ਪੜਚੋਲ ਕਰੋ

Hardy Sandhu: ਹਾਰਡੀ ਸੰਧੂ ਨਾਲ ਵਿਆਹ 'ਚ ਛੇੜਛਾੜ, ਮਹਿਲਾ ਨੇ ਪਹਿਲਾਂ ਗਲ ਲਾਇਆ, ਫਿਰ ਕੀਤੀ ਗੰਦੀ ਹਰਕਤ, ਗਾਇਕ ਨੇ ਕੀਤਾ ਖੁਲਾਸਾ

Harrdy Sandhu Molested: ਹਾਰਡੀ ਸੰਧੂ ਨੇ ਦੱਸਿਆ ਹੈ ਕਿ ਕਿਵੇਂ ਇੱਕ ਵਾਰ ਉਸ ਨੂੰ ਛੇੜਛਾੜ ਦਾ ਦਰਦ ਝੱਲਣਾ ਪਿਆ ਅਤੇ ਉਸ ਦੌਰਾਨ ਉਹ ਕੀ ਮਹਿਸੂਸ ਕਰ ਰਿਹਾ ਸੀ। ਉਸ ਨਾਲ ਅੱਧਖੜ ਉਮਰ ਦੀ ਔਰਤ ਨੇ ਸ਼ਰਮਨਾਕ ਹਰਕਤ ਕੀਤੀ।

Harrdy Sandhu Molested by A Middle Age Woman: ਹਾਰਡੀ ਸੰਧੂ ਮਿਊਜ਼ਿਕ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ। ਉਸ ਨੇ ਆਪਣੀ ਆਵਾਜ਼ ਦੇ ਦਮ 'ਤੇ ਕਾਫੀ ਨਾਮ ਕਮਾਇਆ ਹੈ। ਇਨ੍ਹੀਂ ਦਿਨੀਂ ਉਹ ਮੈਡਨ ਇੰਡੀਆ ਟੂਰ 'ਤੇ ਗਏ ਹੋਏ ਹਨ। ਇਸ ਦੌਰਾਨ ਉਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਹੈ ਕਿ ਕਿਵੇਂ ਇਕ ਵਾਰ ਉਸ ਨੂੰ ਛੇੜਛਾੜ ਦਾ ਦਰਦ ਝੱਲਣਾ ਪਿਆ ਅਤੇ ਉਸ ਦੌਰਾਨ ਉਹ ਕੀ ਮਹਿਸੂਸ ਕਰ ਰਿਹਾ ਸੀ।

ਇਹ ਵੀ ਪੜ੍ਹੋ: 'ਕੌਫੀ ਵਿਦ ਕਰਨ 8' 'ਚ ਦਿਓਲ ਭਰਾਵਾਂ ਦੀ ਐਂਟਰੀ, ਸੰਨੀ-ਬੌਬੀ ਸਮੇਤ ਧਰਮਿੰਦਰ ਦੇ ਵੀ ਖੁੱਲ੍ਹਣਗੇ ਕਈ ਰਾਜ਼

ਹਾਰਡੀ ਸੰਧੂ ਨੇ ਹਿੰਦੁਸਤਾਨ ਟਾਈਮਜ਼ ਨਾਲ ਗੱਲਬਾਤ ਕਰਦਿਆਂ ਆਪਣੇ ਨਾਲ ਵਾਪਰੀ ਘਟਨਾ ਦਾ ਜ਼ਿਕਰ ਕੀਤਾ। ਉਸ ਨੇ ਦੱਸਿਆ ਕਿ ਉਹ ਇਕ ਵਿਆਹ ਵਿਚ ਸਟੇਜ 'ਤੇ ਪਰਫਾਰਮ ਕਰ ਰਿਹਾ ਸੀ ਤਾਂ ਇਕ ਅੱਧਖੜ ਉਮਰ ਦੀ ਔਰਤ ਨੇ ਉਸ ਨਾਲ ਛੇੜਛਾੜ ਕੀਤੀ। ਉਸ ਨੇ ਕਿਹਾ- ਡੇਢ-ਦੋ ਸਾਲ ਪਹਿਲਾਂ ਵਿਆਹ ਦਾ ਸਮਾਗਮ ਸੀ। ਮੇਰੇ ਸਾਹਮਣੇ ਕੋਈ 30, 40 ਜਾਂ 45 ਸਾਲ ਦੀ ਉਮਰ ਦੀ ਔਰਤ ਸੀ। ਉਹ ਨੱਚ ਰਹੀ ਸੀ ਅਤੇ ਮੈਨੂੰ ਦੱਸ ਰਹੀ ਸੀ ਕਿ ਉਹ ਮੇਰੇ ਨਾਲ ਸਟੇਜ 'ਤੇ ਆਉਣਾ ਚਾਹੁੰਦੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Harrdy Sandhu (@harrdysandhu)

ਔਰਤ ਨੇ ਹਾਰਡੀ ਨਾਲ ਕੀਤੀ ਗੰਦੀ ਹਰਕਤ
ਹਾਰਡੀ ਨੇ ਅੱਗੇ ਕਿਹਾ, 'ਮੈਂ ਉਸ ਨੂੰ ਕਿਹਾ, 'ਜੇਕਰ ਮੈਂ ਤੁਹਾਨੂੰ ਬੁਲਾਵਾਂਗਾ, ਤਾਂ ਹੋਰ ਲੋਕ ਵੀ ਇਹ ਚਾਹੁਣਗੇ ਅਤੇ ਇਹ ਮੁਸ਼ਕਲ ਹੋਵੇਗਾ। ਪਰ ਉਹ ਨਾ ਮੰਨੀ ਅਤੇ ਸਟੇਜ 'ਤੇ ਆਉਣ 'ਤੇ ਜ਼ੋਰ ਦਿੱਤਾ। ਫਿਰ ਮੈਂ ਹਾਰ ਮੰਨ ਲਈ ਅਤੇ ਕਿਹਾ ਕਿ ਤੁਸੀਂ ਆਓ। ਗਾਇਕ ਨੇ ਫਿਰ ਦੱਸਿਆ ਕਿ ਔਰਤ ਨੇ ਉਸ ਨੂੰ ਜੱਫੀ ਪਾਉਣ ਲਈ ਕਿਹਾ ਅਤੇ ਉਹ ਵੀ ਇਸ ਲਈ ਮੰਨ ਗਿਆ। ਇਸ ਤੋਂ ਬਾਅਦ ਉਸ ਨੇ ਕਿਹਾ, 'ਉਸ ਨੇ ਮੈਨੂੰ ਜੱਫੀ ਪਾਈ ਅਤੇ ਉਸ ਨੇ ਮੇਰੇ ਕੰਨ ਨੂੰ ਚੱਟਿਆ।'

2013 ਵਿੱਚ ਮਿਲੀ ਬਰੇਕ
ਤੁਹਾਨੂੰ ਦੱਸ ਦਈਏ ਕਿ ਹਾਰਡੀ ਸੰਧੂ ਦਾ ਅਸਲੀ ਨਾਂ ਹਰਦਵਿੰਦਰ ਸਿੰਘ ਸੰਧੂ ਹੈ। ਉਸ ਨੇ ਆਪਣੇ ਗਾਇਕੀ ਸਫ਼ਰ ਦੀ ਸ਼ੁਰੂਆਤ 'ਟਕੀਲਾ ਸ਼ਾਟ' ਗੀਤ ਨਾਲ ਕੀਤੀ ਸੀ। ਪਰ ਉਸ ਨੂੰ ਅਸਲੀ ਪਛਾਣ ਸਾਲ 2013 'ਚ ਰਿਲੀਜ਼ ਹੋਏ ਗੀਤ 'ਸੋਚ' ਤੋਂ ਮਿਲੀ। ਹੁਣ ਉਸ ਨੂੰ ਇਸ ਇੰਡਸਟਰੀ 'ਚ ਆਏ 10 ਸਾਲ ਹੋ ਗਏ ਹਨ ਅਤੇ ਇਸ ਦੌਰਾਨ ਉਸ ਨੇ 'ਤਿਤਲੀਆਂ ਵਰਗ', 'ਨਾਹ', 'ਬਿਜਲੀ ਬਿਜਲੀ' ਅਤੇ 'ਕਿਆ ਬਾਤ ਐ' ਵਰਗੇ ਕਈ ਗੀਤਾਂ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ 'ਕੈਰੀ ਆਨ ਜੱਟੀਏ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਟਾਪ ਹੈਡਲਾਈਨ

Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Embed widget