ਪੜਚੋਲ ਕਰੋ

ਗੁਰੂ ਰੰਧਾਵਾ ਨੇ ਕੀਤੀ ਨਵੀਂ ਸ਼ੁਰੂਆਤ 'The 751 shoe'

ਗੁਰੂ ਰੰਧਾਵਾ ਨੇ ਆਪਣਾ shoes ਬ੍ਰਾਂਡ ਲੌਂਚ ਕੀਤਾ ਹੈ ਤੇ ਬ੍ਰਾਂਡ ਦੇ ਪਹਿਲੇ shoe ਦੀ prebook ਦੀ ਵੀ ਸ਼ੁਰੂਆਤ ਕਰ ਦਿਤੀ ਹੈ। ਆਪਣੇ ਬ੍ਰਾਂਡ ਦੇ shoes ਦੀ ਵੀਡੀਓ ਗੁਰੂ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤੀ ਹੈ।

ਚੰਡੀਗੜ੍ਹ: ਪਿਛਲੇ ਕੁੱਝ ਦਿਨਾਂ ਤੋਂ ਗੁਰੂ ਰੰਧਾਵਾ ਸੋਸ਼ਲ ਮੀਡੀਆ ਤੇ ਇਕ ਵੱਡੀ ਅਨਾਊਂਸਮੈਂਟ ਦੀ ਗੱਲ ਕਰ ਰਹੇ ਸਨ। ਹੁਣ ਆਖਰਕਾਰ ਗੁਰੂ ਨੇ ਇਸ ਅਨਾਊਂਸਮੈਂਟ ਨੂੰ ਰਿਵੀਲ ਕੀਤਾ ਹੈ। ਗੁਰੂ ਰੰਧਾਵਾ ਨੇ ਆਪਣੇ ਨਾਂਅ ਤੋਂ ਨਵੇਂ ਬ੍ਰਾਂਡ ਦੀ ਸ਼ੁਰੂਆਤ ਕੀਤੀ ਹੈ।

ਗੁਰੂ ਰੰਧਾਵਾ ਨੇ ਆਪਣਾ shoes ਬ੍ਰਾਂਡ ਲੌਂਚ ਕੀਤਾ ਹੈ ਤੇ ਬ੍ਰਾਂਡ ਦੇ ਪਹਿਲੇ shoe ਦੀ prebook ਦੀ ਵੀ ਸ਼ੁਰੂਆਤ ਕਰ ਦਿਤੀ ਹੈ। ਆਪਣੇ ਬ੍ਰਾਂਡ ਦੇ shoes ਦੀ ਵੀਡੀਓ ਗੁਰੂ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤੀ ਹੈ।

ਗੁਰੂ ਰੰਧਾਵਾ ਦੇ ਨਵੇਂ ਬ੍ਰਾਂਡ ਦੇ shoes ਦਾ ਨਾਂਅ 'ਦਿ 751' ਹੈ। ਗੁਰੂ ਨੇ ਆਪਣੇ ਬ੍ਰਾਂਡ ਨੂੰ ਇਕ ਛੋਟੇ ਟੀਜ਼ਰ ਨਾਲ ਵੀ ਲਾਂਚ ਕੀਤਾ ਹੈ। ਗੁਰੂ ਰੰਧਾਵਾ ਤੋਂ ਪਹਿਲਾਂ ਵੀ ਕਈ ਪੰਜਾਬੀ ਕਲਾਕਾਰ ਆਪਣੇ ਬ੍ਰਾਂਡ ਨੂੰ ਲੌਂਚ ਕਰ ਚੁੱਕੇ ਹਨ। ਜਿਨ੍ਹਾਂ ਦੇ ਵਿਚ ਜੈਜ਼ੀ ਬੀ, ਗੈਰੀ ਸੰਧੂ, ਬਾਦਸ਼ਾਹ ਤੇ ਬੱਬੂ ਮਾਨ ਵਰਗੇ ਕਲਾਕਾਰਾਂ ਦੇ ਨਾਂਅ ਸ਼ਾਮਿਲ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget