ਪੜਚੋਲ ਕਰੋ

Harbhajan Mann: ਹਰਭਜਨ ਮਾਨ ਨੇ ਜੱਦੀ ਪਿੰਡ ਖੇਮੁਆਣਾ 'ਚ ਪਾਇਆ ਫੇਰਾ, ਧੀ ਸਾਹਰ ਮਾਨ ਨਾਲ ਮਸਤੀ ਕਰਦੇ ਆਏ ਨਜ਼ਰ

Harbhajan Mann Video: ਵੀਡੀਓ ‘ਚ ਗਾਇਕ ਆਪਣੀ ਧੀ ਨੂੰ ਆਪਣੇ ਖੇਤਾਂ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੰਡ ‘ਚ ਚੁੱਲ੍ਹੇ ‘ਤੇ ਸਾਗ ਬਨਾਉੁਂਦੇ ਹੋਏ ਪਰਿਵਾਰਕ ਮੈਂਬਰਾਂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

Harbhajan Mann Visits His Village Khemuana: ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਦਾ ਪਰਿਵਾਰ ਦੀ ਧੀ ਸਹਿਰ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਹੀ ਪਿੰਡ ਦਾ ਨਜ਼ਾਰਾ ਵੀ ਉਨ੍ਹਾਂ ਨੇ ਇਸ ਵੀਡੀਓ ‘ਚ ਦਿਖਾਇਆ ਹੈ। ਵੀਡੀਓ ‘ਚ ਗਾਇਕ ਆਪਣੀ ਧੀ ਨੂੰ ਆਪਣੇ ਖੇਤਾਂ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੰਡ ‘ਚ ਚੁੱਲ੍ਹੇ ‘ਤੇ ਸਾਗ ਬਨਾਉੁਂਦੇ ਹੋਏ ਪਰਿਵਾਰਕ ਮੈਂਬਰਾਂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਨੇ ਹਿੱਟ ਗੀਤਾਂ ਦੇ ਨਾਲ-ਨਾਲ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ। ਉਹ ਆਪਣੇ ਪਰਿਵਾਰ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਹਰਭਜਨ ਮਾਨ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ 'ਚ ਲਿਖਿਆ, '“ਪਿੰਡ ਦੀ ਫੇਰੀ”, ਪਿਆਰੀ ਬੇਟੀ ਸਾਹਰ ਮਾਨ ਵੱਲੋਂ ਸਾਡੇ ਪਿੰਡ ਖੇਮੂਆਣੇ ਦਾ ਬਹੁਤ ਹੀ ਪਿਆਰਾ ਵਲੌਗ 💐
ਜ਼ਰੂਰ ਦੇਖਿਓ, ਲਾਈਕ, ਕਾਮੈਂਟਸ ਤੇ ਸ਼ੇਅਰ ਵੀ ਕਰ ਦੇਣਾ 🙏🏻'

View this post on Instagram
 
A post shared by Harbhajan Mann (@harbhajanmannofficial)

ਦੇਖੋ ਪੂਰਾ ਵੀਡੀਓ:

ਉਨ੍ਹਾਂ ਦਾ ਆਪਣੇ ਪਿੰਡ ਦੇ ਨਾਲ ਮੋਹ ਕਿਸੇ ਤੋਂ ਵੀ ਲੁਕਿਆ ਨਹੀਂ ਹੈ। ਉਹ ਬੇਸ਼ੱਕ ਵਿਦੇਸ਼ ‘ਚ ਵੱਸੇ ਹੋਏ ਹਨ , ਪਰ ਆਪਣੇ ਵਤਨ ਪ੍ਰਤੀ ਮੋਹ ਉਨ੍ਹਾਂ ਨੂੰ ਆਪਣੇ ਦੇਸ਼ ਖਿੱਚ ਲਿਆਉਂਦਾ ਹੈ। ਉਹ ਆਪਣੇ ਜੱਦੀ ਪਿੰਡ ‘ਚ ਸਥਿਤ ਘਰ ਦੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget