ਪੜਚੋਲ ਕਰੋ

WAR ਦੇ ਸੀਕੁਅਲ 'ਚ ਰਿਤਿਕ ਸਾਹਮਣੇ ਹੋ ਸਕਦੀ ਪ੍ਰਭਾਸ ਦੀ ਐਂਟਰੀ

ਪਹਿਲੀ ਫਿਲਮ ਦੇ ਕਲਾਈਮੈਕਸ ਵਿਚ ਟਾਈਗਰ ਸ਼ਰਾਫ ਦੇ ਕਿਰਦਾਰ ਨੂੰ ਮਾਰ ਦਿੱਤਾ ਗਿਆ ਸੀ।  ਇਸ ਐਕਸ਼ਨ ਫਿਲਮ 'ਚ  ਰਿਤਿਕ ਰੌਸ਼ਨ ਤੇ ਸੁਪਰਸਟਾਰ ਬਾਹੂਬਲੀ ਫੇਮ ਪ੍ਰਭਾਸ ਨੂੰ ਲਿਆਉਣ ਦੀ ਚਰਚਾ ਹੈ।

ਮੁੰਬਈ: ਬੌਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਅਤੇ ਟਾਈਗਰ ਸ਼ਰਾਫ ਸਟਾਰਰ ਫਿਲਮ 'ਵਾਰ' ਸਿਰਫ 2019 ਦੀਆਂ ਸਭ ਤੋਂ ਵੱਡੀਆਂ ਫਿਲਮਾਂ ਵਿਚੋਂ ਇਕ ਸੀ ਤੇ ਨਾਲ ਹੀ ਬਾਕਸ ਆਫਿਸ 'ਤੇ ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਹੈ। ਕੁਝ ਦਿਨਾਂ ਤੋਂ ਫਿਲਮ 'ਵਾਰ' ਦੇ ਸੀਕੁਅਲ ਬਾਰੇ ਚਰਚੇ ਕਾਫ਼ੀ ਜ਼ੋਰਾਂ 'ਤੇ ਹਨ। ਰਿਪੋਰਟਸ ਮੁਤਾਬਿਕ ਡਾਇਰੈਕਟਰ ਧਾਰਥ ਆਨੰਦ ਆਪਣੀ ਫਿਲਮ ‘ਪਠਾਨ’ ਅਤੇ ‘ਫਾਈਟਰ’ ਤੋਂ ਬਾਅਦ 'ਵਾਰ-2' ਦੀ ਸ਼ੁਰੂਆਤ ਕਰਨਗੇ।

ਪਹਿਲੀ ਫਿਲਮ ਦੇ ਕਲਾਈਮੈਕਸ ਵਿਚ ਟਾਈਗਰ ਸ਼ਰਾਫ ਦੇ ਕਿਰਦਾਰ ਨੂੰ ਮਾਰ ਦਿੱਤਾ ਗਿਆ ਸੀ।  ਇਸ ਐਕਸ਼ਨ ਫਿਲਮ 'ਚ  ਰਿਤਿਕ ਰੌਸ਼ਨ ਤੇ ਸੁਪਰਸਟਾਰ ਬਾਹੂਬਲੀ ਫੇਮ ਪ੍ਰਭਾਸ ਨੂੰ ਲਿਆਉਣ ਦੀ ਚਰਚਾ ਹੈ। ਡਾਇਰੈਕਟਰ ਸਿਧਾਰਥ ਇਨ੍ਹੀਂ ਦਿਨੀਂ ਪ੍ਰਭਾਸ ਨਾਲ ਇੱਕ ਫਿਲਮ ਲਈ ਚਰਚਾ ਦੇ ਵਿੱਚ ਹੈ। ਦੋਵਾਂ ਨੇ ਇਸ ਫਿਲਮ ਦੇ ਲਈ ਕਈ ਵਾਰ ਮੁਲਾਕਾਤ ਕੀਤੀ ਹੈ। ਪ੍ਰਭਾਸ ਨੇ ਸਿਧਾਰਥ ਦੇ ਇਸ ਕਨਸੈਪਟ ਨੂੰ ਪਸੰਦ ਕੀਤਾ ਹੈ ਅਤੇ ਡਾਇਰੈਕਟਰ ਨੂੰ ਬਾਉਂਡ ਸਕ੍ਰਿਪਟ ਨਾਲ ਵਾਪਸ ਆਉਣ ਲਈ ਕਿਹਾ ਹੈ।

ਫਿਲਮ 'ਵਾਰ' ਦੀ ਤਰਾਂ 'ਵਾਰ 2' ਵੀ ਇਕ ਸਟਾਈਲਿਸ਼ ਐਕਸ਼ਨ ਫਿਲਮ ਹੋਵੇਗੀ। ਜਿੱਥੇ ਰਿਤਿਕ ਅਤੇ ਪ੍ਰਭਾਸ ਇਕ ਦੂਜੇ ਨਾਲ ਟਕਰਾਉਂਦੇ ਦਿਖਾਈ ਦੇ ਸਕਦੇ ਹਨ। ਇਸ ਫਿਲਮ ਨੂੰ ਜੇਕਰ ਪ੍ਰਭਾਸ ਦੀ ਹਾਂ ਮਿਲ ਜਾਂਦੀ ਹੈ ਤਾਂ ਵੀ ਇਸ ਨੂੰ ਸ਼ੁਰੂ ਹੋਣ ਲਈ ਲੰਬਾ ਸਮਾਂ ਲੱਗ ਸਕਦਾ ਹੈ।

ਪ੍ਰਭਾਸ ਦੀਆਂ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਪ੍ਰਭਾਸ ਤਿੰਨ ਪੈਂਡਿੰਗ ਫਿਲਮਾਂ- ਰਾਧੇ ਸ਼ਿਆਮ, ਸਲਾਰ ਅਤੇ ਆਦਿਪੁਰੁਸ਼ ਵਿੱਚ ਨਜ਼ਰ ਆਉਣ ਵਾਲੇ ਹਨ। ਇਹ ਤਿੰਨੋਂ ਫਿਲਮਾਂ ਇੱਕ ਮੈਗਾ ਬਜਟ ਫ਼ਿਲਮਾਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget