ਪੜਚੋਲ ਕਰੋ

ਹਰਦੀਪ ਗਰੇਵਾਲ ਦੀ Body Transformation ਦਿਖਾਉਂਦੀ ਹੈ ਉਸ ਦੀ Dedication, ਇਸ ਮਹੀਨੇ ਰਿਲੀਜ਼ ਹੋਵੇਗੀ ਫਿਲਮ 

ਹਰਦੀਪ ਗਰੇਵਾਲ ਆਪਣੇ ਗਾਣਿਆਂ ਦੇ ਨਾਲ ਨਾਲ, ਆਪਣੀ ਡੈਬਿਊ ਫਿਲਮ ਦੇ ਨਾਲ ਵੀ ਸਭ ਨੂੰ ਵੱਡੀ ਮੋਟੀਵੇਸ਼ਨਲ ਕਹਾਣੀ ਦੇਣ ਵਾਲੇ ਹਨ।

ਪੰਜਾਬੀ ਆਰਟਿਸਟ ਹਰਦੀਪ ਗਰੇਵਾਲ ਹਮੇਸ਼ਾਂ ਹੀ ਆਪਣੇ ਮੋਟੀਵੇਸ਼ਨਲ ਗਾਣੇ ਗਾਉਣ ਲਈ ਜਾਣੇ ਜਾਂਦੇ ਹਨ। ਹਰਦੀਪ ਗਰੇਵਾਲ ਗਾਣੇ ਹਮੇਸ਼ਾਂ ਹੀ ਮੋਟੀਵੇਟ ਕਰਦੇ ਹਨ। ਪਰ ਹੁਣ ਹਰਦੀਪ ਗਰੇਵਾਲ ਆਪਣੇ ਗਾਣਿਆਂ ਦੇ ਨਾਲ ਨਾਲ, ਆਪਣੀ ਡੈਬਿਊ ਫਿਲਮ ਦੇ ਨਾਲ ਵੀ ਸਭ ਨੂੰ ਵੱਡੀ ਮੋਟੀਵੇਸ਼ਨਲ ਕਹਾਣੀ ਦੇਣ ਵਾਲੇ ਹਨ।
 
ਹਰਦੀਪ ਗਰੇਵਾਲ ਦੀਆਂ ਕੁਝ ਅਜਿਹੀਆਂ ਤਸਵੀਰਾਂ ਜਿਸ ਵਿੱਚ ਉਨ੍ਹਾਂ ਨੇ ਆਪਣਾ ਵੱਡਾ ਬੌਡੀ ਟ੍ਰਾਂਸਫੋਰਮੇਸ਼ਨ ਕੀਤਾ ਹੈ, ਉਹ ਆਪ ਸਭ ਨੂੰ ਹੈਰਾਨ ਜ਼ਰੂਰ ਕਰਨਗੀਆਂ। ਇਹ ਵੱਡਾ ਟ੍ਰਾਂਸਫੋਰਮੇਸ਼ਨ ਉਨ੍ਹਾਂ ਨੇ ਆਪਣੀ ਫਿਲਮ 'ਤੁਣਕਾ ਤੁਣਕਾ' ਲਈ ਕੀਤਾ| ਹਰਦੀਪ ਗਰੇਵਾਲ ਦੀ ਡੈਬਿਊ ਫਿਲਮ 'ਤੁਣਕਾ ਤੁਣਕਾ' 16 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ।
 
ਪਰ ਰਿਲੀਜ਼ ਤੋਂ ਪਹਿਲਾਂ ਹਰਦੀਪ ਗਰੇਵਾਲ ਨੇ ਆਪਣੀ ਟ੍ਰਾਂਸਫੋਰਮੇਸ਼ਨ ਦੀਆਂ ਇਹ ਧਮਾਕੇਦਾਰ ਤਸਵੀਰਾਂ ਰਿਵਿਲ ਕੀਤੀਆਂ ਹਨ। ਜਿਸ ਨੇ ਫੈਨਜ਼ ਦੀ ਐਕਸਾਇਟਮੈਂਟ ਨੂੰ ਡਬਲ ਕਰ ਦਿੱਤਾ ਹੈ। ਹਰਦੀਪ ਨੇ ਇਸ ਫਿਲਮ ਲਈ ਬਹੁਤ ਸਾਰਾ ਵੇਟ ਘਟਾਇਆ ਹੈ। ਜੋ ਤਸਵੀਰਾਂ 'ਚ ਸਾਫ ਦੇਖਣ ਨੂੰ ਮਿਲ ਰਿਹਾ ਹੈ। ਹਰਦੀਪ ਦੀਆਂ ਇਹ ਤਸਵੀਰਾਂ ਉਨ੍ਹਾਂ ਦੀ ਇਸ ਫਿਲਮ ਲਈ ਮੇਹਨਤ ਤੇ ਡੈਡੀਕੇਸ਼ਨ ਨੂੰ ਸਾਫ ਦਰਸਾ ਰਿਹਾ ਹੈ।
 
'ਤੁਣਕਾ ਤੁਣਕਾ' ਦੇ ਟੀਜ਼ਰ ਨੇ ਸਭ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਫਿਲਮ ਦਾ ਦੀਵਾਨਾ ਕਰ ਦਿੱਤਾ। ਉਸ ਸਮੇਂ ਤੋਂ, ਦਰਸ਼ਕ ਫਿਲਮ ਵਿੱਚ ਹਰਦੀਪ ਗਰੇਵਾਲ ਦੀ ਅਦਾਕਾਰੀ  ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜੋ ਫਾਇਨਲੀ 16 ਜੁਲਾਈ ਨੂੰ ਸਿਨੇਮਾ ਘਰਾਂ ਵਿਚ ਦੇਖਣ ਨੂੰ ਮਿਲੇਗੀ। 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget