ਪੜਚੋਲ ਕਰੋ

ਹਰਿਆਣਵੀ ਸਟਾਰ ਸਪਨਾ ਚੌਧਰੀ ਦਾ ਨਵਾਂ ਸਿੰਗਲ ਟਰੈਕ 'ਕਾਮਿਨੀ' ਲਾਂਚ

ਯੂਨੀਵਰਸਲ ਮਿਊਜਿਕ ਇੰਡੀਆ ਪਲੇਟਫਾਰਮ, ਵਾਇਰਲ ਹਰਿਆਣਵੀ ਨੇ ਆਪਣਾ ਨਵਾਂ ਸਿੰਗਲ, 'ਕਾਮਿਨੀ' ਰਿਲੀਜ ਕੀਤਾ ਹੈ, ਜਿਸ 'ਚ ਹਰਿਆਣਵੀ ਡਾਂਸਿੰਗ ਕਵੀਨ ਸਪਨਾ ਚੌਧਰੀ ਅਤੇ ਆਮੀਨ ਬੜੌਦੀ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਯੂਨੀਵਰਸਲ ਮਿਊਜਿਕ ਇੰਡੀਆ ਪਲੇਟਫਾਰਮ, ਵਾਇਰਲ ਹਰਿਆਣਵੀ ਨੇ ਆਪਣਾ ਨਵਾਂ ਸਿੰਗਲ, 'ਕਾਮਿਨੀ' ਰਿਲੀਜ ਕੀਤਾ ਹੈ, ਜਿਸ 'ਚ ਹਰਿਆਣਵੀ ਡਾਂਸਿੰਗ ਕਵੀਨ ਸਪਨਾ ਚੌਧਰੀ ਅਤੇ ਆਮੀਨ ਬੜੌਦੀ ਨਜ਼ਰ ਆ ਰਹੇ ਹਨ।ਮੀਨਾਕਸ਼ੀ ਪਾਂਚਾਲ ਵੱਲੋਂ ਗਾਇਆ ਗਿਆ, 'ਕਾਮਿਨੀ' ਇੱਕ ਕੁੜੀ ਨੂੰ ਲੈ ਕੇ ਤਿਆਰ ਕੀਤਾ ਗਿਆ ਇੱਕ ਖੂਬਸੂਰਤ ਗੀਤ ਹੈ, ਜਿਸ 'ਚ ਨਜ਼ਰ ਆ ਰਹੀ ਸਪਨਾ ਚੌਧਰੀ, ਪਤੀ ਦੇ ਨਾਲ ਹੋਣ ਵਾਲੀ ਰੋਜਾਨਾਂ ਦੀ ਚਿਕਚਿਕ ਅਤੇ ਕਿਵੇਂ ਉਸਨੂੰ ਇਸ ਤੋਂ ਪਰੇਸ਼ਾਨੀ ਹੁੰਦੀ ਹੈ, ਇਸਦੇ ਬਾਰੇ 'ਚ ਗੱਲ ਕਰ ਰਹੀ ਹੈ।

ਇਹ ਗੀਤ ਹੁਣ ਡਾਲਬੀ ਐਟਮਾਸ ਫਾਰਮੇਟ 'ਚ ਐਪਲ ਮਿਊਜਿਕ 'ਤੇ ਵਰਲਡਵਾਈਡ ਉਪਲਬਧ ਹੈ। ਡਾਲਬੀ ਐਟਮਾਸ ਮਿਊਜ਼ਿਕ, ਸੰਗੀਤ ਤਿਆਰ ਕਰਨ ਅਤੇ ਉਸਦਾ ਅਨੁਭਵ ਲੈਣ ਦਾ ਇੱਕ ਬਿਲਕੁਲ ਹੀ ਨਵਾਂ ਤਰੀਕਾ ਹੈ। ਜਿਹੜਾ ਕਲਾਕਾਰਾਂ ਦੀ ਕਲਾ ਨੂੰ ਪੂਰੀ ਸਮਰੱਥਾ ਦੇ ਨਾਲ ਪੇਸ਼ ਕਰਦਾ ਹੈ। ਇਸ ਨਾਲ ਕਲਾਕਾਰਾਂ ਅਤੇ ਫੈਨਸ ਦੇ ਵਿਚਕਾਰ ਇੱਕ ਗਹਿਰਾ ਨਾਤਾ ਬਣਦਾ ਹੈ। ਡਾਲਬੀ ਇਸ ਗੀਤ ਦੇ ਨਾਲ ਤੁਹਾਨੂੰ ਸੰਗੀਤ ਸੁਣਨ ਦੇ ਆਮ ਅਨੁਭਵ ਨਾਲੋਂ ਕਿਤੇ ਉੱਪਰ ਲੈ ਜਾਂਦਾ ਹੈ। ਬੇਜੋੜ ਸਪਸ਼ਟਤਾ ਅਤੇ ਗਹਿਰਾਈ ਦੇ ਨਾਲ ਬਰੀਕ ਤੋਂ ਬਰੀਕ ਚੀਜ਼ ਵੀ ਮਹਿਸੂਸ ਹੁੰਦੀ ਹੈ।

ਇਹ ਕਲਾਕਾਰਾਂ ਨੂੰ ਆਪਣੀ ਸੋਚ ਨੂੰ ਪੂਰੀ ਤਰ੍ਹਾਂ ਨਾਲ ਮਹਿਸੂਸ ਕਰਨ ਦੀ ਅਜ਼ਾਦੀ ਅਤੇ ਮੌਕਾ ਦਿੰਦਾ ਹੈ ਅਤੇ ਉਨ੍ਹਾਂ ਦੇ ਸਰੋਤਿਆਂ ਦੇ ਲਈ ਉਨ੍ਹਾਂ ਦੇ ਸੰਗੀਤ 'ਚ ਇਮੋਸ਼ੰਜ ਦਾ ਇੱਕ ਨਵਾਂ ਪੱਧਰ ਸਾਹਮਣੇ ਲੈ ਕੇ ਆਉਂਦਾ ਹੈ। ਸਪਨਾ ਚੌਧਰੀ ਕਹਿੰਦੀ ਹੈ, 'ਹਰ ਰਿਲੀਜ਼ ਦੇ ਨਾਲ ਮੈਂ ਆਪਣੇ ਦਰਸ਼ਕਾਂ ਦੇ ਲਈ ਕੁਝ ਨਵਾਂ ਲਿਆਉਣ 'ਚ ਵਿਸ਼ਵਾਸ ਕਰਦੀ ਹਾਂ। ਮੈਨੂੰ ਵਿਸ਼ਵਾਸ ਹੈ ਕਿ ਮੇਰੇ ਪ੍ਰਸ਼ੰਸਕ ਮੇਰੇ ਨਵੇਂ ਡਾਲਬੀ ਐਟਮਾਸ ਗੀਤ, ਕਾਮਿਨੀ ਵਾਯਰਲ ਵਾਯਰਲ ਹਰਿਆਣਵੀ ਦੇ ਨਾਲ ਅਜਿਹਾ ਅਨੁਭਵ ਕਰਨ 'ਚ ਸਮਰੱਥ ਹੋਣਗੇ। ਇਹ ਗੀਤ ਨੂੰ ਸੁਣਨ ਦੇ ਆਮ ਅਨੁਭਵ ਨਾਲੋਂ ਕਿਤੇ ਉੱਪਰ ਅਤੇ ਅੱਗੇ ਜਾਵੇਗਾ, ਜਿਸ ਨਾਲ ਤੁਹਾਨੂੰ ਅਜਿਹਾ ਲੱਗੇਗਾ ਕਿ ਤੁਸੀਂ ਵੀ ਇਸ ਗੀਤ ਦਾ ਇੱਕ ਹਿੱਸਾ ਹੋ। ਆਸ ਕਰਦੀ ਹਾਂ ਕਿ ਮੇਰੇ ਫੈਨਸ ਮੇਰੇ ਗੀਤ ਨੂੰ ਪਿਆਰ ਦੇਣਗੇ ਅਤੇ ਉਨ੍ਹਾਂ ਨੂੰ ਇਹ ਪਸੰਦ ਆਵੇਗਾ।'

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget