ਪੜਚੋਲ ਕਰੋ

Inderjit Nikku: ਕਰਮਜੀਤ ਅਨਮੋਲ ਤੇ ਗੁਰਪ੍ਰੀਤ ਘੁੱਗੀ ਨੇ ਗਾਇਆ 'ਜਿਸਮਾਂ ਤੋਂ ਪਾਰ ਦੀ ਗੱਲ ਐ', ਇੰਦਰਜੀਤ ਨਿੱਕੂ ਨੇ ਸ਼ੇਅਰ ਕੀਤੀ ਵੀਡੀਓ

Inderjit Nikku Video: ਕਰਮਜੀਤ ਅਨਮੋਲ ਤੇ ਗੁਰਪ੍ਰੀਤ ਘੁੱਗੀ ਨੇ ਆਪਣੀ ਅਵਾਜ਼ 'ਚ 'ਕ੍ਰਿਮੀਨਲ' ਫਿਲਮ ਦਾ ਗਾਣਾ 'ਜਿਸਮਾਂ ਤੋਂ ਪਾਰ ਦੀ ਗੱਲ ਐ' ਗਾਇਆ। ਇੰਦਰਜੀਤ ਨਿੱਕੂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤੀ ਹੈ।

Inderjit Nikku Video: ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਇੰਦਰਜੀਤ ਨਿੱਕੂ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਬਣੇ ਹਨ। ਇਸ ਦੇ ਨਾਲ ਨਾਲ ਕੁੱਝ ਸਮਾਂ ਪਹਿਲਾਂ ਹੀ ਨਿੱਕੂ ਨੇ ਆਪਣੀ ਜ਼ਿੰਦਗੀ ਦੀ ਦੂਜੀ ਪਾਰੀ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਆਪਣੀ ਦੂਜੀ ਪਾਰੀ 'ਚ ਕਈ ਗਾਣੇ ਗਾਏ ਹਨ, ਜਿਨ੍ਹਾਂ ;ਚੋਂ ਕਈ ਗਾਣੇ ਹਿੱਟ ਰਹੇ ਹਨ। ਪਰ ਇੱਕ ਗਾਣਾ 'ਜਿਸਮਾਂ ਤੋਂ ਪਾਰ ਦੀ ਗੱਲ ਐ', ਜੋ ਨਿੱਕੂ ਦੀ ਆਵਾਜ਼ 'ਚ ਤਾਂ ਚੱਲ ਨਹੀਂ ਸਕਿਆ, ਪਰ ਜਦੋਂ ਇਸ ਗਾਣੇ ਨੂੰ ਸਰਗੀ ਮਾਨ ਨੇ ਗਾਇਆ ਤਾਂ ਇਹ ਗਾਣਾ ਕਾਫੀ ਹਿੱਟ ਹੋਇਆ ਸੀ। 

ਇਹ ਵੀ ਪੜ੍ਹੋ: ਅਫਸਾਨਾ ਖਾਨ ਨਵੀਆਂ ਤਸਵੀਰਾਂ ਨੂੰ ਲੈਕੇ ਫਿਰ ਹੋਈ ਟਰੋਲ, ਲੋਕਾਂ ਨੇ ਕਿਹਾ, 'ਕਿਵੇਂ ਮੂੰਹ ਮੇਕਅੱਪ ਨਾਲ ਲਬੇੜਿਆ'

ਹੁਣ ਦੋ ਹੋਰ ਕਲਾਕਾਰਾਂ ਨੇ ਇਸ ਗਾਣੇ ਨੇ ਗਾਇਆ ਹੈ, ਜਿਸ ਦੀ ਵੀਡੀਓ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਦਰਅਸਲ, ਕਰਮਜੀਤ ਅਨਮੋਲ ਤੇ ਗੁਰਪ੍ਰੀਤ ਘੁੱਗੀ ਨੇ ਆਪਣੀ ਅਵਾਜ਼ 'ਚ 'ਕ੍ਰਿਮੀਨਲ' ਫਿਲਮ ਦਾ ਗਾਣਾ 'ਜਿਸਮਾਂ ਤੋਂ ਪਾਰ ਦੀ ਗੱਲ ਐ' ਗਾਇਆ। ਵੀਡੀਓ 'ਚ ਅਨਮੋਲ ਤੇ ਘੁੱਗੀ ਫਿਲਮ ਦੇ ਸੈੱਟ 'ਤੇ ਨਜ਼ਰ ਆ ਰਹੇ ਹਨ। ਇਸ ਦਰੌਾਨ ਪੂਰੀ ਟੀਮ ਉਨ੍ਹਾਂ ਦੇ ਨਾਲ ਗਾਣਾ ਗੁਨਗਨਾਉਂਦੀ ਨਜ਼ਰ ਆ ਰਹੀ ਹੈ। ਇੰਦਰਜੀਤ ਨਿੱਕੂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, 'ਮੇਰੇ ਗੀਤ ਨੂੰ ਪਹਿਲਾ ਵੀ ਬਹੁਤ ਆਰਟਿਸਟਾਂ ਨੇ ਗਾਇਆ, ਅੱਜ ਵੀਰ ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੇ ਬਾਕੀ ਆਰਟਿਸਟਾਂ ਨੇ ਗਾ ਕੇ ਹੋਰ ਚਾਰ ਚੰਨ ਲਾ ਦਿੱਤੇ…'।

View this post on Instagram
 
A post shared by Inderjit Nikku (@inderjitnikku)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਇੰਦਰਜੀਤ ਨਿੱਕੂ ਨੇ ਆਪਣੇ ਕਰੀਅਰ ਦੀ ਦੂਜੀ ਪਾਰੀ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਸਾਲ 2022 'ਚ ਇੰਦਰਜੀਤ ਨਿੱਕੂ ਦਾ ਬਾਬੇ ਦੇ ਦਰਬਾਰ 'ਚੋਂ ਇੱਕ ਵੀਡੀਓ ਕਾਫੀ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਨਿੱਕੂ ਸੁਰਖੀਆਂ 'ਚ ਆਏ ਸੀ।

ਇਹ ਵੀ ਪੜ੍ਹੋ: ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਤੋਂ ਜੈਕਲੀਨ ਨੂੰ ਲਿਖਿਆ ਇੱਕ ਹੋਰ ਲਵ ਲੈਟਰ, ਅਦਾਕਾਰਾ ਨੂੰ ਕਹੀਆਂ ਇਹ ਗੱਲਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Embed widget