ਪੜਚੋਲ ਕਰੋ

ਬੌਲੀਵੁੱਡ ਫ਼ਿਲਮ ਰਾਹੀਂ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨਗੇ ਗੁਰੂ ਰੰਧਾਵਾ

ਬੌਲੀਵੁੱਡ ਫ਼ਿਲਮ ਨਾਲ ਗੁਰੂ ਰੰਧਾਵਾ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨਗੇ। ਗੁਰੂ ਰੰਧਾਵਾ ਦੀ ਇਹ ਪਹਿਲੀ ਫ਼ਿਲਮ ਹੋਏਗੀ। 

ਪੰਜਾਬੀ ਗਾਇਕ ਤੇ ਬੌਲੀਵੁੱਡ ਦਾ ਜਾਣਿਆ-ਮਾਣਿਆ ਨਾਮ ਗੁਰੂ ਰੰਧਾਵਾ ਹੁਣ ਵੱਡੇ ਪਰਦੇ 'ਤੇ ਅਦਾਕਾਰੀ ਕਰਦਾ ਨਜ਼ਰ ਆਉਣ ਵਾਲਾ ਹੈ। ਬੌਲੀਵੁੱਡ ਫ਼ਿਲਮ ਨਾਲ ਗੁਰੂ ਰੰਧਾਵਾ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨਗੇ। ਗੁਰੂ ਰੰਧਾਵਾ ਦੀ ਇਹ ਪਹਿਲੀ ਫ਼ਿਲਮ ਹੋਏਗੀ। 

ਗਾਇਕ ਨੇ 'Endemol Shine India' ਦੀ ਫ਼ਿਲਮ ਸਾਈਨ ਕੀਤੀ ਹੈ। ਗੁਰੂ ਰੰਧਾਵਾ ਲਈ ਪਹਿਲੀ ਫ਼ਿਲਮ 'ਚ ਕੰਮ ਕਰਨਾ ਮੁਸ਼ਕਲ ਨਹੀਂ ਹੋਏਗਾ, ਕਿਉਂਕਿ ਮਿਊਜ਼ਿਕਲ ਲਵ ਸਟੋਰੀ ਲਈ ਗੁਰੂ ਰੰਧਾਵਾ ਨੂੰ ਕਾਸਟ ਕੀਤਾ ਗਿਆ ਹੈ। ਗੁਰੂ ਨੇ ਖੁਦ ਇਸ ਖਬਰ ਦੀ ਪੁਸ਼ਟੀ ਕੀਤੀ ਹੈ।

29 ਸਾਲਾਂ ਗਾਇਕ ਗੁਰੂ ਰੰਧਾਵਾ ਨੇ ਕਿਹਾ ਕਿ, "ਫ਼ਿਲਮ 'ਚ ਕੰਮ ਕਰਨ ਲਈ ਇਹ ਬਿਲਕੁਲ ਸਹੀ ਸਮਾਂ ਹੈ।" ਫ਼ਿਲਮ ਨੂੰ ਲੈ ਕੇ ਗੁਰੂ ਰੰਧਾਵਾ ਕਾਫੀ ਉਤਸੁਕ ਹਨ। ਹਾਲਾਂਕਿ ਫ਼ਿਲਮ ਨੂੰ ਡਾਇਰੈਕਟ ਕੌਣ ਕਰੇਗਾ ਤੇ ਗੁਰੂ ਦੀ ਹੀਰੋਇਨ ਕਿਹੜੀ ਹੋਏਗੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਫ਼ਿਲਮ 'ਤੇ ਕੰਮ ਜਲਦ ਸ਼ੁਰੂ ਕੀਤਾ ਜਾਏਗਾ।

ਗੁਰੂ ਰੰਧਾਵਾ ਆਪਣੇ ਗਾਣਿਆਂ 'ਚ ਖੁਦ ਫਿਚਰਿੰਗ ਕਰਦੇ ਹਨ। ਬੌਲੀਵੁੱਡ ਦੀਆਂ ਕਈ ਅਦਾਕਾਰਾ ਜਿਵੇ ਕਿ, ਨੁਸ਼ਰਤ ਭਰੂਚਾ, ਉਰਵਸ਼ੀ ਰੌਤੇਲਾ, ਸੰਜਨਾ ਸਾਂਘੀ ਤੇ ਨੋਰਾ ਫਤੇਹੀ ਨਾਲ ਗੁਰੂ ਰੰਧਾਵਾ ਗਾਣਿਆਂ 'ਚ ਪਰਫੋਰਮ ਕਰ ਚੁਕੇ ਹਨ। ਪਰ ਪੰਜਾਬ ਤੋਂ ਗਏ ਇਸ ਗਾਇਕ ਨੂੰ ਹੁਣ ਬੌਲੀਵੁੱਡ ਗਾਇਕ ਵਜੋਂ ਵੀ ਜਾਣਿਆ ਜਾਂਦਾ ਹੈ। 

ਟਾਪ ਹੈਡਲਾਈਨ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

Embed widget