ਪੜਚੋਲ ਕਰੋ

ਰਣਵੀਰ ਦੀ ‘83’ ‘ਚ ਪੰਜਾਬੀ ਗਾਇਕ ਹਾਰਡੀ ਸੰਧੂ ਦੀ ਐਂਟਰੀ

ਮੁੰਬਈ: ਕਬੀਰ ਖ਼ਾਨ ਦੀ ਅਗਲੀ ਫ਼ਿਲਮ ‘83’ ਮਲਟੀਸਟਾਰ ਫ਼ਿਲਮ ਹੈ। ਇਸ ‘ਚ ਆਏ ਦਿਨ ਕਿਸੇ ਨਾ ਕਿਸੇ ਦਾ ਨਾ ਜੁੜਦਾ ਰਹਿੰਦਾ ਹੈ। ਪੰਜਾਬੀ ਸਿੰਗਰ ਐਮੀ ਵਿਰਕ ਤੋਂ ਬਾਅਦ ਇਸ ‘ਚ ਹੁਣ ਪੰਜਾਬੀ ਸਿੰਗਰ ਹਾਰਡੀ ਸੰਧੂ ਨੇ ਐਂਟਰੀ ਕੀਤੀ ਹੈ। ਉਹ ਇਸ ਫ਼ਿਲਮ ‘ਚ ਸਾਬਕਾ ਕ੍ਰਿਕਟਰ ਮਦਨ ਲਾਲ ਦਾ ਰੋਲ ਅਦਾ ਕਰਨਗੇ।
View this post on Instagram
 
#Throwback to my first passion. #Cricket

A post shared by Harrdy sandhu (@harrdysandhu) on

ਫ਼ਿਲਮ ‘ਚ ਮਿਲੇ ਅਹਿਮ ਕਿਰਦਾਰ ਬਾਰੇ ਗੱਲ ਕਰਦੇ ਹਾਰਡੀ ਨੇ ਕਿਹਾ, “ਮੈਂ ਅੰਡਰ-19 ਟੀਮ ਤੇ ਰਣਜੀ ਟ੍ਰਾਫੀ ‘ਚ ਕ੍ਰਿਕਟ ਖੇਡ ਚੁੱਕਿਆ ਹਾਂ। ਕਬੀਰ ਸਰ ਨੇ ਮੈਨੂੰ ਆਪਣੇ ਆਖਰੀ ਫੈਸਲੇ ਤੋਂ ਪਹਿਲਾਂ ਕਿਰਦਾਰ ਲਈ ਤਿਆਰ ਹੋਣ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਸੀ।”
ਮਦਨ ਲਾਲ ਦਾ ਕਿਰਦਾਰ ਨਿਭਾਉਣ ਲਈ ਹਾਰਡੀ ਮਦਨ ਦੀ ਵੀਡੀਓਜ਼ ਦੇਖਣਗੇ ਤੇ ਉਨ੍ਹਾ ਦੇ ਤੌਰ ਤਰੀਕੇ ਸਿੱਖਣ ਦੀ ਕੋਸ਼ਿਸ਼ ਕਰਨਗੇ। ਦਿਲਚਸਪ ਗੱਲ ਹੈ ਕਿ ਬੈਂਗਲੂਰੁ ਦੇ ਨੈਸ਼ਨਲ ਕੈਂਪ ਵਿੱਚ ਕੁਝ ਸਮਾਂ ਬਿਤਾਉਂਦੇ ਹੋਏ ਮਦਨ ਨੇ ਖੁਦ ਹਾਰਡੀ ਨੂੰ ਟ੍ਰੇਨਿੰਗ ਦਿੱਤੀ ਸੀ। ਇਸ ਫ਼ਿਲਮ ‘ਚ ਰਣਵੀਰ ਸਿੰਘ ਕਪਿਲ ਦੇਵ ਦਾ ਰੋਲ ਅਦਾ ਕਰ ਰਹੇ ਹਨ। ‘83’ ਫ਼ਿਲਮ ਹਿੰਦੀ, ਤਮਿਲ ਤੇ ਤੇਲਗੁ ਭਾਸ਼ਾ ‘ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget