ਪੜਚੋਲ ਕਰੋ

ਹਾਰਡੀ ਸੰਧੂ ਤੇ ਪਰੀਣੀਤੀ ਚੋਪੜਾ ਦੀ ਫ਼ਿਲਮ `ਕੋਡ ਨੇਮ ਤਿਰੰਗਾ` ਦੀ ਰਿਲੀਜ਼ ਡੇਟ ਆਊਟ, ਇਸ ਦਿਨ ਹੋਵੇਗੀ ਰਿਲੀਜ਼

ਹਾਰਡੀ ਸੰਧੂ (Hardy Sandhu) ਦੀ ਬਾਲੀਵੁੱਡ ਫਿਲਮ (Code Name Tiranga) ਕੋਡ ਨੇਮ ਤਿਰੰਗਾ ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਇਸਦੀ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ

Hardy Sandhu Parineeti Chopra: ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ (Hardy Sandhu) ਦੀ ਬਾਲੀਵੁੱਡ ਫਿਲਮ (Code Name Tiranga) ਕੋਡ ਨੇਮ ਤਿਰੰਗਾ ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਇਸਦੀ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ। ਇਸ ਫਿਲਮ ਵਿੱਚ ਹਾਰਡੀ ਸੰਧੂ ਅਦਾਕਾਰਾ ਪਰੀਣੀਤੀ ਚੋਪੜਾ (Parineeti Chopra) ਨਾਲ ਕੰਮ ਕਰਦੇ ਹੋਏ ਨਜ਼ਰ ਆਉਣਗੇ। ਇਹ ਫਿਲਮ ਰਿਭੂ ਦਾਸਗੁਪਤਾ ਦੁਆਰਾ ਨਿਰਮਿਤ ਅਤੇ ਨਿਰਦੇਸ਼ਿਤ ਕੀਤੀ ਗਈ ਹੈ।

ਕਲਾਕਾਰ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ- ਨੈਸ਼ਨ. ਲਵ. ਕੁਰਬਾਨੀ. 🇮🇳 #CodeNameTiranga 14 ਅਕਤੂਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

View this post on Instagram
 
A post shared by Harrdy Sandhu (@harrdysandhu)

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ ਵਿੱਚ ਹਾਰਡੀ ਸੰਧੂ ਅਤੇ ਪਰੀਣੀਤੀ ਚੋਪੜਾ ਤੋਂ ਇਲਾਵਾ ਸ਼ਰਦ ਕੇਲਕਰ, ਰਜਿਤ ਕਪੂਰ, ਦਿਬਯੇਂਦੂ ਭੱਟਾਚਾਰੀਆ, ਸ਼ਿਸ਼ੀਰ ਸ਼ਰਮਾ, ਸਬਿਆਸਾਚੀ ਚੱਕਰਵਰਤੀ ਅਤੇ ਦੇਸ਼ ਮਾਰੀਵਾਲਾ ਵਰਗੇ ਅਨੁਭਵੀ ਕਲਾਕਾਰ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਦੋਵੇ ਸਿਤਾਰੇ ਪਹਿਲੀ ਵਾਰ ਇੱਕ-ਦੂਜੇ ਨਾਲ ਕੰਮ ਕਰਦੇ ਹੋਏ ਨਜ਼ਰ ਆਉਣ ਵਾਲੇ ਹਨ। ਇਸ ਤੋਂ ਪਹਿਲਾਂ ਇਸ ਫਿਲਮ ਦੇ ਸ਼ੂਟ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਕਲਾਕਾਰਾਂ ਵੱਲੋਂ ਸ਼ੇਅਰ ਕੀਤੇ ਗਏ ਸੀ। ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਦਰਸ਼ਕ ਵੀ ਉਨ੍ਹਾਂ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਜੋ ਕਿ ਹੁਣ ਖਤਮ ਹੋ ਗਿਆ ਹੈ। 14 ਅਕਤੂਬਰ ਨੂੰ ਫੈਨਜ਼ ਹਾਰਡੀ ਅਤੇ ਪਰੀਣੀਤੀ ਦਾ ਜਲਵਾ ਵੱਡੇ ਪਰਦੇ ਤੇ ਦੇਖਣਗੇ।

ਕਾਬਿਲੇਗੌਰ ਹੈ ਕਿ ਫਿਲਮ ਕੋਡ ਨੇਮ ਤਿਰੰਗਾ ਤੋਂ ਪਹਿਲਾ ਹਾਰਡੀ ਸੰਧੂ ਕਬੀਰ ਖਾਨ ਦੀ ਫਿਲਮ 83 ਵਿੱਚ ਨਜ਼ਰ ਆਏ ਸੀ। ਇਸ ਫਿਲਮ ਵਿੱਚ ਅਦਾਕਾਰ ਰਣਵੀਰ ਸਿੰਘ ਨੇ ਮੁੱਖ ਭੂਮਿਕਾ ਨਿਭਾਈ ਸੀ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਾਇਕ ਹਾਰਡੀ ਸੰਧੂ ਨੇ ਮਦਨ ਲਾਲ ਦਾ ਕਿਰਦਾਰ ਨਿਭਾਇਆ ਸੀ। ਪਰ, ਕੀ ਤੁਸੀਂ ਜਾਣਦੇ ਹੋ ਕਿ ਅਭਿਨੇਤਾ ਅਤੇ ਗਾਇਕ ਨੇ ਭਾਰਤ ਲਈ ਅੰਡਰ-19 ਅਤੇ ਪੰਜਾਬ ਲਈ ਰਣਜੀ ਟਰਾਫੀ ਮੈਚ ਖੇਡੇ ਹਨ। ਕਲਾਕਾਰ ਦੀ ਇਸ ਖਾਸੀਅਤ ਤੋਂ ਬਹੁਤ ਘੱਟ ਲੋਕ ਜਾਣੂ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget