ਪੜਚੋਲ ਕਰੋ

Harman Baweja: ਬਾਲੀਵੁੱਡ ਅਦਾਕਾਰ ਹਰਮਨ ਬਾਵੇਜਾ ਬਣੇ ਪਿਤਾ, ਪਤਨੀ ਨੇ ਦਿੱਤਾ ਬੇਟੇ ਨੂੰ ਜਨਮ

Harman Baweja Become Father: ਹਰਮਨ ਬਵੇਜਾ ਅਤੇ ਸਾਸ਼ਾ ਰਾਮਚੰਦਾਨੀ ਦਾ ਵਿਆਹ 21 ਮਾਰਚ 2021 ਨੂੰ ਹੋਇਆ ਸੀ। ਫਲਾਪ ਹੋਣ ਕਾਰਨ ਇਸ ਅਦਾਕਾਰ ਨੇ ਜਲਦੀ ਹੀ ਬਾਲੀਵੁੱਡ ਨੂੰ ਅਲਵਿਦਾ ਕਹਿ ਦਿੱਤਾ।

Harman Baweja Baby: ਬਾਲੀਵੁੱਡ ਅਦਾਕਾਰ ਹਰਮਨ ਬਵੇਜਾ ਪਿਤਾ ਬਣ ਗਏ ਹਨ। 'ਲਵ ਸਟੋਰੀ 2050' ਅਤੇ 'ਵ੍ਹਟਸ ਯੋਰ ਰਾਸ਼ੀ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੇ ਅਦਾਕਾਰ ਦੇ ਘਰ ਇਕ ਛੋਟਾ ਜਿਹਾ ਮਹਿਮਾਨ ਆਇਆ ਹੈ। ਹਰਮਨ ਦੀ ਪਤਨੀ ਸਾਸ਼ਾ ਰਾਮਚੰਦਾਨੀ ਨੇ ਬੇਟੇ ਨੂੰ ਜਨਮ ਦਿੱਤਾ ਹੈ।

ਇਸ ਸਾਲ ਜੁਲਾਈ ਮਹੀਨੇ 'ਚ ਹਰਮਨ ਬਵੇਜਾ ਨੇ ਪਤਨੀ ਸਾਸ਼ਾ ਦੇ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਉਦੋਂ ਸਾਸ਼ਾ 4 ਮਹੀਨੇ ਦੀ ਗਰਭਵਤੀ ਸੀ ਅਤੇ ਦਸੰਬਰ ਵਿੱਚ ਬੱਚੇ ਦੇ ਆਉਣ ਦੀ ਉਮੀਦ ਸੀ। ਫਿਲਹਾਲ ਇਸ ਜੋੜੇ ਨੇ ਘਰ 'ਚ ਛੋਟੇ ਮਹਿਮਾਨ ਦੀ ਖੁਸ਼ਖਬਰੀ ਦਿੱਤੀ ਹੈ। ਬਵੇਜਾ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਹਾਲਾਂਕਿ, ਜੋੜੇ ਦੁਆਰਾ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਇੱਕ ਸਾਲ ਦੇ ਅੰਦਰ ਜੋੜੇ ਨੇ ਦਿੱਤੀ ਖੁਸ਼ਖਬਰੀ
ਦਸੰਬਰ 2020 ਵਿੱਚ ਹਰਮਨ ਬਵੇਜਾ ਅਤੇ ਸਾਸ਼ਾ ਰਾਮਚੰਦਾਨੀ ਦੀ ਚੰਡੀਗੜ੍ਹ ਵਿੱਚ ਮੰਗਣੀ ਹੋਈ। ਜਿੱਥੇ ਹਰਮਨ ਇੱਕ ਅਭਿਨੇਤਾ ਰਿਹਾ ਹੈ, ਉੱਥੇ ਸਾਸ਼ਾ ਪੇਸ਼ੇ ਤੋਂ ਇੱਕ ਪੋਸ਼ਣ ਸੰਬੰਧੀ ਸਿਹਤ ਕੋਚ ਹੈ। ਉਹ ਬੈਟਰ ਬੈਲੈਂਸਡ ਸੈਲਫ ਨਾਂ ਦਾ ਇੱਕ ਇੰਸਟਾਗ੍ਰਾਮ ਪੇਜ ਚਲਾਉਂਦੀ ਹੈ, ਜੋ ਕਿ ਇੱਕ ਸਿਹਤ ਅਤੇ ਤੰਦਰੁਸਤੀ ਨਾਲ ਸਬੰਧਤ ਪੇਜ ਹੈ। ਹਰਮਨ ਬਵੇਜਾ ਅਤੇ ਸਾਸ਼ਾ ਰਾਮਚੰਦਾਨੀ ਦਾ ਵਿਆਹ ਕੋਲਕਾਤਾ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਹੋਇਆ। ਹਰਮਨ ਅਤੇ ਸਾਸ਼ਾ ਦਾ ਵਿਆਹ 21 ਮਾਰਚ 2021 ਨੂੰ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਇੱਕ ਸਾਲ ਦੇ ਅੰਦਰ ਹੀ ਇਸ ਜੋੜੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।

View this post on Instagram
 
A post shared by Saas Bahu Aur Saazish (@sbsabpnews)

ਇਸ ਤਰ੍ਹਾਂ ਦਾ ਸੀ ਹਰਮਨ ਬਵੇਜਾ ਦਾ ਐਕਟਿੰਗ ਕਰੀਅਰ
ਹਰਮਨ ਬਵੇਜਾ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਲਵ ਸਟੋਰੀ 2050 (2008) ਵਿੱਚ ਪ੍ਰਿਅੰਕਾ ਚੋਪੜਾ ਦੇ ਨਾਲ ਕੀਤੀ। ਇਹ ਫਿਲਮ ਬਾਕਸ ਆਫਿਸ 'ਤੇ ਫਲਾਪ ਰਹੀ ਸੀ। ਇਸ ਤੋਂ ਬਾਅਦ ਹਰਮਨ ਨੇ ਪ੍ਰਿਯੰਕਾ ਨਾਲ ਵਿਕਟਰੀ, ਢਿੱਸ਼ਕੀਆਂਓ ਅਤੇ ਆਸ਼ੂਤੋਸ਼ ਗੋਵਾਰੀਕਰ ਦੀ 'ਵਟਸ ਯੂਅਰ ਰਾਸ਼ੀ' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਪਰ ਸਫਲਤਾ ਨਹੀਂ ਮਿਲੀ। ਹਰਮਨ ਬਵੇਜਾ ਨੂੰ ਬਾਲੀਵੁੱਡ ਸਟਾਰ ਰਿਤਿਕ ਰੋਸ਼ਨ ਦੇ ਦੇ ਹਮਸ਼ਕਲ ਦੇ ਰੂਪ ਵਿੱਚ ਪ੍ਰਸਿੱਧੀ ਮਿਲੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਚੰਡੀਗੜ੍ਹ 'ਚ ਵੱਡੀ ਵਾਰਦਾਤ, ਤਾੜ ਤਾੜ ਚੱਲੀਆਂ ਗੋਲੀਆਂ|ਕੇਂਦਰੀ ਬਜਟ 'ਚ ਕਿਸਾਨਾਂ ਲਈ ਪੰਧੇਰ ਨੇ ਕੀਤੀ ਵੱਡੀ ਮੰਗKhalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget