ਪੜਚੋਲ ਕਰੋ

Harnaaz Sandhu: ਹਰਨਾਜ਼ ਸੰਧੂ-ਉਪਾਸਨਾ ਸਿੰਘ ਦੀ ਫਿਲਮ 'ਯਾਰਾਂ ਦੀਆਂ ਪੌ ਬਾਰਾਂ' ਦਾ ਪਹਿਲਾ ਗਾਣਾ ਰਣਜੀਤ ਬਾਵਾ ਦੀ ਆਵਾਜ਼ 'ਚ ਰਿਲੀਜ਼

ਫਿਲਮ 'ਯਾਰਾਂ ਦੀਆਂ ਪੌ ਬਾਰਾਂ' ਦਾ ਪਹਿਲਾ ਗਾਣਾ 'ਜੋੜੀਆਂ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਖੂਬਸੂਰਤ ਗਾਣੇ ਨੂੰ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ।

Yaran Diyan Pau Baran Song Jodiyan Out Now: ਸਾਬਕ ਮਿਸ ਯੂਨੀਵਰਸ ਹਰਨਾਜ਼ ਸੰਧੂ ਤੇ ਉਪਾਸਨਾ ਸਿੰਘ ਦਰਮਿਆਨ ਚੱਲਦੇ ਵਿਵਾਦ ਹਰਨਾਜ਼ ਦੀ ਪਹਿਲੀ ਫਿਲਮ 'ਯਾਰਾਂ ਦੀਆਂ ਪੌ ਬਾਰਾਂ' ਰਿਲੀਜ਼ ਹੋਣ ਲਈ ਤਿਆਰ ਹੈ। ਹਮੇਸ਼ਾ ਦੀ ਤਰ੍ਹਾਂ ਹਰਨਾਜ਼ ਨੇ ਫਿਲਮ ਦੀ ਪ੍ਰਮੋਸ਼ਨ ਤੋਂ ਖੁਦ ਨੂੰ ਦੂਰ ਰੱਖਿਆ ਹੋਇਆ ਹੈ। ਇਹੀ ਨਹੀਂ ਉਹ ਸੋਸ਼ਲ ਮੀਡੀਆ 'ਤੇ ਵੀ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈਕੇ ਕੋਈ ਪੋਸਟ ਸ਼ੇਅਰ ਨਹੀਂ ਕਰ ਰਹੀ ਹੈ। ਜਦਕਿ ਫਿਲਮ ਦੀ ਬਾਕੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ।

ਇਹ ਵੀ ਪੜ੍ਹੋ: ਐਮੀ ਵਿਰਕ ਤੇ ਰਣਜੀਤ ਬਾਵਾ ਇਕੱਠੇ ਆਏ ਨਜ਼ਰ, ਦੋਵਾਂ ਨੇ ਇੱਕ ਦੂਜੇ ਦੀ ਰੱਜ ਕੀਤੀ ਤਾਰੀਫ, ਦੇਖੋ ਤਸਵੀਰਾਂ

ਹੁਣ ਫਿਲਮ 'ਯਾਰਾਂ ਦੀਆਂ ਪੌ ਬਾਰਾਂ' ਦਾ ਪਹਿਲਾ ਗਾਣਾ 'ਜੋੜੀਆਂ' ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਖੂਬਸੂਰਤ ਗਾਣੇ ਨੂੰ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦਕਿ ਗਾਣੇ ਨੂੰ ਮਿਊਜ਼ਿਕ ਦਿੱਤਾ ਹੈ ਗੁਰਮੀਤ ਸਿੰਘ ਨੇ। ਜਸਵਿੰਦਰ ਭੱਲਾ ਨੇ ਇਸ ਗੀਤ ਦਾ ਵੀਡੀਓ ਸ਼ੇਅਰ ਕਰਦਿਆਂ ਸੋਸ਼ਲ ਮੀਡੀਆ 'ਤੇ ਲਿਿਖਿਆ, 'ਪਿਛਲੇ ਜਨਮ ਪੁੰਨ ਕੀਤੇ ਹੋਣੇ ਆ, ਜਿਹੜੀ ਮੈਨੂੰ ਸੋਹਣੀਏ ਨੀ ਤੂੰ ਮਿਲ ਗਈ। ਫਿਲਮ 30 ਮਾਰਚ 2023 ਨੂੰ ਰਿਲੀਜ਼ ਹੋ ਰਹੀ ਹੈ। ਫਿਲਮ ਦਾ ਗਾਣਾ ਜੋੜੀਆਂ ਹੁਣ ਰਿਲੀਜ਼ ਹੋ ਗਿਆ ਹੈ ਰਣਜੀਤ ਬਾਵਾ ਦੀ ਖੂਬਸੂਰਤ ਆਵਾਜ਼ 'ਚ।' 

View this post on Instagram
 
A post shared by Jaswinder Bhalla (@jaswinderbhalla)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਆਪਣੀਆਂ ਪੰਜਾਬੀ ਫਿਲਮਾਂ ਦੀ ਸ਼ੂਟਿੰਗ ਪੂਰੀ ਕਰ ਲਈ ਸੀ। ਇਸ ਦੌਰਾਨ ਉਹ 2021 'ਚ ਮਿਸ ਯੂਨੀਵਰਸ ਬਣੀ ਅਤੇ ਉਸ ਨੇ ਆਪਣੀਆਂ ਫਿਲਮਾਂ ਦਾ ਪ੍ਰਮੋਸ਼ਨ ਨਹੀਂ ਕੀਤ। ਇਸੇ ਦੇ ਚੱਲਦਿਆਂ ਉਪਾਸਨਾ ਸਿੰਘ ਨੇ ਹਰਨਾਜ਼ 'ਤੇ ਲੀਗਲ ਕਾਰਵਾਈ ਕੀਤੀ। ਉਪਾਸਨਾ ਸਿੰਘ ਦਾ ਕਹਿਣਾ ਸੀ ਕਿ ਪੂਰੀ ਫਿਲਮ ਦੀ ਸਟਾਰ ਕਾਸਟ ਨੇ ਹਰਨਾਜ਼ ਨੂੰ ਵਾਰੀ ਵਾਰੀ ਫੋਨ ਕੀਤਾ, ਪਰ ਉਸ ਨੇ ਕਿਸੇ ਦਾ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ: ਤਾਨੀਆ ਨੇ ਸ਼ੇਅਰ ਕੀਤੀ ਵੀਡੀਓ, ਸਿਰਫ ਕਮੀਜ਼ ਪਹਿਨੇ ਦੇਖ ਲੋਕਾਂ ਨੇ ਕੀਤਾ ਟਰੋਲ, ਬੋਲੇ- ਦੀਦੀ ਪੈਂਟ ਪਾ ਲਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget