ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ 'ਤੇ ਗੁਰੂ ਰੰਧਾਵਾ ਨੇ ਦਾਨ ਕੀਤੇ ਆਪਣੀ ਸੇਵਿੰਗ ਚੋਂ ਇੰਨੀ ਰਕਮ

ਸਿੰਗਰ ਗੁਰੂ ਰੰਧਾਵਾ ਨੇ ਕੋਰੋਨਵਾਇਰਸ ਨਾਲ ਲੜਨ ਲਈ ਪ੍ਰਧਾਨ ਮੰਤਰੀ ਰਾਹਤ ਫੰਡ ‘ਚ 20 ਲੱਖ ਰੁਪਏ ਜਮ੍ਹਾ ਕਰਵਾਏ ਹਨ।

ਮੁੰਬਈ: ਦੁਨੀਆ ‘ਚ ਕੋਰੋਨਾਵਾਇਰਸ ਖ਼ਿਲਾਫ਼ ਜੰਗ ਜਾਰੀ ਹੈ। ਭਾਰਤ ‘ਚ ਫ਼ਿਲਮੀ ਦੁਨੀਆ ਦੀਆਂ ਮਸ਼ਹੂਰ ਹਸਤੀਆਂ ਕੋਰੋਨਾ ਖ਼ਿਲਾਫ਼ ਯੁੱਧ ‘ਚ ਖੁੱਲ੍ਹੇ ਦਿਲ ਨਾਲ ਦਾਨ ਦੇ ਰਹੀਆਂ ਹਨ। ਇਪ ਕੜੀ ਦੱਖਣੀ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਸ਼ੁਰੂ ਕੀਤੀ ਜਿਸ ‘ਚ ਹੁਣ ਬਾਲੀਵੁੱਡ ਦੇ ਵੱਡੇ ਐਕਟਰਸ ਦੇ ਨਾਲ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਇਸ ਮੁਹਿੰਮ ਨਾਲ ਜੁੜੇ ਹੋਏ ਹਨ। ਗੁਰੂ ਰੰਧਾਵਾ ਨੇ ਪ੍ਰਧਾਨ ਮੰਤਰੀ ਰਾਹਤ ਕੋਸ਼ ਲਈ 20 ਲੱਖ ਦਾਨ ਕੀਤੇ ਹਨ। ਇਹ ਜਾਣਕਾਰੀ ਗੁਰੂ ਰੰਧਾਵਾ ਨੇ ਟਵੀਟ ਕਰਕੇ ਦਿੱਤੀ ਹੈ। ਗੁਰੂ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਲਿਖਿਆ, “ਮੈਂ ਆਪਣੀ ਸੇਵਿੰਗ ਚੋਂ ਪ੍ਰਧਾਨ ਮੰਤਰੀ ਮੋਦੀ ਦੇ ਰਾਹਤ ਫੰਡ ‘ਚ 20 ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਵਾਅਦਾ ਕਰਦਾ ਹਾਂ। ਆਓ ਇੱਕ-ਦੂਜੇ ਦੀ ਮਦਦ ਕਰੀਏ। ਮੈਂ ਸਟੇਜ ਸ਼ੋਅ ਅਤੇ ਗਾਣੇ ਕੀਤੇ ਹਨ। ਮੈਂ ਇਹ ਪੈਸਾ ਕਮਾਇਆ ਹੈ, ਜਿਸ ਦੀਆਂ ਟਿਕਟਾਂ ਤੁਸੀਂ ਸਾਰਿਆਂ ਨੇ ਖਰੀਦੀਆਂ, ਜਾਂ ਆਨਲਾਈਨ ਪਲੇਟਫਾਰਮਾਂ ਖਰੀਦਿਆਂ। ਇਸ ਲਈ ਇਹ ਮੇਰਾ ਯੋਗਦਾਨ ਹੈ।"
ਗੁਰੂ ਰੰਧਾਵਾ ਦੇ ਇਸ ਟਵੀਟ 'ਤੇ ਲੋਕ ਕਾਫ਼ੀ ਰਿਐਕਸ਼ਨ ਦੇ ਰਹੇ ਹਨ ਅਤੇ ਆਪਣੀ ਫੀਡਬੈਕ ਦੇ ਰਹੇ ਹਨ। ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਨੇ ਸਭ ਤੋਂ ਵੱਧ 25 ਕਰੋੜ, ਪ੍ਰਭਾਸ ਨੂੰ 4 ਕਰੋੜ, ਪਵਨ ਕਲਿਆਣ ਨੇ 2 ਕਰੋੜ, ਮਹੇਸ਼ ਬਾਬੂ ਨੇ 1 ਕਰੋੜ, ਆਲੂ ਅਰਜੁਨ ਨੇ 25 ਕਰੋੜ, ਰਾਮ ਚਰਨ ਨੇ 70 ਲੱਖ ਅਤੇ ਰਜਨੀਕਾਂਤ ਨੇ ਰੋਜ਼ਾਨਾ ਮਜ਼ਦੂਰਾਂ ਦੀ ਮਦਦ ਲਈ 50 ਲੱਖ ਦਾਨ ਕੀਤੇ। ਨਾਲ ਹੀ ਕਮਲ ਹਾਸਨ ਨੇ ਆਪਣੇ ਘਰ ਨੂੰ ਹਸਪਤਾਲ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget