ਪੜਚੋਲ ਕਰੋ

Happy Birthday Malaika Arora: ਅਭਿਨੇਤਰੀ ਮਲਾਇਕਾ ਅਰੋੜਾ ਹੈ ਕਰੋੜਾਂ ਦੀ ਮਾਲਕਣ, ਜਾਣ ਕੇ ਹੋ ਜਾਓਗੇ ਹੈਰਾਨ

Happy Birthday Malaika Arora: ਅਭਿਨੇਤਰੀ ਮਲਾਇਕਾ ਅਰੋੜਾ ਹੈ ਕਰੋੜਾਂ ਦੀ ਮਾਲਕਣ, ਦੇਖ ਕੇ ਰਹਿ ਜਾਓਗੇ ਹੈਰਾਨ

Birthday Of Malaika Arora: 'ਮੁੰਨੀ ਬਦਨਾਮ ਹੋਈ' ਗੀਤ 'ਤੇ ਆਪਣੇ ਡਾਂਸ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾਉਣ ਵਾਲੀ ਮਲਾਇਕਾ ਅਰੋੜਾ ਅੱਜ ਆਪਣਾ 49ਵਾਂ ਜਨਮਦਿਨ ਮਨਾ ਰਹੀ ਹੈ। ਮਲਾਇਕਾ ਅਰੋੜਾ ਨੂੰ ਫਿਲਮ ਇੰਡਸਟਰੀ 'ਚ ਬਹੁਤ ਹੀ ਸ਼ਾਨਦਾਰ ਡਾਂਸਰ ਮੰਨਿਆ ਜਾਂਦਾ ਹੈ। ਮਲਾਇਕਾ ਨੇ ਆਪਣੇ ਫਿਲਮੀ ਕਰੀਅਰ 'ਚ ਕਈ ਆਈਟਮ ਨੰਬਰਾਂ 'ਚ ਆਪਣੇ ਬਿਹਤਰੀਨ ਡਾਂਸ ਦਾ ਜਾਦੂ ਦਿਖਾਇਆ ਹੈ। ਇਸ ਨਾਲ ਮਲਾਇਕਾ ਅਰੋੜਾ ਦਾ ਨਾਂ ਅਮੀਰ ਸਿਤਾਰਿਆਂ 'ਚ ਲਿਆ ਜਾਂਦਾ ਹੈ। ਅੱਜ ਮਲਾਇਕਾ ਦੇ ਜਨਮਦਿਨ ਦੇ ਮੌਕੇ 'ਤੇ, ਆਓ ਜਾਣਦੇ ਹਾਂ ਉਨ੍ਹਾਂ ਦੀ ਕੁੱਲ ਜਾਇਦਾਦ ਬਾਰੇ।

 

ਮਲਾਇਕਾ ਅਰੋੜਾ ਆਪਣੇ ਡਾਂਸ ਨੰਬਰ ਅਤੇ ਟੀਵੀ ਸ਼ੋਅ ਤੋਂ ਵੱਡੀ ਕਮਾਈ ਕਰਦੀ ਹੈ। ਮਲਾਇਕਾ ਸ਼ੋਅ ਦੇ ਹਰ ਐਪੀਸੋਡ ਲਈ 5 ਲੱਖ ਰੁਪਏ ਚਾਰਜ ਕਰਦੀ ਹੈ। ਇਸ ਦੇ ਨਾਲ ਹੀ ਮਲਾਇਕਾ ਬ੍ਰਾਂਡਾਂ ਦੇ ਵਿਗਿਆਪਨ ਕਰਕੇ ਵੀ ਖੂਬ ਕਮਾਈ ਕਰਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲਾਇਕਾ ਅਰੋੜਾ ਦੀ ਕੁੱਲ ਜਾਇਦਾਦ ਕਰੀਬ 80 ਕਰੋੜ ਰੁਪਏ ਹੈ।

ਸ਼ਾਨਦਾਰ ਘਰ

ਮਲਾਇਕਾ ਅਰੋੜਾ ਦਾ ਆਪਣਾ ਬਹੁਤ ਆਲੀਸ਼ਾਨ ਘਰ ਹੈ। ਮਲਾਇਕਾ ਦੇ ਘਰ ਤੋਂ ਅਰਬ ਸਾਗਰ ਦਾ ਦਿਲਕਸ਼ ਨਜ਼ਾਰਾ ਦੇਖਿਆ ਜਾ ਸਕਦਾ ਹੈ। ਮਲਾਇਕਾ ਅਰੋੜਾ ਦੇ 20 ਕਰੋੜ ਰੁਪਏ ਦੇ ਘਰ 'ਚ ਉਨ੍ਹਾਂ ਦੇ ਆਰਾਮ ਦੀ ਹਰ ਚੀਜ਼ ਸ਼ਾਮਲ ਕੀਤੀ ਗਈ ਹੈ। ਮਲਾਇਕਾ ਆਪਣੇ ਬੇਟੇ ਨਾਲ ਇਸ ਘਰ 'ਚ ਰਹਿੰਦੀ ਹੈ।


ਲਗਜ਼ਰੀ ਕਾਰਾਂ ਦੇ ਸ਼ੌਕੀਨ 

ਮਲਾਇਕਾ ਅਰੋੜਾ ਵੀ ਲਗਜ਼ਰੀ ਕਾਰਾਂ ਦੀ ਬਹੁਤ ਸ਼ੌਕੀਨ ਹੈ। ਉਸ ਦੀ ਕਾਰ ਕਲੈਕਸ਼ਨ 'ਚ 1.38 ਕਰੋੜ ਦੀ BMW 7 ਸੀਰੀਜ਼, 20 ਲੱਖ ਦੀ Toyota Innova Crysta, 96 ਲੱਖ ਦੀ BMW X7 ਦੇ ਨਾਲ-ਨਾਲ 2.11 ਕਰੋੜ ਦੀ ਰੇਂਜ ਰੋਵਰ ਵੋਗ ਸ਼ਾਮਲ ਹੈ।

ਨਿੱਜੀ ਜੀਵਨ

ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਨੇ ਸਲਮਾਨ ਖਾਨ ਦੇ ਭਰਾ ਅਰਬਾਜ਼ ਖਾਨ ਨਾਲ ਵਿਆਹ ਕੀਤਾ ਸੀ। ਹੁਣ ਉਸ ਨੇ ਅਰਬਾਜ਼ ਖਾਨ ਨੂੰ ਤਲਾਕ ਦੇ ਦਿੱਤਾ ਹੈ। ਹੁਣ ਉਹ ਆਪਣੀ ਜ਼ਿੰਦਗੀ 'ਚ ਬਹੁਤ ਖੁਸ਼ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget