ਪੜਚੋਲ ਕਰੋ

Happy Father's Day 2022: ਫ਼ਾਦਰਜ਼ ਡੇਅ ਦੇ ਮੌਕੇ ਗਿੱਪੀ ਗਰੇਵਾਲ ਨੇ ਪਿਤਾ ਕੀਤਾ ਯਾਦ, ਥ੍ਰੋਬੈਕ ਫ਼ੋਟੋ ਕੀਤੀ ਸ਼ੇਅਰ

International Father's Day 2022: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ `ਤੇ ਆਪਣੇ ਪਿਤਾ ਦੇ ਨਾਲ ਆਪਣੇ ਬਚਪਨ ਦੀ ਤਸਵੀਰ ਸ਼ੇਅਰ ਕੀਤੀ। ਫ਼ੋਟੋ ਸ਼ੇਅਰ ਕਰਦਿਆਂ ਉਨ੍ਹਾਂ ਸੰਦੇਸ਼ ਲਿਖਿਆ, "ਹੈੱਪੀ ਫ਼ਾਦਰਜ਼ ਡੇਅ, ਮਿਸ ਯੂ ਡੈਡ।"

ਪੂਰੀ ਦੁਨੀਆ ਵਿੱਚ ਅੱਜ ਯਾਨਿ 19 ਜੂਨ ਨੂੰ ਇੰਟਰਨੈਸ਼ਨਲ ਫ਼ਾਦਰਜ਼ ਡੇਅ ਮਨਾਇਆ ਜਾ ਰਿਹਾ ਹੈ। ਕੋਈ ਆਪਣੇ ਪਿਤਾ ਨੂੰ ਨਿੱਜੀ ਸੰਦੇਸ਼ ਭੇਜ ਰਿਹਾ ਹੈ ਤੇ ਕੋਈ ਸੋਸ਼ਲ ਮੀਡੀਆ `ਤੇ ਫ਼ੋਟੋਜ਼ ਸ਼ੇਅਰ ਕਰ ਰਿਹਾ ਹੈ। ਇਸੇ ਦਰਮਿਆਨ ਪਾਲੀਵੁੱਡ ਸਿਤਾਰੇ ਵੀ ਫ਼ਾਦਰਜ਼ ਡੇਅ ਦੇ ਮੌਕੇ `ਤੇ ਸੋਸ਼ਲ ਮੀਡੀਆ `ਤੇ ਥ੍ਰੋਬੈਕ ਫ਼ੋਟੋਜ਼ ਯਾਨਿ ਪੁਰਾਣੀਆਂ ਤਸਵੀਰਾਂ ਸ਼ੇਅਰ ਕਰ ਫ਼ਾਦਰਜ਼ ਡੇਅ ਸੈਲੀਬ੍ਰੇਟ ਕਰ ਰਹੇ ਹਨ।

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਆਪਣੇ ਪਿਤਾ ਦੇ ਨਾਲ ਆਪਣੇ ਬਚਪਨ ਦੀ ਤਸਵੀਰ ਸ਼ੇਅਰ ਕੀਤੀ। ਫ਼ੋਟੋ ਸ਼ੇਅਰ ਕਰਦਿਆਂ ਉਨ੍ਹਾਂ ਸੰਦੇਸ਼ ਲਿਖਿਆ, "ਹੈੱਪੀ ਫ਼ਾਦਰਜ਼ ਡੇਅ, ਮਿਸ ਯੂ ਡੈਡ।" ਇਸ ਸੰਦੇਸ਼ ਨਾਲ ਉਨ੍ਹਾਂ ਨੇ ਦੁਖੀ ਇਮੋਜੀ ਵੀ ਸ਼ੇਅਰ ਕੀਤੀ। ਤਸਵੀਰ `ਚ ਗਿੱਪੀ ਦੇ ਪਿਤਾ ਉਨ੍ਹਾਂ ਨੂੰ ਕੇਕ ਖਿਲਾਉਂਦੇ ਹੋਏ ਨਜ਼ਰ ਆ ਰਹੇ ਹਨ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ਾਇਦ ਉਸ ਸਮੇਂ ਗਿੱਪੀ ਆਪਣਾ ਜਨਮਦਿਨ ਮਨਾ ਰਹੇ ਹੋਣਗੇ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦੀ ਇਸ ਪੋਸਟ ਨੂੰ 32 ਹਜ਼ਾਰ ਤੋਂ ਵੱਧ ਲਾਈਕਸ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਦੇ ਫ਼ੈਨਜ਼ ਨੇ ਉਨ੍ਹਾਂ ਦੀ ਫ਼ੋਟੋ `ਤੇ ਖ਼ੂਬ ਕਮੈਂਟਸ ਕੀਤੇ। 

ਭਾਰਤੀ ਸਿੰਘ ਨੇ ਪਤੀ ਹਰਸ਼ ਦੀ ਬੇਟੇ ਗੋਲਾ ਨਾਲ ਤਸਵੀਰ ਸ਼ੇਅਰ ਕਰ ਦਿਤੀ ਫ਼ਾਦਰਜ਼ ਡੇਅ ਦੀ ਵਧਾਈ
ਪ੍ਰਸਿੱਧ ਕਮੇਡੀਅਨ ਭਾਰਤੀ ਸਿੰਘ ਨੇ ਆਪਣੇ ਬੇਟੇ ਗੋਲਾ ਦੀ ਆਪਣੇ ਪਤੀ ਹਰਸ਼ ਨਾਲ ਤਸਵੀਰ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ `ਚ ਇਸ ਤਸਵੀਰ ਨੂੰ ਸ਼ੇਅਰ ਕੀਤਾ। ਤਸਵੀਰ ਦੇਖ ਕੇ ਪਤਾ ਲਗਦਾ ਹੈ ਕਿ ਉਨ੍ਹਾਂ ਨੇ ਇਹ ਸਟੋਰੀ ਗੋਲਾ ਵੱਲੋਂ ਪਾਈ ਹੈ। ਕਿਉਂਕਿ ਤਸਵੀਰ `ਤੇ ਉਨ੍ਹਾਂ ਨੇ ਆਈ ਲਵ ਮਾਈ ਡੈਡ ਲਿਖਿਆ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਹੈੱਪੀ ਫ਼ਾਦਰਜ਼ ਡੇਅ ਫ਼ਰਾਮ ਗੋਲਾ। 

Happy Father's Day 2022: ਫ਼ਾਦਰਜ਼ ਡੇਅ ਦੇ ਮੌਕੇ ਗਿੱਪੀ ਗਰੇਵਾਲ ਨੇ ਪਿਤਾ ਕੀਤਾ ਯਾਦ, ਥ੍ਰੋਬੈਕ ਫ਼ੋਟੋ ਕੀਤੀ ਸ਼ੇਅਰ

ਦੱਸ ਦਈਏ ਕਿ ਇੰਟਰਨੈਸ਼ਨਲ ਫ਼ਾਦਰਜ਼ ਡੇਅ ਹਰ ਸਾਲ ਜੂਨ ਦੇ ਤੀਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਆਪਣੇ ਪਿਤਾਵਾਂ ਨੂੰ ਫ਼ਾਦਰਜ਼ ਡੇਅ ਵਿਸ਼ ਕਰਕੇ ਉਨ੍ਹਾਂ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Social Media Influencer: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਨੂੰ ਪਈਆਂ ਭਾਜੜਾਂ, ਅੱਧੀ ਰਾਤੀਂ ਬੰਦਿਆਂ ਨੇ ਕੀਤਾ ਪਰੇਸ਼ਾਨ! ਘਰ ਵੜ ਆਏ, ਫਿਰ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਪੰਜਾਬ 'ਚ ਮੱਚਿਆ ਹਾਹਾਕਾਰ, ਮਸ਼ਹੂਰ ਆਗੂ ਨੂੰ ਸ਼ਰੇਆਮ ਪਏ ਥੱਪੜ; ਜਾਣੋ ਕਿਉਂ ਤਣਾਅਪੂਰਨ ਹੋਇਆ ਮਾਹੌਲ ?
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀਂ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Embed widget