ਪੜਚੋਲ ਕਰੋ

Raju Punjabi: ਮਸ਼ਹੂਰ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ, 40 ਦੀ ਉਮਰ 'ਚ ਲਏ ਆਖਰੀ ਸਾਹ, CM ਖੱਟੜ ਨੇ ਜਤਾਇਆ ਸੋਗ

Raju Punjabi Dies: ਹਰਿਆਣਵੀ ਮਿਊਜ਼ਿਕ ਇੰਡਸਟਰੀ ਤੋਂ ਦੁਖਦ ਖ਼ਬਰ ਆ ਰਹੀ ਹੈ। ਦਰਅਸਲ ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦਿਹਾਂਤ ਹੋ ਗਿਆ ਹੈ। ਉਹ 40 ਸਾਲ ਦੇ ਸਨ। ਇਸ ਦੇ ਨਾਲ ਹੀ ਗਾਇਕ ਦੀ ਮੌਤ ਦੀ ਖਬਰ ਸੁਣ ਕੇ ਪ੍ਰਸ਼ੰਸਕ ਸਦਮੇ 'ਚ ਹਨ।

Haryanvi Singer Raju Punjabi Death: ਹਰਿਆਣਵੀ ਗਾਇਕ ਰਾਜੂ ਪੰਜਾਬੀ ਦੀ 40 ਸਾਲ ਦੀ ਉਮਰ ਵਿੱਚ ਹਰਿਆਣਾ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਕ ਰਿਪੋਰਟ ਮੁਤਾਬਕ ਰਾਜੂ ਪੰਜਾਬੀ ਪਿਛਲੇ ਕੁਝ ਸਮੇਂ ਤੋਂ ਹਰਿਆਣਾ ਦੇ ਹਿਸਾਰ ਦੇ ਇਕ ਹਸਪਤਾਲ ਵਿਚ ਦਾਖਲ ਸੀ ਅਤੇ ਪੀਲੀਆ ਦਾ ਇਲਾਜ ਕਰਵਾ ਰਿਹਾ ਸੀ। ਇਸ ਦੇ ਨਾਲ ਹੀ ਗਾਇਕ ਦੀ ਮੌਤ ਕਾਰਨ ਹਰਿਆਣਵੀ ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਫਿਰ ਵਿਗੜ ਗਈ ਸੀ ਰਾਜੂ ਪੰਜਾਬੀ ਦੀ ਸਿਹਤ
ਇੰਡੀਆ ਟੀਵੀ ਦੀ ਰਿਪੋਰਟ ਮੁਤਾਬਕ ਉਹ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਪਰਤਿਆ ਸੀ, ਪਰ ਉਸ ਦੀ ਸਿਹਤ ਫਿਰ ਵਿਗੜ ਗਈ ਅਤੇ ਉਨ੍ਹਾਂ ਨੂੰ ਦੁਬਾਰਾ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਗਾਇਕ ਕੇਡੀ ਦੇਸੀ ਰੌਕ ਨੇ ਹਸਪਤਾਲ ਦੇ ਬੈੱਡ ਤੋਂ ਰਾਜੂ ਦੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, "ਰਾਜੂ ਵਾਪਸ ਆ ਗਿਆ ਹੈ।"

ਸੀਐਮ ਖੱਟੜਰ ਨੇ ਰਾਜੂ ਪੰਜਾਬੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਰਾਜੂ ਪੰਜਾਬੀ ਦੀ ਮੌਤ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਟਵੀਟ ਕਰਕੇ ਰਾਜੂ ਨੂੰ ਸ਼ਰਧਾਂਜਲੀ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਪ੍ਰਸਿੱਧ ਹਰਿਆਣਵੀ ਗਾਇਕ ਅਤੇ ਸੰਗੀਤ ਨਿਰਮਾਤਾ ਰਾਜੂ ਪੰਜਾਬੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ। ਉਨ੍ਹਾਂ ਦਾ ਜਾਣਾ ਹਰਿਆਣਾ ਸੰਗੀਤ ਉਦਯੋਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ।

ਰਾਜੂ ਪੰਜਾਬੀ ਦਾ ਆਖਰੀ ਗੀਤ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਰਿਲੀਜ਼
ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਰਾਜੂ ਨੇ ਆਪਣਾ ਆਖਰੀ ਗੀਤ 'ਆਪਸੇ ਮਿਲਕੇ ਯਾਰਾ ਹਮਕੋ ਅੱਛਾ ਲਗਾ ਥਾ' ਰਿਲੀਜ਼ ਕੀਤਾ ਸੀ। ਉਸਦੀ ਆਖਰੀ ਇੰਸਟਾਗ੍ਰਾਮ ਪੋਸਟ ਵੀ ਉਸਦੇ ਗਾਣੇ ਬਾਰੇ ਹੈ। ਰਾਜੂ ਨੇ 20 ਅਗਸਤ ਨੂੰ ਇੱਕ ਵੀਡੀਓ ਕੋਲਾਜ ਸਾਂਝਾ ਕੀਤਾ ਅਤੇ ਲਿਖਿਆ, “ਆਪਸੇ ਮਿਲਕੇ ਯਾਰਾ ਹਮਕੋ ਅੱਛਾ ਲਗਾ।” ਰਾਜੂ ਨੇ ਪੰਜਾਬੀ ਕੋ ਅੱਛਾ ਲੱਗੇ ਸੇ, ਦੇਸੀ ਦੇਸੀ, ਤੂ ਚੀਜ਼ ਲਾਜਵਾਬ, ਆਖਰੀ ਪੈਗ ਅਤੇ ਭੰਗ ਮੇਰੇ ਯਾਰਾ ਨੇ ਵਰਗੇ ਗੀਤ ਗਾਏ ਹਨ। ਉਨ੍ਹਾਂ ਨੇ ਸਪਨਾ ਚੌਧਰੀ  ਵੀ ਨਾਲ ਇਕ ਪ੍ਰੋਜੈਕਟ 'ਤੇ ਕੰਮ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp SanjhaWeather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget