ਪੜਚੋਲ ਕਰੋ

ਗੁਰੂ ਰੰਧਾਵਾ ਦੀ ਹੋਈ ਮੰਗਣੀ, ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਤਸਵੀਰ

ਕੀ ਗਾਇਕ ਗੁਰੂ ਰੰਧਾਵਾ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਸਵਾਲ ਇਸ ਲਈ ਉੱਠ ਰਿਹਾ ਹੈ ਕਿਉਂਕਿ ਗੁਰੂ ਵੱਲੋਂ ਪੋਸਟ ਕੀਤੀ ਗਈ ਤਸਵੀਰ ਤੋਂ ਇਹੀ ਅੰਦਾਜ਼ਾ ਲਾਇਆ ਜਾ ਰਿਹਾ ਹੈ। ਗੁਰੂ ਦੀ ਇਸ ਤਸਵੀਰ 'ਚ ਉਹ ਇੱਕ ਲੜਕੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ।

ਕੀ ਗਾਇਕ ਗੁਰੂ ਰੰਧਾਵਾ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਸਵਾਲ ਇਸ ਲਈ ਉੱਠ ਰਿਹਾ ਹੈ ਕਿਉਂਕਿ ਗੁਰੂ ਵੱਲੋਂ ਪੋਸਟ ਕੀਤੀ ਗਈ ਤਸਵੀਰ ਤੋਂ ਇਹੀ ਅੰਦਾਜ਼ਾ ਲਾਇਆ ਜਾ ਰਿਹਾ ਹੈ। ਗੁਰੂ ਦੀ ਇਸ ਤਸਵੀਰ 'ਚ ਉਹ ਇੱਕ ਲੜਕੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਹਾਲਾਂਕਿ ਉਸ ਲੜਕੀ ਦਾ ਚਿਹਰਾ ਨਹੀਂ ਦਿੱਖ ਰਿਹਾ, ਪਰ ਦੋਵਾਂ ਨੇ ਇੱਕ ਦੂਸਰੇ ਦਾ ਹੱਥ ਫੜਿਆ ਹੋਇਆ ਹੈ। ਐਕਸਾਇਟਮੈਂਟ ਉਦੋਂ ਹੋਰ ਵਧੀ ਜਦ ਗੁਰੂ ਨੇ ਖਾਸ ਕੈਪਸ਼ਨ ਲਿਖਿਆ। ਗੁਰੂ ਨੇ ਆਪਣੀ ਇਸ ਤਸਵੀਰ ਦੇ ਹੇਠਾਂ ਲਿਖਿਆ, 'ਨਵਾਂ ਸਾਲ, ਨਵੀਂ ਸ਼ੁਰੂਆਤ। ਇਸ ਤੋਂ ਬਾਅਦ ਸਿਤਾਰਿਆਂ ਨੇ ਵੀ ਆਪਣੇ ਰੀਏਅਕਸ਼ਨ ਦੇਣੇ ਸ਼ੁਰੂ ਕਰ ਦਿੱਤੇ। ਜੈਕਲੀਨ ਫ਼ਰਨਾਂਡਿਸ, ਅਰਵਿੰਦਰ ਖਹਿਰਾ ਤੇ ਹੋਰ ਕਲਾਕਾਰ ਗੁਰੂ ਦੀ ਇਸ ਤਸਵੀਰ 'ਤੇ ਵਧਾਇਆ ਦੇ ਰਹੇ ਹਨ।
ਅਜੇ ਦੇਵਗਨ ਨਾਲ ਫਿਰ ਦਿਖੇਗੀ ਰਕੁਲਪ੍ਰੀਤ, ਸਿਧਾਰਥ ਮਲਹੋਤਰਾ ਦੀ ਵੀ ਫਿਲਮ 'ਚ ਐਂਟਰੀ ਇਸ ਤੋਂ ਇਹ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਗੁਰੂ ਰੰਧਾਵਾ ਦੀ ਮੰਗਣੀ ਹੋ ਗਈ ਹੈ ਪਰ ਗੁਰੂ ਵੱਲੋਂ ਕੋਈ ਵੀ ਅਧਾਰੀਕ ਪੁਸ਼ਟੀ ਅਜੇ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਸਵਾਲ ਇਹ ਵੀ ਹੈ ਕਿ ਉਹ ਮਿਸਟ੍ਰੀ ਗਰਲ ਕੌਣ ਹੈ, ਜਿਸ ਦੇ ਨਾਲ ਗੁਰੂ ਤਸਵੀਰ 'ਚ ਖੜ੍ਹੇ ਦਿਖਾਈ ਦੇ ਰਹੇ ਹਨ। ਸਸਪੈਂਸ ਅਜੇ ਬਰਕਾਰ ਹੈ ਪਰ ਉਮੀਦ ਹੈ ਕਿ ਜਲਦ ਹੀ ਇਸ ਰਾਜ਼ ਤੋਂ ਪਰਦਾ ਉਠੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget