ਪੜਚੋਲ ਕਰੋ

ਗੁਰੂ ਰੰਧਾਵਾ ਨੇ ਹਨੀ ਸਿੰਘ ਨਾਲ ਸੋਸ਼ਲ ਮੀਡੀਆ 'ਤੇ ਕੀਤਾ ਵੱਡਾ ਐਲਾਨ

ਪੰਜਾਬੀ ਸੁਪਰਸਟਾਰ ਗਾਇਕ ਗੁਰੂ ਰੰਧਾਵਾ (Guru Randhawa) ਤੇ ਰੈਪ ਸਟਾਰ ਹਨੀ ਸਿੰਘ (Yo Yo Honey Singh) ਆਪਣੇ ਫੈਨਸ ਨੂੰ ਵੱਡਾ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਦੋਵਾਂ ਦੀ ਜੋੜੀ ਇੱਕ ਗੀਤ ਵਿੱਚ ਨਜ਼ਰ ਆਏਗੀ।

ਚੰਡੀਗੜ੍ਹ: ਪੰਜਾਬੀ ਸੁਪਰਸਟਾਰ ਗਾਇਕ ਗੁਰੂ ਰੰਧਾਵਾ (Guru Randhawa) ਤੇ ਰੈਪ ਸਟਾਰ ਹਨੀ ਸਿੰਘ (Yo Yo Honey Singh) ਆਪਣੇ ਫੈਨਸ ਨੂੰ ਵੱਡਾ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਦੋਵਾਂ ਦੀ ਜੋੜੀ ਇੱਕ ਗੀਤ ਵਿੱਚ ਨਜ਼ਰ ਆਏਗੀ। ਹਾਲ ਹੀ ਵਿੱਚ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਤੇ ਇਸ ਦਾ ਐਲਾਨ ਕੀਤਾ ਹੈ। ਜਿੱਥੇ ਉਸ ਨੇ ਯੋ ਯੋ ਹਨੀ ਸਿੰਘ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ।

ਤਸਵੀਰ ਵਿੱਚ, ਦੋਵੇਂ ਆਪਣੀ ਬਾਡੀ ਫਲੌਂਟ ਕਰ ਰਹੇ ਹਨ ਤੇ ਇਹ ਤਸਵੀਰ ਬਹੁਤ ਆਕਰਸ਼ਕ ਹੈ, ਗੁਰੂ ਰੰਧਾਵਾ ਨੇ ਕੈਪਸ਼ਨ 'ਤੇ ਵੀ ਧਿਆਨ ਦੇਣ ਲਈ ਕਿਹਾ ਹੈ।

View this post on Instagram
 
A post shared by Guru Randhawa (@gururandhawa)

ਕੈਪਸ਼ਨ ਵਿੱਚ ਉਸ ਨੇ ਖੁਲਾਸਾ ਕੀਤਾ ਕਿ ਉਹ ਯੋ ਯੋ ਹਨੀ ਸਿੰਘ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਦਾ ਗਾਣਾ ਜਲਦੀ ਹੀ ਸਾਹਮਣੇ ਆ ਰਿਹਾ ਹੈ ਜੋ ਉਨ੍ਹਾਂ ਦੋਵਾਂ ਵਿਚਕਾਰ ਪਹਿਲਾ ਕੋਲੈਬੋਰੇਸ਼ਨ ਹੋਏਗਾ।

ਉਸ ਨੇ ਲਿਖਿਆ, “BTW ਗਾਣਾ ਤਿਆਰ ਹੈ ਪਹਿਲੀ ਵਾਰ  @Yoyohoneysingh ਤੇ @gururandhawa ਇਕੱਠੇ ਆ ਰਹੇ ਹਨ। ” ਗੁਰੂ ਰੰਧਾਵਾ ਤੇ ਯੋ ਯੋ ਹਨੀ ਸਿੰਘ ਪੰਜਾਬੀ ਮਿਉਜ਼ਿਕ ਇੰਡਸਟਰੀ ਦੇ ਦੋ ਮਸ਼ਹੂਰ ਨਾਮ ਹਨ ਤੇ ਖੁਸ਼ਕਿਸਮਤੀ ਨਾਲ ਦੋਵਾਂ ਨੇ ਬਾਲੀਵੁੱਡ ਇੰਡਸਟਰੀ ਵਿੱਚ ਵੀ ਬਹੁਤ ਵੱਡਾ ਫੈਨ ਬੇਸ ਬਣਾਇਆ ਹੈ। ਫਿਲਹਾਲ, ਉਨ੍ਹਾਂ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਬਾਰੇ ਕੋਈ ਹੋਰ ਵੇਰਵੇ ਜ਼ਾਹਰ ਨਹੀਂ ਕੀਤੇ, ਪਰ ਜੋ ਕੁਝ ਵੀ ਹੈ, ਉਸ ਦਾ ਬਹੁਤ ਇੰਤਜ਼ਾਰ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget