ਪੜਚੋਲ ਕਰੋ

Guru Randhawa: ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਫਿਰ ਇੱਕ ਦੂਜੇ ਦੀ ਤਾਰੀਫ ਕਰਦੇ ਆਏ ਨਜ਼ਰ, ਸਨਾ ਨੇ ਗੁਰੂ ਨੂੰ ਕਿਹਾ- ਤੂੰ ਮੇਰਾ ਪਰਿਵਾਰ

Shehnaaz Gill Guru Randhawa: ਸ਼ਹਿਨਾਜ਼ ਤੇ ਗੁਰੂ ਦੋਵਾਂ ਨੇ ਇੱਕ ਦੂਜੇ ਦੀ ਫਿਰ ਸੋਸ਼ਲ ਮੀਡੀਆ ‘ਤੇ ਜੰਮ ਕੇ ਤਾਰੀਫ ਕੀਤੀ ਹੈ। ਜਿਸ ਨੇ ਦੋਵਾਂ ਵਿਚਾਲੇ ਰਿਸ਼ਤੇ ਦੀ ਗੱਲ ‘ਤੇ ਫੈਨਜ਼ ਨੂੰ ਕਨਫਿਊਜ਼ ਕਰ ਦਿੱਤਾ ਹੈ। ਦੇਖੋ ਦੋਵਾਂ ਦੀਆਂ ਪੋਸਟਾਂ;

ਅਮੈਲੀਆ ਪੰਜਾਬੀ ਦੀ ਰਿਪੋਰਟ

Guru Randhawa Shehnaaz Gill: ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਹਾਲ ਹੀ ‘ਚ ਸ਼ਹਿਨਾਜ਼ ਦਾ ਨਵਾਂ ਗਾਣਾ ‘ਘਣੀ ਸਿਆਣੀ’ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਸ ਨੇ ਨਾਗਿਨ ਬਣ ਕੇ ਸਾਰੀ ਮਹਿਫਲ ਲੁੱਟ ਲਈ ਹੈ। ਇਸ ਦੇ ਨਾਲ ਹਾਲ ਹੀ ‘ਚ ਸ਼ਹਿਨਾਜ਼ ਗਿੱਲ ਦਾ ਨਾਂ ਗੁਰੂ ਰੰਧਾਵਾ ਨਾਲ ਜੋੜਿਆ ਜਾਣ ਲੱਗ ਪਿਆ ਹੈ। ਇਸ ਦੀ ਵਜ੍ਹਾ ਇਹ ਹੈ ਕਿ ਅਦਾਕਾਰਾ ਗੁਰੂ ਦੇ ਨਾਲ ਦੁਬਈ ‘ਚ ਇਕ ਸਮੁੰਦਰੀ ਜਹਾਜ਼ ‘ਤੇ ਚਾਂਦਨੀ ਰਾਤ ‘ਚ ਕੱਪਲ ਡਾਂਸ ਕਰਦੀ ਨਜ਼ਰ ਆਈ ਸੀ। ਇਸ ਤੋਂ ਬਾਅਦ ਗੁਰੂ ਨੇ ਸ਼ਹਿਨਾਜ਼ ਨਾਲ ਇੱਕ ਗਾਣਾ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਜੰਮ ਕੇ ਸ਼ਹਿਨਾਜ਼ ਦੀ ਤਾਰੀਫ ਵੀ ਕੀਤੀ ਸੀ। 

ਹੁਣ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਫਿਰ ਤੋਂ ਲਾਈਮਲਾਈਟ ਵਿੱਚ ਆ ਗਏ ਹਨ। ਦਰਅਸਲ ਬੀਤੇ ਦਿਨ ਸ਼ਹਿਨਾਜ਼ ਦਾ ਗਾਣਾ ‘ਘਣੀ ਸਿਆਣੀ’ ਰਿਲੀਜ਼ ਹੋਇਆ। ਇਸ ਦੇ ਲਈ ਗੁਰੂ ਰੰਧਾਵਾ ਨੇ ਸਪੈਸ਼ਲ ਪੋਸਟ ਪਾ ਕੇ ਸ਼ਹਿਨਾਜ਼ ਨੂੰ ਵਧਾਈ ਦਿੱਤੀ ਇਸ ਦੇ ਨਾਲ ਹੀ ਗੁਰੂ ਨੇ ਇਹ ਵੀ ਕਿਹਾ ਕਿ ਲੱਗਦਾ ਹੈ ਕਿ ਗਾਇਕੀ ਦੇ ਖੇਤਰ ਵਿਚ ਉਨ੍ਹਾਂ ਦੇ ਸਾਹਮਣੇ ਇੱਕ ਵਿਰੋਧੀ ਖੜਾ ਹੈ। ਇਹ ਪੋਸਟ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਸ਼ੇਅਰ ਕੀਤੀ ਸੀ। ਦੇਖੋ ਗੁਰੂ ਪੋਸਟ:

Guru Randhawa: ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਫਿਰ ਇੱਕ ਦੂਜੇ ਦੀ ਤਾਰੀਫ ਕਰਦੇ ਆਏ ਨਜ਼ਰ, ਸਨਾ ਨੇ ਗੁਰੂ ਨੂੰ ਕਿਹਾ- ਤੂੰ ਮੇਰਾ ਪਰਿਵਾਰ

ਦੂਜੇ ਪਾਸੇ ਸ਼ਹਿਨਾਜ਼ ਵੀ ਗੁਰੂ ਦੀ ਪੋਸਟ ‘ਤੇ ਰਿਪਲਾਈ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੀ। ਸ਼ਹਿਨਾਜ਼ ਨੇ ਰੋਮਾਂਟਿਕ ਅੰਦਾਜ਼ ਵਿੱਚ ਗੁਰੂ ਦੇ ਮੈਸੇਜ ਦਾ ਰਿਪਲਾਈ ਕੀਤਾ। ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰ ਲਿਖਿਆ, “ਸੋ ਸਵੀਟ। ਨਹੀਂ ਗੁਰੂ ਤੂੰ ਮੇਰਾ ਕੰਪੀਟਿਸ਼ਨ ਨਹੀਂ ਹੈ, ਤੂੰ ਮੇਰੀ ਫੈਮਿਲੀ ਹੈ।” ਸ਼ਹਿਨਾਜ਼ ਦਾ ਇਸ ਤਰ੍ਹਾਂ ਦਾ ਰਿਪਲਾਈ ਇਨ੍ਹਾਂ ਅਫਵਾਹਾਂ ਨੂੰ ਹੋਰ ਹਵਾ ਦੇ ਰਿਹਾ ਹੈ ਕਿ ਕੀ ਸ਼ਹਿਨਾਜ਼ ਤੇ ਗੁਰੂ ਵਿਚਾਲੇ ਦੋਸਤੀ ਨਾਲੋਂ ਜ਼ਿਆਦਾ ਕੋਈ ਰਿਸ਼ਤਾ ਹੈ ਜਾਂ ਫਿਰ ਇੱਕ ਖੂਬਸੂਰਤ ਰਿਸ਼ਤੇ ਦੀ ਸ਼ੁਰੂਆਤ ਹੋ ਰਹੀ ਹੈ?

Guru Randhawa: ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਫਿਰ ਇੱਕ ਦੂਜੇ ਦੀ ਤਾਰੀਫ ਕਰਦੇ ਆਏ ਨਜ਼ਰ, ਸਨਾ ਨੇ ਗੁਰੂ ਨੂੰ ਕਿਹਾ- ਤੂੰ ਮੇਰਾ ਪਰਿਵਾਰ

ਦਸ ਦਈਏ ਕਿ ਗੁਰੂ ਤੇ ਸ਼ਹਿਨਾਜ਼ ਦੀ ਕਹਾਣੀ ਇੱਕ ਦੂਜੇ ਤੋਂ ਜ਼ਿਆਦਾ ਵੱਖ ਨਹੀਂ ਹੈ। ਦੋਵਾਂ ਨੇ ਆਪਣੇ ਕਰੀਅਰ ਬਣਾਉਣ ਲਈ ਆਪਣਾ ਘਰ ਛੱਡਿਆ ਸੀ। ਦੋਵੇਂ ਹੀ ਆਪੋ ਆਪਣੇ ਖੇਤਰ ‘ਚ ਬਹੁਤ ਜ਼ਿਆਦਾ ਸਫਲ ਹਨ। ਦੋਵੇਂ ਹੀ ਜਲਦ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget