ਪੜਚੋਲ ਕਰੋ

ਗੁਰੂ ਰੰਧਾਵਾ ਨੇ ਲਿਆ ਵੱਡਾ ਫੈਸਲਾ, ਕੈਨੇਡਾ 'ਚ ਕਦੇ ਨਹੀ ਕਰਨਗੇ ਪ੍ਰਫਾਰਮ

ਬੀਤੇ ਦਿਨੀਂ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਕੈਨੇਡਾ ਦੇ ਵੈਨਕੂਵਰ ‘ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਹੁਣ ਉਨ੍ਹਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਗੁਰੂ ਰੰਧਾਵਾ ਠੀਕ ਲੱਗ ਰਹੇ ਹਨ ਪਰ ਉਹ ਆਪਣੇ ਚਿਹਰੇ ਤੋਂ ਖੂਨ ਸਾਫ਼ ਕਰਦੇ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਬੀਤੇ ਦਿਨੀਂ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਕੈਨੇਡਾ ਦੇ ਵੈਨਕੂਵਰ ‘ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਹੁਣ ਉਨ੍ਹਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਗੁਰੂ ਰੰਧਾਵਾ ਠੀਕ ਲੱਗ ਰਹੇ ਹਨ ਪਰ ਉਹ ਆਪਣੇ ਚਿਹਰੇ ਤੋਂ ਖੂਨ ਸਾਫ਼ ਕਰਦੇ ਨਜ਼ਰ ਆ ਰਹੇ ਹਨ। ਹੁਣ ਸਿੰਗਰ ਗੁਰੂ ਰੰਧਾਵਾ ਵੱਲੋਂ ਇਸ ਬਾਰੇ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਕੈਨੇਡਾ 'ਚ ਕੋਈ ਸ਼ੋਅ ਨਹੀ ਕਰਨਗੇ। ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਤਸਵੀਰ ਵੀ ਵਾਇਰਲ ਹੋ ਰਹੀ ਹੈ। ਗੁਰੂ ਰੰਧਾਵਾ ਨੇ ਲਿਆ ਵੱਡਾ ਫੈਸਲਾ, ਕੈਨੇਡਾ 'ਚ ਕਦੇ ਨਹੀ ਕਰਨਗੇ ਪ੍ਰਫਾਰਮ ਜੀ ਹਾਂ, ਇਸ ਹਮਲੇ ‘ਚ ਗੁਰੂ ਦੇ ਚਿਹਰੇ ‘ਤੇ ਸੱਟ ਲੱਗੀ ਦੱਸੀ ਜਾ ਰਹੀ ਹੈ ਪਰ ਉਹ ਸੁਰੱਖਿਅਤ ਹਨ। ਖ਼ਬਰਾਂ ਮੁਤਾਬਕ ਗੁਰੂ ‘ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਇੱਕ ਸ਼ੋਅ ਦੇ ਲਈ ਵੈਨਕੂਵਰ ‘ਚ ਸੀ। ਰੰਧਾਵਾ ਨੂੰ ਹਮਲੇ ਤੋਂ ਬਾਅਦ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਗੁਰੂ ਰੰਧਾਵਾ ਨੇ ਲਿਆ ਵੱਡਾ ਫੈਸਲਾ, ਕੈਨੇਡਾ 'ਚ ਕਦੇ ਨਹੀ ਕਰਨਗੇ ਪ੍ਰਫਾਰਮ ਸ਼ੋਅ ਤੋਂ ਬਾਅਦ ਜਦੋਂ ਗੁਰੂ ਥਿਏਟਰ ਤੋਂ ਬਾਹਰ ਨਿਕਲੇ ਤਾਂ ਕਿਸੇ ਨੇ ਪਿੱਛੇ ਤੋਂ ਉਨ੍ਹਾਂ ‘ਤੇ ਹਮਲਾ ਕੀਤਾ। ਇਸ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ। ਰਿਪੋਰਟ ਮੁਤਾਬਕ ਇੱਕ ਸਖ਼ਸ ਗੁਰੂ ਦੇ ਸ਼ੋਅ ‘ਚ ਵੀ ਬਤਮੀਜ਼ੀ ਕਰ ਰਿਹਾ ਸੀ। ਹੋ ਸਕਦਾ ਹੈ ਕਿ ਇਹ ਹਰਕਤ ਉਸੇ ਨੇ ਕੀਤੀ ਹੋਵੇ ਪਰ ਇਸ ਹਮਲੇ ‘ਤੇ ਗੁਰੂ ਵੱਲੋਂ ਅਜੇ ਤਕ ਕੋਈ ਅਨਾਉਂਸਮੈਂਟ ਨਹੀਂ ਕੀਤੀ ਗਈ। ਜੇਕਰ ਕੰਮ ਦੀ ਗੱਲ ਕਰੀਏ ਤਾਂ ਗੁਰੂ ਜਲਦੀ ਹੀ ਪਾਕਿਸਤਾਨ ‘ਚ ਵੀ ਸ਼ੋਅ ਕਰਨ ਜਾ ਸਕਦੇ ਹਨ। ਖ਼ਬਰਾਂ ਤਾਂ ਇਹ ਵੀ ਹਨ ਕਿ ਉਹ ਜਲਦੀ ਪੰਜਾਬੀ ਫ਼ਿਲਮਾਂ ਵੀ ਪ੍ਰੋਡਿਊਸ ਕਰਨਗੇ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget