ਪੜਚੋਲ ਕਰੋ

ਹਰਸ਼ਦੀਪ ਕੌਰ ਨੇ ਸਾਂਝੀ ਕੀਤੀ ਬੇਟੇ ਦੀ ਪਹਿਲੀ ਤਸਵੀਰ

ਫੋਟੋ ਵਿਚ ਉਹ ਆਪਣੇ ਬੇਟੇ ਅਤੇ ਪਤੀ ਮਨਕੀਤ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਤਿੰਨਾਂ ਦੀਆਂ ਫੋਟੋਆਂ ਬਹੁਤ ਖੂਬਸੂਰਤ ਲੱਗ ਰਹੀਆਂ ਹਨ।

ਮੁੰਬਈ: ਬੌਲੀਵੁਡ ਪਲੇਅਬੈਕ ਸਿੰਗਰ ਹਰਸ਼ਦੀਪ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਰਸ਼ਦੀਪ ਨੇ ਆਪਣੀ ਪ੍ਰੈਗਨੈਂਸੀ  ਦੌਰਾਨ ਵੀ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕੀਤੇ ਹਨ। ਜਿਸ ਵਿੱਚ ਹਰਸ਼ ਨੇ ਫੈਨਜ਼ ਨੂੰ ਆਪਣੀ ਜਿੰਦਗੀ ਦੇ ਸਭ ਤੋਂ ਕੀਮਤੀ ਪਲਾਂ ਬਾਰੇ ਦੱਸਿਆ। ਹੁਣ ਹਰਸ਼ਦੀਪ ਨੇ ਆਪਣੇ ਬੇਟੇ ਦੀ ਪਹਿਲੀ ਝਲਕ ਸਭ ਨੂੰ ਦਿਖਾਈ ਹੈ।

ਫੋਟੋ ਵਿਚ ਉਹ ਆਪਣੇ ਬੇਟੇ ਅਤੇ ਪਤੀ ਮਨਕੀਤ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਤਿੰਨਾਂ ਦੀਆਂ ਫੋਟੋਆਂ ਬਹੁਤ ਖੂਬਸੂਰਤ ਲੱਗ ਰਹੀਆਂ ਹਨ। ਇਸ ਬੇਬੀ ਬੁਆਏ ਨੇ 2 ਮਾਰਚ, 2021 ਨੂੰ ਜਨਮ ਲਿਆ ਤੇ ਹੁਣ ਹਰਸ਼ ਨੇ ਆਪਣੇ ਬੇਬੀ ਬੁਆਏ ਦੀ ਪਹਿਲੀ ਤਸਵੀਰ ਆਪਣੇ ਫੈਨਜ਼ ਨਾਲ ਸ਼ੇਅਰ ਕੀਤੀ ਹੈ।

ਹਰਸ਼ਦੀਪ ਕੌਰ ਨੇ ਸਾਂਝੀ ਕੀਤੀ ਬੇਟੇ ਦੀ ਪਹਿਲੀ ਤਸਵੀਰ

ਹਰਸ਼ਦੀਪ ਦੀ ਇਸ ਫੋਟੋ ਵਿਚ ਉਹ ਨੀਲੇ ਰੰਗ ਦੇ ਫਲੋਰਲ ਗਾਊਨ ਦੇ ਵਿਚ ਦਿਖਾਈ ਦੇ ਰਹੀ ਹੈ। ਮਨਕੀਤ ਨੇ ਆਪਣੇ ਬੇਟੇ ਨੂੰ ਆਪਣੇ ਹੱਥ ਵਿੱਚ ਚੁੱਕਿਆ ਹੋਇਆ ਹੈ। ਫੋਟੋ ਨੂੰ ਸ਼ੇਅਰ ਕਰਦੇ ਹੋਏ ਹਰਸ਼ਦੀਪ ਨੇ ਕੈਪਸ਼ਨ 'ਚ ਲਿਖਿਆ, 'ਸਾਡੇ ਸਾਰਿਆਂ ਵੱਲੋਂ ਆਪ ਦਾ ਧੰਨਵਾਦ! ਪਿਛਲੇ ਕੁਝ ਦਿਨਾਂ ਵਿਚ ਕਾਫੀ ਕੁਝ ਬਦਲ ਗਿਆ ਹੈ ਜੇਕਰ ਕੁਝ ਨਹੀਂ ਬਦਲਿਆ ਤਾਂ ਉਹ ਸੀ ਆਪ ਸਭ ਦਾ ਪਿਆਰ ਤੇ ਆਪ ਦੀਆ ਦੁਆਵਾਂ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget