੁਣੋ ਹਾਲਸੁਨੰਦਾ ਸ਼ਰਮਾ ਮਾਮਲੇ 'ਚ ਪਿੰਕੀ ਨੂੰ ਰਾਹਤ , ਮਾਮਲੇ 'ਚ ਗਿਰਫਤਾਰੀ ਹੈ ਗੈਰਕਾਨੂੰਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
ਹੁਣ 100 ਅਤੇ 200 ਦੇ ਨਵੇਂ ਨੋਟ ਆਉਣਗੇ, RBI ਨੇ ਦਿੱਤੀ ਜਾਣਕਾਰੀ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
Pinky Dhaliwal: ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ, ਗਾਇਕਾ ਸੁਨੰਦਾ ਸ਼ਰਮਾ ਦੇ ਦੋਸ਼ਾਂ ਦੇ ਮਾਮਲੇ 'ਚੋਂ ਰਿਹਾਅ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
2 ਗੋਲੀਆਂ ਦੀ ਖੇਡ, ਮਾਰ ਦੇਵਾਂਗੀ, ਡਾਕਟਰ ਵੀ ਨਹੀਂ ਬਚਾ ਸਕੇਗਾ...PM ਮੋਦੀ ਨੂੰ ਕੁੜੀ ਨੇ ਦਿੱਤੀ ਧਮਕੀ, ਵੇਖੋ ਹੋਸ਼ ਉਡਾਉਣ ਵਾਲੀ ਵੀਡੀਓ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
Shiromani Akali Dal: ਮਜੀਠੀਆ ਨੂੰ ਸਬਕ ਸਿਖਾਉਣ ਲਈ ਬਾਦਲ ਨੇ ਖੇਡਿਆ ਵੱਡਾ ਦਾਅ, ਲੰਗਾਹ ਨੂੰ ਸੌਂਪੀ ਕਮਾਨ
ਪਾਕਿਸਤਾਨ ਹੀ ਨਹੀਂ ਸਗੋਂ ਭਾਰਤ 'ਚ ਵੀ ਕਈ ਵਾਰ ਰੇਲਗੱਡੀਆਂ ਨੂੰ ਕੀਤਾ ਗਿਆ ਹਾਈਜੈਕ, ਜਾਣੋ ਕਦੋਂ ਵਾਪਰੀਆਂ ਅਜਿਹੀਆਂ ਭਿਆਨਕ ਘਟਨਾਵਾਂ

ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ, 5 ਸਾਲ ਪੁਰਾਣੇ ਮਾਮਲੇ ਵਿੱਚ FIR ਦਰਜ ਕਰਨ ਦੇ ਹੁਕਮ, ਹੋ ਸਕਦੀ ਗ੍ਰਿਫ਼ਤਾਰੀ ?

ਬਲੋਚ ਆਰਮੀ ਨੇ ਰੇਲ ਕੀਤੀ ਹਾਈਜੈਕ, ਸੈਂਕੜੇ ਮੁਸਾਫਰਾਂ ਨੂੰ ਬਣਾਇਆ ਬੰਧਕ

ਮੁੱਖ ਮੰਤਰੀ ਮਾਨ ਦੀ ਅਫਸਰਾਂ ਨਾਲ ਅਹਿਮ ਮੀਟਿੰਗ

Embed widget